Journalism Of Hope
BREAKING NEWS
ਸੁਭਾਸ਼ ਚੰਦਰਾ ਦੇ ਲੋਨ ਮਾਮਲੇ ‘ਤੇ ਸਿਆਸਤ ਗਰਮ, ਜੈਰਾਮ ਰਮੇਸ਼ ਦਾ ਤੰਜ- ‘ਹੇਅਰਕੱਟ ਨਹੀਂ, ਹੋਇਆ ਮੁੰਡਨ’....2027 ਦੀਆਂ ਚੋਣਾਂ ਤੋਂ ਪਹਿਲਾਂ ‘ਆਪ’ ਨੇ ਜਸਵੀਰ ਸਿੰਘ ਗੜ੍ਹੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ.....ਪੰਜਾਬ ਦੇ ਸੀਨੀਅਰ ਅਧਿਕਾਰੀਆਂ ‘ਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼, ਹਾਈਕੋਰਟ ‘ਚ ਪਟੀਸ਼ਨ ਦਾਇਰ....SKM ਦੇ ਕਿਸਾਨਾਂ ਨੂੰ ਚੰਡੀਗੜ੍ਹ ‘ਚ 7 ਦਿਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਦੀ ਇਜਾਜ਼ਤ, 1 ਤੋਂ 7 ਸਤੰਬਰ ਤੱਕ ਲੱਗੇਗਾ ਮੋਰਚਾ....ਬੱਚਿਆਂ ਦੀਆਂ ਚਿਤਾਵਾਂ ਬਲਦੀਆਂ ਰਹੀਆਂ, ਓਮਾਨ ਤੋਂ ਨਹੀਂ ਆ ਸਕੀ ਮਾਂ, ਵੀਡੀਓ ਕਾਲ ਰਾਹੀਂ ਰੋਂਦੀ ਹੋਈ ਨੇ ਦਿੱਤੀ ਅੰਤਿਮ ਵਿਦਾਈ....ਮੋਗਾ ‘ਚ ਸਾਬਕਾ ਫੌਜੀ ਨਾਲ 1 ਕਰੋੜ ਤੋਂ ਵੱਧ ਦੀ ਠੱਗੀ, ਸਾਬਕਾ ਸਾਥੀ ਨੇ ਦੁੱਗਣੇ ਪੈਸਿਆਂ ਦਾ ਦਿੱਤਾ ਸੀ ਲਾਲਚ....ਨੇਪਾਲ ਨੇ ਵਿਦੇਸ਼ੀ ਰੈਸਕਿਊ ਟੀਮਾਂ ਦੀ ਮਦਦ ਲੈਣ ਤੋਂ ਕੀਤਾ ਇਨਕਾਰ

ਹਾਈਕੋਰਟ ਨੇ MP ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਕੀਤੀ ਖਾਰਿਜ, ਸੰਸਦ ਦੇ ਬਜਟ ਸੈਸ਼ਨ ‘ਚ ਹੋਣ ਲਈ ਮੰਗੀ ਸੀ ਪੈਰੋਲ

Punjab News: ਖਡੂਰ ਸਾਹਿਬ ਤੋਂ MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਐੱਮਪੀ ਅੰਮ੍ਰਿਤਪਾਲ ਸਿੰਘ ਨੂੰ ਵੱਡਾ ਝਟਕਾ ਲੱਗਾ ਹੈ। ਉਨ੍ਹਾਂ ਦੀ ਪੈਰੋਲ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਗਿਆ ਹੈ। ਅੰਮ੍ਰਿਤਪਾਲ ਸਿੰਘ ਨੇ ਸੰਸਦ ਸੈਸ਼ਨ ਵਿਚ ਸ਼ਾਮਲ ਹੋਣ ਲਈ ਹਾਈਕੋਰਟ ਵਿਚ ਪੈਰੋਲ ਦੀ […]
Nishant Malyan
By : Updated On: 27 Mar 2026 13:17:PM
ਹਾਈਕੋਰਟ ਨੇ MP ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਕੀਤੀ ਖਾਰਿਜ, ਸੰਸਦ ਦੇ ਬਜਟ ਸੈਸ਼ਨ ‘ਚ ਹੋਣ ਲਈ ਮੰਗੀ ਸੀ ਪੈਰੋਲ

Punjab News: ਖਡੂਰ ਸਾਹਿਬ ਤੋਂ MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਐੱਮਪੀ ਅੰਮ੍ਰਿਤਪਾਲ ਸਿੰਘ ਨੂੰ ਵੱਡਾ ਝਟਕਾ ਲੱਗਾ ਹੈ। ਉਨ੍ਹਾਂ ਦੀ ਪੈਰੋਲ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਗਿਆ ਹੈ। ਅੰਮ੍ਰਿਤਪਾਲ ਸਿੰਘ ਨੇ ਸੰਸਦ ਸੈਸ਼ਨ ਵਿਚ ਸ਼ਾਮਲ ਹੋਣ ਲਈ ਹਾਈਕੋਰਟ ਵਿਚ ਪੈਰੋਲ ਦੀ ਮੰਗ ਕੀਤੀ ਸੀ।

ਦੱਸ ਦੇਈਏ ਕਿ ਸੰਸਦ ਦਾ ਬਜਟ ਸੈਸ਼ਨ 9 ਮਾਰਚ 2026 ਤੋਂ 2 ਅਪ੍ਰੈਲ 2026 ਤੱਕ ਹੋਣਾ ਹੈ। ਅੰਮ੍ਰਿਤਪਾਲ ਸਿੰਘ ਨੇ ਇਸ ਵਿਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਕੀਤੀ ਸੀ। ਪਟੀਸ਼ਨ ਵਿਚ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਸਰਕਾਰ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਸੀ ਜਿਸ ਵਿਚ ਉਨ੍ਹਾਂ ਦੀ ਅਸਥਾਈ ਰਿਹਾਈ ਜਾਂ ਪੈਰੋਲ ਦੀ ਮੰਗ ਨੂੰ ਖਾਰਜ ਕੀਤਾ ਗਿਆ। ਅੰਮ੍ਰਿਤਪਾਲ ਸਿੰਘ ਵੱਲੋਂ ਦਲੀਲ ਦਿੱਤੀ ਗਈ ਸੀ ਕਿ ਉਹ ਆਪਣੇ ਚੋਣ ਖੇਤਰ ਦੀ ਜਨਤਾ ਦੀ ਅਗਵਾਈ ਕਰਨਾ ਚਾਹੁੰਦੇ ਹਨ ਤੇ ਸੰਸਦ ਅੰਦਰ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਚੁੱਕਣਾ ਉਨ੍ਹਾਂ ਦਾ ਸੰਵਿਧਾਨਕ ਅਧਿਕਾਰ ਹੈ।

ਇਸ਼ਤਿਹਾਰ

Read Latest News and Breaking News at Daily Post TV, Browse for more News

Ad
Ad

Punjab District News