Punjab School Timing Change : ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ, ਜਾਣੋ ਕੀ ਹੋਵੇਗਾ ਸਕੂਲ ਲੱਗਣ ਤੇ ਛੁੱਟੀ ਦਾ ਸਮਾਂ
Punjab School Time Change: ਪੰਜਾਬ ਵਿੱਚ ਸਰਕਾਰੀ ਸਕੂਲਾਂ ਦਾ ਸਮਾਂ 1 ਮਾਰਚ ਤੋਂ 31 ਮਾਰਚ ਤੱਕ ਬਦਲਿਆ ਗਿਆ ਹੈ। ਪ੍ਰਾਇਮਰੀ ਸਕੂਲ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਖੁੱਲ੍ਹਣਗੇ, ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8:30 ਵਜੇ ਤੋਂ ਦੁਪਹਿਰ 2:50 ਵਜੇ ਤੱਕ ਖੁੱਲ੍ਹਣਗੇ। ਸਕੂਲ ਦੇ ਸਮੇਂ ਵਿੱਚ ਇਹ ਬਦਲਾਅ ਬਦਲਦੇ ਮੌਸਮ […]
By :
Amritpal Singh
Updated On: 28 Feb 2026 09:22:AM
Punjab School Time Change: ਪੰਜਾਬ ਵਿੱਚ ਸਰਕਾਰੀ ਸਕੂਲਾਂ ਦਾ ਸਮਾਂ 1 ਮਾਰਚ ਤੋਂ 31 ਮਾਰਚ ਤੱਕ ਬਦਲਿਆ ਗਿਆ ਹੈ। ਪ੍ਰਾਇਮਰੀ ਸਕੂਲ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਖੁੱਲ੍ਹਣਗੇ, ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8:30 ਵਜੇ ਤੋਂ ਦੁਪਹਿਰ 2:50 ਵਜੇ ਤੱਕ ਖੁੱਲ੍ਹਣਗੇ। ਸਕੂਲ ਦੇ ਸਮੇਂ ਵਿੱਚ ਇਹ ਬਦਲਾਅ ਬਦਲਦੇ ਮੌਸਮ ਅਤੇ ਵਿਦਿਆਰਥੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੇ ਗਏ ਹਨ। ਸਾਰੇ ਸਰਕਾਰੀ ਸਕੂਲਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਕਲਾਸਾਂ ਸ਼ਡਿਊਲ ਅਨੁਸਾਰ ਚਲਾਉਣ ਅਤੇ ਵਿਦਿਆਰਥੀਆਂ ਦੀ ਹਾਜ਼ਰੀ ਨੂੰ ਯਕੀਨੀ ਬਣਾਉਣ।