ਲੋਕਾਂ ਲਈ ਰਾਹਤ ਦੀ ਖ਼ਬਰ, ਪੰਜਾਬ ਵਿੱਚ 3 ਦਿਨ ਲਗਾਤਾਰ ਛੁੱਟੀਆਂ

ਪੰਜਾਬ ਵਾਸੀਆਂ ਲਈ ਵੱਡੀ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। 21 ਮਾਰਚ ਤੋਂ ਸੂਬੇ ਵਿੱਚ ਲਗਾਤਾਰ ਤਿੰਨ ਦਿਨ ਦੀਆਂ ਛੁੱਟੀਆਂ ਰਹਿਣਗੀਆਂ, ਜਿਸ ਨਾਲ ਲੋਕਾਂ ਨੂੰ ਆਰਾਮ ਕਰਨ ਅਤੇ ਆਪਣੇ ਪਰਿਵਾਰ ਨਾਲ ਸਮਾਂ ਬਿਤਾਉਣ ਦਾ ਮੌਕਾ ਮਿਲੇਗਾ। 21 ਮਾਰਚ ਨੂੰ ਈਦ ਦੇ ਮੌਕੇ ‘ਤੇ ਸਰਕਾਰੀ ਛੁੱਟੀ ਰਹੇਗੀ। ਇਸ ਤੋਂ ਬਾਅਦ 22 ਮਾਰਚ ਨੂੰ ਐਤਵਾਰ ਹੋਣ ਕਰਕੇ […]
Khushi
By : Updated On: 18 Mar 2026 13:43:PM
ਲੋਕਾਂ ਲਈ ਰਾਹਤ ਦੀ ਖ਼ਬਰ, ਪੰਜਾਬ ਵਿੱਚ 3 ਦਿਨ ਲਗਾਤਾਰ ਛੁੱਟੀਆਂ

ਪੰਜਾਬ ਵਾਸੀਆਂ ਲਈ ਵੱਡੀ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। 21 ਮਾਰਚ ਤੋਂ ਸੂਬੇ ਵਿੱਚ ਲਗਾਤਾਰ ਤਿੰਨ ਦਿਨ ਦੀਆਂ ਛੁੱਟੀਆਂ ਰਹਿਣਗੀਆਂ, ਜਿਸ ਨਾਲ ਲੋਕਾਂ ਨੂੰ ਆਰਾਮ ਕਰਨ ਅਤੇ ਆਪਣੇ ਪਰਿਵਾਰ ਨਾਲ ਸਮਾਂ ਬਿਤਾਉਣ ਦਾ ਮੌਕਾ ਮਿਲੇਗਾ।

21 ਮਾਰਚ ਨੂੰ ਈਦ ਦੇ ਮੌਕੇ ‘ਤੇ ਸਰਕਾਰੀ ਛੁੱਟੀ ਰਹੇਗੀ। ਇਸ ਤੋਂ ਬਾਅਦ 22 ਮਾਰਚ ਨੂੰ ਐਤਵਾਰ ਹੋਣ ਕਰਕੇ ਹਫ਼ਤਾਵਾਰੀ ਛੁੱਟੀ ਰਹੇਗੀ। 23 ਮਾਰਚ ਨੂੰ ਸ਼ਹੀਦੀ ਦਿਵਸ ਮੌਕੇ ਵੀ ਸੂਬੇ ਵਿੱਚ ਸਰਕਾਰੀ ਛੁੱਟੀ ਘੋਸ਼ਿਤ ਹੈ।

ਇਸ ਦੌਰਾਨ ਸਰਕਾਰੀ ਦਫ਼ਤਰ, ਸਕੂਲ ਅਤੇ ਕਾਲਜ ਬੰਦ ਰਹਿਣਗੇ। ਲੋਕ ਇਸ ਛੁੱਟੀ ਦਾ ਲਾਭ ਲੈ ਕੇ ਘਰਾਂ ਵਿੱਚ ਰਹਿ ਸਕਦੇ ਹਨ ਜਾਂ ਘੁੰਮਣ-ਫਿਰਣ ਦਾ ਪਲਾਨ ਵੀ ਬਣਾ ਸਕਦੇ ਹਨ।

Read Latest News and Breaking News at Daily Post TV, Browse for more News

Ad
Ad