Journalism Of Hope
BREAKING NEWS
HS ਫੂਲਕਾ ਨੇ ਆਪਣੀ ਹੀ ਪਾਰਟੀ ਦੇ 3 BJP ਸੰਸਦ ਮੈਂਬਰਾਂ ਦਾ ਬਾਈਕਾਟ ਕਰਨ ਦੀ ਕੀਤੀ ਮੰਗ.....ਆਸਟ੍ਰੀਆ ਦੇ ਹੋਟਲ ‘ਚ ਪੱਗ ਬੰਨ੍ਹੇ ਹੋਣ ਕਾਰਨ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ.....ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਚੋਣਾਂ: ਪ੍ਰਚਾਰ ਦਾ ਅੱਜ ਆਖਰੀ ਦਿਨ....ਬੰਦੀ ਸਿੱਖਾਂ ਦੀ ਰਿਹਾਈ ਲਈ ਅੱਜ ਦੇਸ਼-ਵਿਦੇਸ਼ ‘ਚ ਕੀਤੇ ਜਾਣਗੇ ਅਰਦਾਸ ਸਮਾਗਮ.....ਪੰਜਾਬ ਨੂੰ ਕੂੜਾ-ਕਰਕਟ ਮੁਕਤ ਬਣਾਉਣ ਲਈ 10 ਦਿਨਾਂ ਦਾ ਵਿਸ਼ੇਸ਼ ਸਫਾਈ ਅਭਿਆਨ ਅੱਜ ਤੋਂ.....ਦਿੱਲੀ-NCR ‘ਚ ਫੇਰ ਮਹਿੰਗੀ ਹੋਈ CNG, ਨਵੀਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ.....ਨੇਪਾਲ ਹੜ੍ਹ: ਲਾਪਤਾ ਲੋਕਾਂ ਦੀ ਗਿਣਤੀ 2,500 ਦੇ ਨੇੜੇ, 586 ਲਾਸ਼ਾਂ ਬਰਾਮਦ; ਤਿੱਬਤ ‘ਚ 400 ਭਾਰਤੀ ਫਸੇ....ਰੱਖੜੀ ਵਾਲੇ ਦਿਨ ਭੈਣਾਂ ਤੋਂ ਰੱਖੜੀ ਬੰਨ੍ਹਵਾਉਣ ਜਾ ਰਹੇ ਨੌਜਵਾਨ ਦੀ ਹਾਦਸੇ ‘ਚ ਮੌਤ

Punbus ਦੇ ਕਰੀਬ 2500 ਠੇਕਾ ਮੁਲਾਜ਼ਮਾਂ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ

ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਪਨਬੱਸ ਦੇ ਕਰੀਬ 2500 ਦੇ ਕਰੀਬ ਮੁਲਾਜ਼ਮਾਂ ਨੂੰ ਵੱਡੀ ਰਾਹਤ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਿਕ ਠੇਕਾ ਮੁਲਾਜ਼ਮਾਂ ਨੂੰ ਹੁਣ ਰੋਡਵੇਜ਼ ਦੇ ਪੱਕੇ ਮੁਲਾਜ਼ਮਾਂ ਬਰਾਬਰ ਤਨਖਾਹ ਤੇ ਭੱਤੇ ਮਿਲਣਗੇ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਇਹ ਹੁਕਮ ਜਾਰੀ ਕੀਤੇ ਹਨ। ਸੁਣਵਾਈ ਦੌਰਾਨ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕਿਹਾ ਕਿ […]
Nishant Malyan
By : Updated On: 11 Mar 2026 11:50:AM
Punbus ਦੇ ਕਰੀਬ 2500 ਠੇਕਾ ਮੁਲਾਜ਼ਮਾਂ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ

ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਪਨਬੱਸ ਦੇ ਕਰੀਬ 2500 ਦੇ ਕਰੀਬ ਮੁਲਾਜ਼ਮਾਂ ਨੂੰ ਵੱਡੀ ਰਾਹਤ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਿਕ ਠੇਕਾ ਮੁਲਾਜ਼ਮਾਂ ਨੂੰ ਹੁਣ ਰੋਡਵੇਜ਼ ਦੇ ਪੱਕੇ ਮੁਲਾਜ਼ਮਾਂ ਬਰਾਬਰ ਤਨਖਾਹ ਤੇ ਭੱਤੇ ਮਿਲਣਗੇ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਇਹ ਹੁਕਮ ਜਾਰੀ ਕੀਤੇ ਹਨ।

ਇਸ਼ਤਿਹਾਰ

ਸੁਣਵਾਈ ਦੌਰਾਨ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕਿਹਾ ਕਿ ਸਰਕਾਰ ਨੂੰ ਇਸ ਹੁਕਮ ਤਹਿਤ ਇਨ੍ਹਾਂ ਕਰਮਚਾਰੀਆਂ ਨੂੰ ਰੈਗੂਲਰ ਕਰਨ ‘ਤੇ ਵੀ ਵਿਚਾਰ ਕਰਨਾ ਚਾਹੀਦਾ ਹੈ।
ਦੱਸ ਦਈਏ ਕਿ ਪਟੀਸ਼ਨਾਂ ਦਾਇਰ ਕਰਨ ਵਾਲੇ ਕਰਮਚਾਰੀਆਂ ਨੂੰ ਇਸ ਹੁਕਮ ਤਹਿਤ ਲਾਭ ਜ਼ਰੂਰ ਮਿਲਣਗੇ, ਪਰ ਬਾਕੀ ਕਰਮਚਾਰੀ ਇਸ ਹੁਕਮ ਤਹਿਤ ਲਾਭ ਪ੍ਰਾਪਤ ਕਰਨ ਲਈ ਸਰਕਾਰ ਨੂੰ ਪ੍ਰਤੀਨਿਧਤਾਵਾਂ ਸੌਂਪਣਗੇ, ਜਿਸ ‘ਤੇ ਸਰਕਾਰ ਵਿਚਾਰ ਕਰੇਗੀ ਅਤੇ ਢੁਕਵੀਂ ਕਾਰਵਾਈ ਕਰੇਗੀ।
ਦੱਸ ਦਈਏ ਕਿ ਪਨਬਸ ਕਰਮਚਾਰੀਆਂ ਨੂੰ ਠੇਕੇ ‘ਤੇ ਭਰਤੀ ਕੀਤਾ ਜਾਂਦਾ ਹੈ, ਅਤੇ ਉਨ੍ਹਾਂ ਦੀਆਂ ਤਨਖਾਹਾਂ ਪੰਜਾਬ ਰੋਡਵੇਜ਼ ਕਰਮਚਾਰੀਆਂ ਨਾਲੋਂ ਕਾਫ਼ੀ ਘੱਟ ਹੈ। ਹਾਈ ਕੋਰਟ ਨੇ ਕਿਹਾ ਕਿ ਜਦੋਂ ਦੋਵਾਂ ਵਿਭਾਗਾਂ ਦੇ ਕਰਮਚਾਰੀ ਇੱਕੋ ਜਿਹਾ ਕੰਮ ਕਰਦੇ ਹਨ, ਤਾਂ ਉਨ੍ਹਾਂ ਨੂੰ ‘ਬਰਾਬਰ ਕੰਮ ਬਰਾਬਰ ਤਨਖਾਹ’ ਦੇ ਸਿਧਾਂਤ ਤਹਿਤ ਪੂਰੇ ਲਾਭ ਦਿੱਤੇ ਜਾਣੇ ਚਾਹੀਦੇ ਹਨ।

Read Latest News and Breaking News at Daily Post TV, Browse for more News

Ad
Ad

Punjab District News