Journalism Of Hope
BREAKING NEWS
ਪੰਜਾਬ ‘ਚ ਵਾਧੂ ਬਿਜਲੀ ਬਿੱਲ ਆਉਣ ਤੋਂ ਪ੍ਰੇਸ਼ਾਨ ਲੋਕਾਂ ਲਈ ਸਰਕਾਰ ਵੱਡਾ ਐਲਾਨ, ਕਰੀਬ 64 ਹਜ਼ਾਰ ਘਰਾਂ ਨੂੰ ਮਿਲੇਗਾ ਸਬਸਿਡੀ ਦਾ ਲਾਭ.....17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਗੁਰਮੀਤ ਰਾਮ ਰਹੀਮ, 21 ਦਿਨਾਂ ਦੀ ਫਰਲੋ ਮਨਜ਼ੂਰ......ਸ਼੍ਰੀਨਗਰ ਸੈਂਟਰਲ ਜੇਲ੍ਹ ਤੋਂ POCSO ਦੇ ਦੋ ਅੰਡਰਟ੍ਰਾਇਲ ਕੈਦੀ ਫਰਾਰ.......ਪੰਜਾਬ ਦੀਆਂ ਜੇਲ੍ਹਾਂ ‘ਚ ਨਸ਼ੇ ਦੇ ਮਾਮਲਿਆਂ ‘ਤੇ ਹਾਈਕੋਰਟ ਸਖ਼ਤ, ਮੁੱਖ ਸਕੱਤਰ ਅਤੇ ਜੇਲ੍ਹ ਵਿਭਾਗ ਦੇ ADGP ਤੋਂ ਮੰਗਿਆ ਜਵਾਬ.....ਰੱਖੜੀ ਮੌਕੇ ਹਰਿਆਣਾ ਸਰਕਾਰ ਨੇ ਮਹਿਲਾਵਾਂ ਅਤੇ ਬੱਚਿਆਂ ਨੂੰ ਦਿੱਤਾ ਤੋਹਫ਼ਾ......ਸੁਪਰੀਮ ਕੋਰਟ ਦਾ ਵੱਡਾ ਬਿਆਨ, ਫੁੱਟਪਾਥ ‘ਤੇ ਪਹਿਲਾ ਹੱਕ ਪੈਦਲ ਚੱਲਣ ਵਾਲਿਆਂ ਦਾ.....ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਵੀਡੀਓ ਬਣਾ ਕੇ ਸਹੁਰੇ ਪਰਿਵਾਰ ‘ਤੇ ਲਗਾਏ ਲਾਏ ਗੰਭੀਰ ਇਲਜ਼ਾਮ......

’ਵਰਸਿਟੀ ਦਾ ਨਾਮ ਬਦਲਣ ਦੀ ਤਜਵੀਜ਼ ਦੀ ਨਿੰਦਾ

ਪਟਿਆਲਾ: ਇੱਥੇ ਸਥਿਤ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਦਾ ਨਾਂ ਬਦਲਣ ਦੀ ਤਜਵੀਜ਼ ਦੀ ਐੱਮ ਪੀ ਡਾ. ਧਰਮਵੀਰ ਗਾਂਧੀ ਨੇ ਨਿੰਦਾ ਕੀਤੀ ਹੈ। ਜ਼ਿਕਰਯੋਗ ਹੈ ਕਿ ਲਾਅ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜੈ ਸਿੰਘ ਨੇ ਨਾਮ ਬਦਲਣ ਦੀ ਤਜਵੀਜ਼ ਭੇਜੀ ਹੈ ਜਿਸ ਵਿਚ ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਨਾਮ ਨਾਲੋਂ ‘ਰਾਜੀਵ ਗਾਂਧੀ’ ਨਾਮ ਕੱਟ ਦਿੱਤਾ […]
Nishant Malyan
By : Updated On: 28 Feb 2026 09:18:AM
’ਵਰਸਿਟੀ ਦਾ ਨਾਮ ਬਦਲਣ ਦੀ ਤਜਵੀਜ਼ ਦੀ ਨਿੰਦਾ
dharamvir

ਪਟਿਆਲਾ: ਇੱਥੇ ਸਥਿਤ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਦਾ ਨਾਂ ਬਦਲਣ ਦੀ ਤਜਵੀਜ਼ ਦੀ ਐੱਮ ਪੀ ਡਾ. ਧਰਮਵੀਰ ਗਾਂਧੀ ਨੇ ਨਿੰਦਾ ਕੀਤੀ ਹੈ। ਜ਼ਿਕਰਯੋਗ ਹੈ ਕਿ ਲਾਅ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜੈ ਸਿੰਘ ਨੇ ਨਾਮ ਬਦਲਣ ਦੀ ਤਜਵੀਜ਼ ਭੇਜੀ ਹੈ ਜਿਸ ਵਿਚ ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਨਾਮ ਨਾਲੋਂ ‘ਰਾਜੀਵ ਗਾਂਧੀ’ ਨਾਮ ਕੱਟ ਦਿੱਤਾ ਜਾਵੇ।

ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ-ਆਰ ਐੱਸ ਐਸ ਕਾਂਗਰਸ ਦੀ ਵਿਰਾਸਤ ਨਾਲ ਜੁੜੀਆਂ ਸੰਸਥਾਵਾਂ ਦੇ ਨਾਮ ਬਦਲ ਕੇ ਇਤਿਹਾਸ ਨੂੰ ਬਦਲਣ ਦੀ ਕੋਸ਼ਿਸ਼ ਕਰ ਰਹੇ ਹਨ। ਡਾ. ਗਾਂਧੀ ਨੇ ਕਿਹਾ ਹੈ ਕਿ ਜੇ ਅਜਿਹਾ ਕੰਮ ਕੀਤਾ ਗਿਆ ਤਾਂ ਉਹ ਕਾਂਗਰਸ ਦੀ ਹਾਈਕਮਾਂਡ ਦੀ ਸਲਾਹ ਨਾਲ ਵੱਡਾ ਸ਼ੰਘਰਸ਼ ਸ਼ੁਰੂ ਕਰਨਗੇ।

ਇਸ਼ਤਿਹਾਰ

Read Latest News and Breaking News at Daily Post TV, Browse for more News

Ad
Ad

Punjab District News