Journalism Of Hope
BREAKING NEWS
HS ਫੂਲਕਾ ਨੇ ਆਪਣੀ ਹੀ ਪਾਰਟੀ ਦੇ 3 BJP ਸੰਸਦ ਮੈਂਬਰਾਂ ਦਾ ਬਾਈਕਾਟ ਕਰਨ ਦੀ ਕੀਤੀ ਮੰਗ.....ਆਸਟ੍ਰੀਆ ਦੇ ਹੋਟਲ ‘ਚ ਪੱਗ ਬੰਨ੍ਹੇ ਹੋਣ ਕਾਰਨ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ.....ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਚੋਣਾਂ: ਪ੍ਰਚਾਰ ਦਾ ਅੱਜ ਆਖਰੀ ਦਿਨ....ਬੰਦੀ ਸਿੱਖਾਂ ਦੀ ਰਿਹਾਈ ਲਈ ਅੱਜ ਦੇਸ਼-ਵਿਦੇਸ਼ ‘ਚ ਕੀਤੇ ਜਾਣਗੇ ਅਰਦਾਸ ਸਮਾਗਮ.....ਪੰਜਾਬ ਨੂੰ ਕੂੜਾ-ਕਰਕਟ ਮੁਕਤ ਬਣਾਉਣ ਲਈ 10 ਦਿਨਾਂ ਦਾ ਵਿਸ਼ੇਸ਼ ਸਫਾਈ ਅਭਿਆਨ ਅੱਜ ਤੋਂ.....ਦਿੱਲੀ-NCR ‘ਚ ਫੇਰ ਮਹਿੰਗੀ ਹੋਈ CNG, ਨਵੀਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ.....ਨੇਪਾਲ ਹੜ੍ਹ: ਲਾਪਤਾ ਲੋਕਾਂ ਦੀ ਗਿਣਤੀ 2,500 ਦੇ ਨੇੜੇ, 586 ਲਾਸ਼ਾਂ ਬਰਾਮਦ; ਤਿੱਬਤ ‘ਚ 400 ਭਾਰਤੀ ਫਸੇ....ਰੱਖੜੀ ਵਾਲੇ ਦਿਨ ਭੈਣਾਂ ਤੋਂ ਰੱਖੜੀ ਬੰਨ੍ਹਵਾਉਣ ਜਾ ਰਹੇ ਨੌਜਵਾਨ ਦੀ ਹਾਦਸੇ ‘ਚ ਮੌਤ

ਅਕਾਲੀ ਦਲ ਨੇ ਕੰਚਨਪ੍ਰੀਤ ਕੌਰ ਨੂੰ ਵਿਧਾਨ ਸਭਾ ਹਲਕਾ ਤਰਨਤਾਰਨ ਦਾ ਇੰਚਾਰਜ ਥਾਪਿਆ

Sukhbir Singh Badal: ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੀ ਸੀਨੀਅਰ ਲੀਡਰ ਤੇ ਤਰਨਤਾਰਨ ਉਪ ਚੋਣ ਲਈ ਉਮੀਦਵਾਰ ਰਹੇ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੀ ਸਪੁੱਤਰੀ ਕੰਚਨਪ੍ਰੀਤ ਕੌਰ ਨੂੰ ਵਿਧਾਨ ਸਭਾ ਹਲਕਾ ਤਰਨਤਾਰਨ ਦੀ ਇੰਚਾਰਜ ਨਿਯੁਕਤ ਕੀਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪ ਸੋਸ਼ਲ ਮੀਡੀਆ ਉਤੇ ਇਕ ਪੋਸਟ ਪਾ ਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ।
Nishant Malyan
By : Updated On: 15 Mar 2026 12:25:PM
ਅਕਾਲੀ ਦਲ ਨੇ ਕੰਚਨਪ੍ਰੀਤ ਕੌਰ ਨੂੰ ਵਿਧਾਨ ਸਭਾ ਹਲਕਾ ਤਰਨਤਾਰਨ ਦਾ ਇੰਚਾਰਜ ਥਾਪਿਆ

Sukhbir Singh Badal: ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੀ ਸੀਨੀਅਰ ਲੀਡਰ ਤੇ ਤਰਨਤਾਰਨ ਉਪ ਚੋਣ ਲਈ ਉਮੀਦਵਾਰ ਰਹੇ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੀ ਸਪੁੱਤਰੀ ਕੰਚਨਪ੍ਰੀਤ ਕੌਰ ਨੂੰ ਵਿਧਾਨ ਸਭਾ ਹਲਕਾ ਤਰਨਤਾਰਨ ਦੀ ਇੰਚਾਰਜ ਨਿਯੁਕਤ ਕੀਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪ ਸੋਸ਼ਲ ਮੀਡੀਆ ਉਤੇ ਇਕ ਪੋਸਟ ਪਾ ਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ।

ਇਸ਼ਤਿਹਾਰ

Read Latest News and Breaking News at Daily Post TV, Browse for more News

Ad
Ad

Punjab District News