ਵਿਧਾਨ ਸਭਾ ’ਚ ਜ਼ਬਰਦਸਤ ਹੰਗਾਮਾ

Punjab News: ਅੱਜ ਵਿਧਾਨ ਸਭਾ ’ਚ ਹਰਪਾਲ ਸਿੰਘ ਚੀਮਾ ਤੇ ਸੁਖਪਾਲ ਸਿੰਘ ਖਹਿਰਾ ਵਿਚਾਲੇ ਜ਼ਬਰਦਸਤ ਬਹਿਸ ਹੋ ਗਈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਖਹਿਰਾ ਬਦਮਾਸ਼ੀ ਕਰ ਰਿਹਾ ਹੈ ਤੇ ਉਹ ਮਾਂਵਾਂ ਭੈਣਾਂ ਦੀਆਂ ਕੁੱਖਾਂ ਤੱਕ ਪੁੱਜ ਗਿਆ ਹੈ। ਉਨ੍ਹਾਂ ਕਿਹਾ ਕਿ ਖਹਿਰਾ ਦੀ ਵਿਧਾਨ ਸਭਾ ਦੀ ਮੈਂਬਰਸ਼ਿਪ ਰੱਦ ਕੀਤੀ ਜਾਵੇ ਤੇ ਉਹ ਮੁਆਫ਼ੀ ਮੰਗੇ।
Amritpal Singh
By : Updated On: 11 Mar 2026 11:35:AM
ਵਿਧਾਨ ਸਭਾ ’ਚ ਜ਼ਬਰਦਸਤ ਹੰਗਾਮਾ

Punjab News: ਅੱਜ ਵਿਧਾਨ ਸਭਾ ’ਚ ਹਰਪਾਲ ਸਿੰਘ ਚੀਮਾ ਤੇ ਸੁਖਪਾਲ ਸਿੰਘ ਖਹਿਰਾ ਵਿਚਾਲੇ ਜ਼ਬਰਦਸਤ ਬਹਿਸ ਹੋ ਗਈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਖਹਿਰਾ ਬਦਮਾਸ਼ੀ ਕਰ ਰਿਹਾ ਹੈ ਤੇ ਉਹ ਮਾਂਵਾਂ ਭੈਣਾਂ ਦੀਆਂ ਕੁੱਖਾਂ ਤੱਕ ਪੁੱਜ ਗਿਆ ਹੈ। ਉਨ੍ਹਾਂ ਕਿਹਾ ਕਿ ਖਹਿਰਾ ਦੀ ਵਿਧਾਨ ਸਭਾ ਦੀ ਮੈਂਬਰਸ਼ਿਪ ਰੱਦ ਕੀਤੀ ਜਾਵੇ ਤੇ ਉਹ ਮੁਆਫ਼ੀ ਮੰਗੇ।

Read Latest News and Breaking News at Daily Post TV, Browse for more News

Ad
Ad