Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਕੈਪਟਨ ਅਮਰਿੰਦਰ ਸਿੰਘ ਨੂੰ ED ਵੱਲੋਂ ਸੰਮਨ, ਭਲਕੇ ਕੀਤਾ ਤਲਬ

Captain Amarinder Singh ED notice; ਸੂਤਰਾਂ ਦੇ ਹਵਾਲੇ ਨਾਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਬੰਧੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਫੋਰਨ ਐਕਸਚੇਂਜ ਮੈਨੇਜਮੈਂਟ ਐਕਟ (FEMA) ਦੀ ਕਥਿਤ ਉਲੰਘਣਾ ਅਤੇ ਅਣਦੱਸੀਆਂ ਵਿਦੇਸ਼ੀ ਜਾਇਦਾਦਾਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਕੈਪਟਨ ਅਮਰਿੰਦਰ ਸਿੰਘ ਨੂੰ ED ਵੱਲੋਂ ਸੰਮਨ, ਭਲਕੇ ਕੀਤਾ ਤਲਬ
Punjab, June 29 (ANI): Punjab Chief Minister Captain Amarinder Singh speaks over COVID19 issue, in Chandigarh on Monday. (ANI Photo)

Captain Amarinder Singh ED notice; ਸੂਤਰਾਂ ਦੇ ਹਵਾਲੇ ਨਾਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਬੰਧੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਫੋਰਨ ਐਕਸਚੇਂਜ ਮੈਨੇਜਮੈਂਟ ਐਕਟ (FEMA) ਦੀ ਕਥਿਤ ਉਲੰਘਣਾ ਅਤੇ ਅਣਦੱਸੀਆਂ ਵਿਦੇਸ਼ੀ ਜਾਇਦਾਦਾਂ ਦੇ ਮਾਮਲੇ ਨਾਲ ਜੁੜੀ ਹੋਈ ਹੈ।

ਸੂਤਰਾਂ ਅਨੁਸਾਰ ED ਵੱਲੋਂ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਵਿਰੁੱਧ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦਾ ਕੇਂਦਰ ਸਵਿਟਜ਼ਰਲੈਂਡ ਅਤੇ ਬ੍ਰਿਟਿਸ਼ ਵਰਜਿਨ ਆਈਲੈਂਡਜ਼ ਵਿੱਚ ਸਥਿਤ ਟਰੱਸਟਾਂ ਨਾਲ ਸੰਬੰਧਿਤ ਲੈਣ-ਦੇਣ ਹਨ।

ਇਸ ਮਾਮਲੇ ਵਿੱਚ ਅਦਾਲਤਾਂ ਵੱਲੋਂ ED ਨੂੰ ਅੰਤਰਰਾਸ਼ਟਰੀ ਸੰਧੀਆਂ ਰਾਹੀਂ ਪ੍ਰਾਪਤ ਆਮਦਨ ਕਰ ਰਿਕਾਰਡਾਂ ਤੱਕ ਪਹੁੰਚ ਦੀ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ। ਮਾਮਲੇ ਦੀ ਜਾਂਚ ਜਾਰੀ ਹੈ ਅਤੇ ਅਧਿਕਾਰਿਕ ਬਿਆਨ ਦੀ ਉਡੀਕ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News