Journalism Of Hope
BREAKING NEWS
ਸੁਭਾਸ਼ ਚੰਦਰਾ ਦੇ ਲੋਨ ਮਾਮਲੇ ‘ਤੇ ਸਿਆਸਤ ਗਰਮ, ਜੈਰਾਮ ਰਮੇਸ਼ ਦਾ ਤੰਜ- ‘ਹੇਅਰਕੱਟ ਨਹੀਂ, ਹੋਇਆ ਮੁੰਡਨ’....2027 ਦੀਆਂ ਚੋਣਾਂ ਤੋਂ ਪਹਿਲਾਂ ‘ਆਪ’ ਨੇ ਜਸਵੀਰ ਸਿੰਘ ਗੜ੍ਹੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ.....ਪੰਜਾਬ ਦੇ ਸੀਨੀਅਰ ਅਧਿਕਾਰੀਆਂ ‘ਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼, ਹਾਈਕੋਰਟ ‘ਚ ਪਟੀਸ਼ਨ ਦਾਇਰ....SKM ਦੇ ਕਿਸਾਨਾਂ ਨੂੰ ਚੰਡੀਗੜ੍ਹ ‘ਚ 7 ਦਿਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਦੀ ਇਜਾਜ਼ਤ, 1 ਤੋਂ 7 ਸਤੰਬਰ ਤੱਕ ਲੱਗੇਗਾ ਮੋਰਚਾ....ਬੱਚਿਆਂ ਦੀਆਂ ਚਿਤਾਵਾਂ ਬਲਦੀਆਂ ਰਹੀਆਂ, ਓਮਾਨ ਤੋਂ ਨਹੀਂ ਆ ਸਕੀ ਮਾਂ, ਵੀਡੀਓ ਕਾਲ ਰਾਹੀਂ ਰੋਂਦੀ ਹੋਈ ਨੇ ਦਿੱਤੀ ਅੰਤਿਮ ਵਿਦਾਈ....ਮੋਗਾ ‘ਚ ਸਾਬਕਾ ਫੌਜੀ ਨਾਲ 1 ਕਰੋੜ ਤੋਂ ਵੱਧ ਦੀ ਠੱਗੀ, ਸਾਬਕਾ ਸਾਥੀ ਨੇ ਦੁੱਗਣੇ ਪੈਸਿਆਂ ਦਾ ਦਿੱਤਾ ਸੀ ਲਾਲਚ....ਨੇਪਾਲ ਨੇ ਵਿਦੇਸ਼ੀ ਰੈਸਕਿਊ ਟੀਮਾਂ ਦੀ ਮਦਦ ਲੈਣ ਤੋਂ ਕੀਤਾ ਇਨਕਾਰ

ਪੰਜਾਬ ਸਰਕਾਰ ਨੇ 1 IAS ਤੇ 8 PCS ਅਧਿਕਾਰੀਆਂ ਦੇ ਕੀਤੇ ਤਬਾਦਲੇ

Punjab News: ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ ਇੱਕ ਆਈਏਐਸ ਅਤੇ ਅੱਠ ਪੀਸੀਐਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। 25 ਮਾਰਚ ਨੂੰ ਜਾਰੀ ਕੀਤੇ ਗਏਹੁਕਮਾਂ ਅਨੁਸਾਰਸਾਰੇ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਸਰਕਾਰ ਨੇ ਕਿਹਾ ਕਿ ਇਹ ਤਬਾਦਲੇ ਰੁਟੀਨ ਪ੍ਰਸ਼ਾਸਨਿਕ ਪ੍ਰਕਿਰਿਆ ਦਾ ਹਿੱਸਾ ਹਨ, ਜਿਸ ਨਾਲ ਨੀਤੀਆਂ ਦੀ […]
Nishant Malyan
By : Updated On: 26 Mar 2026 09:19:AM
ਪੰਜਾਬ ਸਰਕਾਰ ਨੇ 1 IAS ਤੇ 8 PCS ਅਧਿਕਾਰੀਆਂ ਦੇ ਕੀਤੇ ਤਬਾਦਲੇ

Punjab News: ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ ਇੱਕ ਆਈਏਐਸ ਅਤੇ ਅੱਠ ਪੀਸੀਐਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ।

ਇਸ਼ਤਿਹਾਰ

25 ਮਾਰਚ ਨੂੰ ਜਾਰੀ ਕੀਤੇ ਗਏਹੁਕਮਾਂ ਅਨੁਸਾਰਸਾਰੇ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਸਰਕਾਰ ਨੇ ਕਿਹਾ ਕਿ ਇਹ ਤਬਾਦਲੇ ਰੁਟੀਨ ਪ੍ਰਸ਼ਾਸਨਿਕ ਪ੍ਰਕਿਰਿਆ ਦਾ ਹਿੱਸਾ ਹਨ, ਜਿਸ ਨਾਲ ਨੀਤੀਆਂ ਦੀ ਪ੍ਰਭਾਵਸ਼ਾਲੀ ਲਾਗੂਅਮਲੀ ਨੂੰ ਯਕੀਨੀ ਬਣਾਇਆ ਜਾਂਦਾ ਹੈ।

Read Latest News and Breaking News at Daily Post TV, Browse for more News

Ad
Ad

Punjab District News