ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲੀ ਬੰਬ ਦੀ ਧਮਕੀ
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਤੋਂ ਪਹਿਲਾਂ ਵੀ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲ ਚੁੱਕੀ ਹੈ।
By :
Amritpal Singh
Updated On: 09 Feb 2026 14:23:PM