Breaking News: ਪੰਜਾਬ ਸਰਕਾਰ ਨੇ ਕਿਸਾਨ ਜਥੇਬੰਦੀਆਂ ਨਾਲ ਬੁਲਾਈ ਅਹਿਮ ਮੀਟਿੰਗ
Meeting Between Government and Farmers: ਪੰਜਾਬ ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਅਹਿਮ ਮੀਟਿੰਗ ਲਈ ਸੱਦਾ ਦਿੱਤਾ ਹੈ। ਸਰਕਾਰ ਐਸਕੇਐਮ ਪੰਜਾਬ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਗਰੁੱਪ ਨੂੰ ਮੀਟਿੰਗ ਵਿੱਚ ਸ਼ਾਮਿਲ ਹੋਣ ਲਈ ਬੁਲਾਇਆ ਹੈ। ਕਿਸਾਨਾਂ ਦੀ ਇਹ ਮੀਟਿੰਗ ਦੀ ਪ੍ਰਧਾਨਗੀ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋ ਕੀਤੀ ਜਾਣੀ ਹੈ। ਜਾਣਕਾਰੀ ਮੁਤਾਬਿਕ ਕਿਸਾਨ ਅਤੇ ਸਰਕਾਰ ਵਿਚਾਲੇ […]
ਲੇਖਕ :
ਜਸਪ੍ਰੀਤ ਸਿੰਘ
ਪ੍ਰਕਾਸ਼ਿਤ: | ਅੱਪਡੇਟ:
Meeting Between Government and Farmers: ਪੰਜਾਬ ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਅਹਿਮ ਮੀਟਿੰਗ ਲਈ ਸੱਦਾ ਦਿੱਤਾ ਹੈ। ਸਰਕਾਰ ਐਸਕੇਐਮ ਪੰਜਾਬ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਗਰੁੱਪ ਨੂੰ ਮੀਟਿੰਗ ਵਿੱਚ ਸ਼ਾਮਿਲ ਹੋਣ ਲਈ ਬੁਲਾਇਆ ਹੈ।

ਕਿਸਾਨਾਂ ਦੀ ਇਹ ਮੀਟਿੰਗ ਦੀ ਪ੍ਰਧਾਨਗੀ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋ ਕੀਤੀ ਜਾਣੀ ਹੈ। ਜਾਣਕਾਰੀ ਮੁਤਾਬਿਕ ਕਿਸਾਨ ਅਤੇ ਸਰਕਾਰ ਵਿਚਾਲੇ ਪੰਜਾਬ ਭਵਨ ‘ਚ ਮੀਟਿੰਗ ਦਾ ਸਮਾਂ ਕਰੀਬ 4ਵਜੇ ਦਾ ਤੈਅ ਕੀਤਾ ਗਿਆ ਹੈ।ਦੇਖਣਾ ਹੋਵੇਗਾ ਕਿ ਮੀਟਿੰਗ ਵਿੱਚ ਕੀ ਕੁਝ ਸਾਹਮਣੇ ਆਉਂਦਾ ਹੈ।