ਅੰਡਰ-19 ਵਰਲਡ ਕੱਪ ‘ਤੇ ਭਾਰਤ ਦਾ ਕਬਜ਼ਾ! ਵੈਭਵ ਸੂਰਿਆਵੰਸ਼ੀ ਦਾ ਇਤਿਹਾਸਕ ਧਮਾਕਾ, ਇੰਗਲੈਂਡ 100 ਦੌੜਾਂ ਨਾਲ ਚਿੱਤ

IND vs ENG U-19 WC Final; ਆਈਸੀਸੀ ਮੇਨਜ਼ ਅੰਡਰ-19 ਵਿਸ਼ਵ ਕੱਪ 2026 ਦੇ ਫਾਈਨਲ ਵਿੱਚ ਸ਼ੁੱਕਰਵਾਰ (6 ਫਰਵਰੀ) ਨੂੰ ਭਾਰਤੀ ਟੀਮ ਦਾ ਸਾਹਮਣਾ ਇੰਗਲੈਂਡ ਨਾਲ ਹੋਇਆ। ਹਰਾਰੇ ਦੇ ਹਰਾਰੇ ਸਪੋਰਟਸ ਕਲੱਬ ਵਿੱਚ ਖੇਡੇ ਗਏ ਇਸ ਮੁਕਾਬਲੇ ਵਿੱਚ ਭਾਰਤੀ ਟੀਮ ਨੇ 100 ਦੌੜਾਂ ਨਾਲ ਸ਼ਾਨਦਾਰ ਜਿੱਤ ਹਾਸਲ ਕੀਤੀ। ਵੈਭਵ ਸੂਰਿਆਵੰਸ਼ੀ ਦੀ ਤੂਫ਼ਾਨੀ ਪਾਰੀ (175 ਦੌੜਾਂ) ਦੀ […]
Jaspreet Singh
By : Updated On: 06 Feb 2026 20:34:PM
ਅੰਡਰ-19 ਵਰਲਡ ਕੱਪ ‘ਤੇ ਭਾਰਤ ਦਾ ਕਬਜ਼ਾ! ਵੈਭਵ ਸੂਰਿਆਵੰਸ਼ੀ ਦਾ ਇਤਿਹਾਸਕ ਧਮਾਕਾ, ਇੰਗਲੈਂਡ 100 ਦੌੜਾਂ ਨਾਲ ਚਿੱਤ

IND vs ENG U-19 WC Final; ਆਈਸੀਸੀ ਮੇਨਜ਼ ਅੰਡਰ-19 ਵਿਸ਼ਵ ਕੱਪ 2026 ਦੇ ਫਾਈਨਲ ਵਿੱਚ ਸ਼ੁੱਕਰਵਾਰ (6 ਫਰਵਰੀ) ਨੂੰ ਭਾਰਤੀ ਟੀਮ ਦਾ ਸਾਹਮਣਾ ਇੰਗਲੈਂਡ ਨਾਲ ਹੋਇਆ। ਹਰਾਰੇ ਦੇ ਹਰਾਰੇ ਸਪੋਰਟਸ ਕਲੱਬ ਵਿੱਚ ਖੇਡੇ ਗਏ ਇਸ ਮੁਕਾਬਲੇ ਵਿੱਚ ਭਾਰਤੀ ਟੀਮ ਨੇ 100 ਦੌੜਾਂ ਨਾਲ ਸ਼ਾਨਦਾਰ ਜਿੱਤ ਹਾਸਲ ਕੀਤੀ। ਵੈਭਵ ਸੂਰਿਆਵੰਸ਼ੀ ਦੀ ਤੂਫ਼ਾਨੀ ਪਾਰੀ (175 ਦੌੜਾਂ) ਦੀ ਬਦੌਲਤ ਭਾਰਤ ਨੇ ਇੰਗਲੈਂਡ ਨੂੰ 412 ਦੌੜਾਂ ਦਾ ਪਹਾੜ ਵਰਗਾ ਟੀਚਾ ਦਿੱਤਾ। ਟੀਚੇ ਦਾ ਪਿੱਛਾ ਕਰਦੇ ਹੋਏ ਇੰਗਲੈਂਡ ਦੀ ਟੀਮ 40.2 ਓਵਰਾਂ ਵਿੱਚ 311 ਦੌੜਾਂ ‘ਤੇ ਸਿਮਟ ਗਈ। ਇਸ ਨਾਲ ਭਾਰਤੀ ਟੀਮ ਨੇ ਰਿਕਾਰਡ ਛੇਵੀਂ ਵਾਰ ਅੰਡਰ-19 ਵਿਸ਼ਵ ਕੱਪ ਆਪਣੇ ਨਾਮ ਕੀਤਾ।

Read Latest News and Breaking News at Daily Post TV, Browse for more News

Ad
Ad