ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ‘ਤੇ ਪੰਜਾਬ ਕੈਬਨਿਟ ‘ਚ ਹਲਚਲ, CM ਖ਼ੁਦ ਸੰਭਾਲਗੇ ਟਰਾਂਸਪੋਰਟ ਵਿਭਾਗ

Bhagwant Mann transport department; ਪੰਜਾਬ ਵਿੱਚ Laljit Singh Bhullar ਦੀ ਗ੍ਰਿਫ਼ਤਾਰੀ ਤੋਂ ਬਾਅਦ ਕੈਬਨਿਟ ਵਿੱਚ ਹਲਚਲ ਮਚ ਗਈ ਹੈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮੁੱਖ ਮੰਤਰੀ Bhagwant Mann ਨੇ ਟਰਾਂਸਪੋਰਟ ਵਿਭਾਗ ਖੁਦ ਸੰਭਾਲਣ ਦਾ ਫੈਸਲਾ ਕੀਤਾ ਹੈ। ਸਰਕਾਰ ਵੱਲੋਂ ਸਪੱਸ਼ਟ ਸੰਦੇਸ਼ ਦਿੱਤਾ ਗਿਆ ਹੈ ਕਿ ਕਾਨੂੰਨ ਸਭ ਲਈ ਬਰਾਬਰ ਹੈ ਅਤੇ ਕਿਸੇ ਵੀ […]
Jaspreet Singh
By : Updated On: 23 Mar 2026 21:13:PM
ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ‘ਤੇ ਪੰਜਾਬ ਕੈਬਨਿਟ ‘ਚ ਹਲਚਲ, CM ਖ਼ੁਦ ਸੰਭਾਲਗੇ ਟਰਾਂਸਪੋਰਟ ਵਿਭਾਗ

Bhagwant Mann transport department; ਪੰਜਾਬ ਵਿੱਚ Laljit Singh Bhullar ਦੀ ਗ੍ਰਿਫ਼ਤਾਰੀ ਤੋਂ ਬਾਅਦ ਕੈਬਨਿਟ ਵਿੱਚ ਹਲਚਲ ਮਚ ਗਈ ਹੈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮੁੱਖ ਮੰਤਰੀ Bhagwant Mann ਨੇ ਟਰਾਂਸਪੋਰਟ ਵਿਭਾਗ ਖੁਦ ਸੰਭਾਲਣ ਦਾ ਫੈਸਲਾ ਕੀਤਾ ਹੈ। ਸਰਕਾਰ ਵੱਲੋਂ ਸਪੱਸ਼ਟ ਸੰਦੇਸ਼ ਦਿੱਤਾ ਗਿਆ ਹੈ ਕਿ ਕਾਨੂੰਨ ਸਭ ਲਈ ਬਰਾਬਰ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਗੜਬੜ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਭੁੱਲਰ ਦੀ ਗ੍ਰਿਫ਼ਤਾਰੀ ਨਾਲ ਸਿਆਸੀ ਮਾਹੌਲ ਗਰਮਾ ਗਿਆ ਹੈ, ਜਦਕਿ ਵਿਰੋਧੀ ਪੱਖ ਵੀ ਸਰਕਾਰ ‘ਤੇ ਨਿਸ਼ਾਨਾ ਸਾਧ ਰਹੇ ਹਨ। ਇਸ ਫੈਸਲੇ ਨੂੰ ਪ੍ਰਸ਼ਾਸਨਿਕ ਪੱਧਰ ‘ਤੇ ਵੱਡਾ ਕਦਮ ਮੰਨਿਆ ਜਾ ਰਿਹਾ ਹੈ।

Read Latest News and Breaking News at Daily Post TV, Browse for more News

Ad
Ad