ਵੱਡਾ ਫੇਰਬਦਲ: 15 ਅਧਿਕਾਰੀਆਂ ਦੇ ਤਬਾਦਲੇ, ਤੁਰੰਤ ਜੁਆਇਨ ਕਰਨ ਦੇ ਹੁਕਮ

ਪੰਜਾਬ ਪੁਲਿਸ ਵਿਭਾਗ ਵਿੱਚ ਤਬਾਦਲਿਆਂ ਦਾ ਦੌਰ ਜਾਰੀ ਹੈ ਅਤੇ ਇਸ ਦਰਮਿਆਨ SAS Nagar Mohali ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ ਗਿਆ ਹੈ। ਤਾਜ਼ਾ ਹੁਕਮਾਂ ਅਨੁਸਾਰ, ਮੋਹਾਲੀ ਪੁਲਿਸ ਵਿੱਚ 15 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।ਤਬਾਦਲੀਆਂ ਦੀ ਪੂਰੀ ਲਿਸਟ ਸਾਹਮਣੇ ਆ ਗਈ ਹੈ। ਇੱਥੇ ਜਾਣੋ ਕੌਣ ਕਿੱਥੇ ਤਾਇਨਾਤ ਹੋਇਆ… ਇਹ ਤਬਾਦਲੇ ਸੀਨੀਅਰ ਕਪਤਾਨ ਪੁਲਿਸ (SSP), ਐੱਸ.ਏ.ਐੱਸ. […]
Khushi
By : Published: 21 Mar 2026 19:51:PM
ਵੱਡਾ ਫੇਰਬਦਲ: 15 ਅਧਿਕਾਰੀਆਂ ਦੇ ਤਬਾਦਲੇ, ਤੁਰੰਤ ਜੁਆਇਨ ਕਰਨ ਦੇ ਹੁਕਮ

ਪੰਜਾਬ ਪੁਲਿਸ ਵਿਭਾਗ ਵਿੱਚ ਤਬਾਦਲਿਆਂ ਦਾ ਦੌਰ ਜਾਰੀ ਹੈ ਅਤੇ ਇਸ ਦਰਮਿਆਨ SAS Nagar Mohali ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ ਗਿਆ ਹੈ। ਤਾਜ਼ਾ ਹੁਕਮਾਂ ਅਨੁਸਾਰ, ਮੋਹਾਲੀ ਪੁਲਿਸ ਵਿੱਚ 15 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।ਤਬਾਦਲੀਆਂ ਦੀ ਪੂਰੀ ਲਿਸਟ ਸਾਹਮਣੇ ਆ ਗਈ ਹੈ। ਇੱਥੇ ਜਾਣੋ ਕੌਣ ਕਿੱਥੇ ਤਾਇਨਾਤ ਹੋਇਆ…

ਇਹ ਤਬਾਦਲੇ ਸੀਨੀਅਰ ਕਪਤਾਨ ਪੁਲਿਸ (SSP), ਐੱਸ.ਏ.ਐੱਸ. ਨਗਰ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਹੁਕਮਾਂ ਅਨੁਸਾਰ ਕੀਤਾ ਗਏ ਹਨ, ਜਿਨ੍ਹਾਂ ਅਨੁਸਾਰ ਪੁਲਸ ਵਿਭਾਗ ਵਿਚ 11 ਇੰਸਪੈਕਟਰ ਪੱਧਰ ਦੇ ਅਧਿਕਾਰੀਆਂ ਨੂੰ ਇਧਰੋਂ ਉਧਰ ਕੀਤਾ ਗਿਆ ਹੈ। ਇਨ੍ਹਾਂ ਅਧਿਕਾਰੀਆਂ ਨੂੰ ਆਪਣੀ ਨਵੀਂ ਤਾਇਨਾਤੀ ਵਾਲੀ ਥਾਂ ‘ਤੇ ਤੁਰੰਤ ਰਿਪੋਰਟ ਕਰਨ ਲਈ ਕਿਹਾ ਗਿਆ ਹੈ।

Read Latest News and Breaking News at Daily Post TV, Browse for more News

Ad
Ad