Journalism Of Hope
BREAKING NEWS
CM ਮਾਨ ਦੀ ਪਤਨੀ ਨੇ ਸੁਖਪਾਲ ਖਹਿਰਾ ਅਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ.....‘ਦਿਮਾਗੀ ਨਕਸਲ’ ਸ਼ਬਦ ਦਾ ਕੀ ਮਤਲਬ ਹੈ ? ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਦੀ ਸ਼ਬਦਾਵਲੀ ’ਤੇ ਚੁੱਕੇ ਸਵਾਲ .......ਪੰਜਾਬ-ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਅੱਜ-ਕੱਲ੍ਹ ਭਾਰੀ ਮੀਂਹ ਦੇ ਆਸਾਰ.....‘ਪਤਨੀ ਦਾ ਹਰ ਜਗ੍ਹਾ ਪਤੀ ਨਾਲ ਜਾਣਾ ਜ਼ਰੂਰੀ ਨਹੀਂ’, ਮਦਰਾਸ ਹਾਈਕੋਰਟ ਦੀ ਵੱਡੀ ਟਿੱਪਣੀ.....ਨੇਪਾਲ ’ਚ ਹੜ੍ਹ ਤੋਂ ਬਾਅਦ ਹਾਲਾਤ ਬੇਕਾਬੂ, ਮਰਨ ਵਾਲਿਆਂ ਦੀ ਗਿਣਤੀ 1200 ਤੋਂ ਪਾਰ.....ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਚੌਥੇ ਦਿਨ ਵੀ ਜਾਰੀ....ਕਿਸਾਨਾਂ ਤੇ ਕੇਂਦਰੀ ਮੰਤਰੀ ਮਨੋਹਰ ਲਾਲ ਵਿਚਾਲੇ ਮੀਟਿੰਗ, 9 ਮੰਗਾਂ 'ਤੇ ਹੋਈ ਚਰਚਾ, ਕਈਆਂ 'ਤੇ ਬਣੀ ਸਹਿਮਤੀ......Women Asia Cup: ਮੰਧਾਨਾ ਦਾ ਤੂਫ਼ਾਨੀ ਸੈਂਕੜਾ: ਭਾਰਤ ਦੀ ਹਾਂਗ ਕਾਂਗ ‘ਤੇ ਵੱਡੀ ਜਿੱਤ, 137 ਦੌੜਾਂ ਨਾਲ ਹਰਾਇਆ.....ਇਸਰੋ ਨੇ ਪੁਲਾੜ ’ਚ ਭੇਜਿਆ ‘ਨੌਟੀ ਬੁਆਏ’, ਦੁਸ਼ਮਣ ਦੀਆਂ ਹਰਕਤਾਂ ’ਤੇ ਰੱਖੇਗਾ ਨਜ਼ਰ, ਆਫ਼ਤਾਂ ’ਚ ਵੀ ਆਵੇਗਾ ਕੰਮ

ਹੋਲਾ ਮਹੱਲਾ ਮੌਕੇ ਸੁਖਬੀਰ ਸਿੰਘ ਬਾਦਲ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ

Sukhbir Singh Badal Hola Mohalla visit; ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਦੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤਖਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਹਨਾਂ ਕਿਹਾ ਕਿ ਮੈਂ ਅਰਦਾਸ ਕਰਨ ਆਇਆ ਹਾਂ ਕਿ ਦੇਸ਼ ਅਤੇ ਪੰਜਾਬ ਵਿੱਚ ਅਮਨ ਸ਼ਾਂਤੀ ਰਹੇ ਭਾਈਚਾਰਕ ਸਾਂਝ ਰਹੇ ਅਤੇ ਬੁਲੰਦੀਆਂ […]
Nishant Malyan
By : Published: 02 Mar 2026 17:45:PM
ਹੋਲਾ ਮਹੱਲਾ ਮੌਕੇ ਸੁਖਬੀਰ ਸਿੰਘ ਬਾਦਲ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ
Sukhbir Singh Badal

Sukhbir Singh Badal Hola Mohalla visit; ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਦੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤਖਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਹਨਾਂ ਕਿਹਾ ਕਿ ਮੈਂ ਅਰਦਾਸ ਕਰਨ ਆਇਆ ਹਾਂ ਕਿ ਦੇਸ਼ ਅਤੇ ਪੰਜਾਬ ਵਿੱਚ ਅਮਨ ਸ਼ਾਂਤੀ ਰਹੇ ਭਾਈਚਾਰਕ ਸਾਂਝ ਰਹੇ ਅਤੇ ਬੁਲੰਦੀਆਂ ਤੇ ਪਹੁੰਚੇ । ਜੰਗ ਦੇ ਬਣੇ ਹਾਲਾਤਾਂ ਤੇ ਬੋਲਦੇ ਹੋਏ ਉਹਨਾਂ ਕਿਹਾ ਕਿ ਜੋ ਅਰਬ ਮੁਲਕਾਂ ਦੇ ਵਿੱਚ ਸਾਡੇ ਪੰਜਾਬੀ ਫਸੇ ਹੋਏ ਹਨ, ਉਹਨਾਂ ਲਈ ਅਸੀਂ ਇੱਕ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਹੈ ਬਹੁਤ ਫੋਨ ਆ ਰਹੇ ਹਨ । ਉਹਨਾਂ ਨੂੰ ਪਤਾ ਨਹੀਂ ਲੱਗ ਰਿਹਾ ਕਿ ਕੀ ਕਰਨਾ ਹੈ , ਅਸੀਂ ਭਾਰਤ ਸਰਕਾਰ ਅਤੇ ਅੰਬੈਸੀ ਨੂੰ ਪਹੁੰਚ ਕਰ ਰਹੇ ਹਾਂ ਕਿ ਕਿਸੇ ਨਾ ਕਿਸੇ ਤਰੀਕੇ ਉੱਥੇ ਫਸੇ ਪੰਜਾਬੀਆਂ ਦੀ ਮਦਦ ਕੀਤੀ ਜਾਵੇ ਜਿਹੜੇ ਲੋਕ ਉੱਥੇ ਚੰਗੀ ਤਰ੍ਹਾਂ ਨਾਲ ਸੈਟਲ ਹਨ।ਉਹਨਾਂ ਨੂੰ ਵੀ ਕਿਹਾ ਹੈ ਕਿ ਇੱਕ ਦੂਸਰੇ ਦੀ ਮਦਦ ਕੀਤੀ ਜਾਵੇ।

ਇਸ਼ਤਿਹਾਰ

Read Latest News and Breaking News at Daily Post TV, Browse for more News

Ad
Ad

Punjab District News