Journalism Of Hope
BREAKING NEWS
ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਸੁਖਪਾਲ ਖਹਿਰਾ ਬਾਕੀ ਸੈਸ਼ਨ ਲਈ ਮੁਅੱਤਲ......ਪਰਵਿੰਦਰ ਝੋਟਾ ਕਤਲ ਮਾਮਲਾ: ਸਰਕਾਰ ਤੇ ਐਕਸ਼ਨ ਕਮੇਟੀ ਵਿਚਾਲੇ ਤੀਜੀ ਮੀਟਿੰਗ ‘ਚ ਬਣੀ ਸਹਿਮਤੀ.....ਚੰਡੀਗੜ੍ਹ ਦੇ ਸਕੂਲਾਂ, ਪੰਜਾਬ ਸਕੱਤਰੇਤ ਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ.....ਕੈਨੇਡਾ ’ਚ ਪੰਜਾਬੀ ਟਰੱਕ ਡਰਾਈਵਰ ਨੂੰ 6 ਮਹੀਨੇ ਦੀ ਕੈਦ......ਸਰਹੱਦ ’ਤੇ ਨਸ਼ਾ ਤਸਕਰੀ ਰੋਕਣ ਲਈ ਤਾਇਨਾਤ ਪੁਲਿਸ ਮੁਲਾਜ਼ਮ ਹੀ ਨਿੱਕਲਿਆ ਤਸਕਰਾਂ ਦਾ ਸਾਥੀ ! 23 ਖੇਪਾਂ ਕੀਤੀਆਂ ਹਾਸਲ.....ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਜਾਰੀ: ਸਾਂਝੀ ਤਾਲਮੇਲ ਕਮੇਟੀ ਨੇ ਲੁਧਿਆਣਾ ਵਿੱਚ ਸੱਦੀ ਮੀਟਿੰਗ.....ਪਰਵਿੰਦਰ ਝੋਟਾ ਦੀ ਪਤਨੀ ਨੂੰ ਮਾਨਸਾ ਤੋਂ MLA ਦੀ ਚੋਣ ਲੜਾਉਣ ਦੀ ਉੱਠੀ ਮੰਗ !....ਪਾਕਿਸਤਾਨ ’ਚ ਇੱਕ ਹੋਰ ਸਿੱਖ ਲੜਕੀ ਦਾ ਧਰਮ ਪਰਿਵਰਤਨ, ਵੀਡੀਓ ਵਾਇਰਲ ਹੋਣ ਮਗਰੋਂ ਸਿੱਖ ਭਾਈਚਾਰੇ ’ਚ ਰੋਸ......

BJP ਦਫਤਰ ‘ਤੇ ਗ੍ਰੇਨੇਡ ਹਮਲੇ ਦੀ ਇਸ ਜਥੇਬੰਦੀ ਨੇ ਲਈ ਜ਼ਿੰਮੇਵਾਰੀ, ਹਮਲੇ ਦੀ ਵੀਡੀਓ ਆਈ ਸਾਹਮਣੇ

BJP Office Grenade Attack: ਚੰਡੀਗੜ੍ਹ ਦੇ ਸੈਕਟਰ 37 ਸਥਿਤ ਭਾਜਪਾ ਦਫਤਰ ਅੱਗੇ ਗ੍ਰੇਨੇਡ ਹਮਲੇ ਨੂੰ ਲੈ ਕੇ ਪੁਲਿਸ ਵੱਲੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਚੰਡੀਗੜ੍ਹ ਪੁਲਿਸ ਦੀਆਂ ਤਮਾਮ ਟੀਮਾਂ ਅਤੇ ਫੋਰੈਂਸਿਕ ਟੀਮਾਂ ਤੋਂ ਇਲਾਵਾ ਕੌਮੀ ਜਾਂਚ ਏਜੰਸੀ (NIA) ਵੀ ਪਹੁੰਚੀ ਹੋਈ ਹੈ। ਇਸ ਮਾਮਲੇ ਵਿੱਚ ਗ੍ਰੇਨੇਡ ਹਮਲੇ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
BJP ਦਫਤਰ ‘ਤੇ ਗ੍ਰੇਨੇਡ ਹਮਲੇ ਦੀ ਇਸ ਜਥੇਬੰਦੀ ਨੇ ਲਈ ਜ਼ਿੰਮੇਵਾਰੀ, ਹਮਲੇ ਦੀ ਵੀਡੀਓ ਆਈ ਸਾਹਮਣੇ

BJP Office Grenade Attack: ਚੰਡੀਗੜ੍ਹ ਦੇ ਸੈਕਟਰ 37 ਸਥਿਤ ਭਾਜਪਾ ਦਫਤਰ ਅੱਗੇ ਗ੍ਰੇਨੇਡ ਹਮਲੇ ਨੂੰ ਲੈ ਕੇ ਪੁਲਿਸ ਵੱਲੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਚੰਡੀਗੜ੍ਹ ਪੁਲਿਸ ਦੀਆਂ ਤਮਾਮ ਟੀਮਾਂ ਅਤੇ ਫੋਰੈਂਸਿਕ ਟੀਮਾਂ ਤੋਂ ਇਲਾਵਾ ਕੌਮੀ ਜਾਂਚ ਏਜੰਸੀ (NIA) ਵੀ ਪਹੁੰਚੀ ਹੋਈ ਹੈ। ਇਸ ਮਾਮਲੇ ਵਿੱਚ ਗ੍ਰੇਨੇਡ ਹਮਲੇ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਹੁਣ ਇੱਕ ਖਾਲਿਸਤਾਨੀ ਸਮਰਥਕ ਨੇ ਜ਼ਿੰਮੇਵਾਰੀ ਲਈ ਹੈ। ਇਸ ਦੀ ਇੱਕ ਕਥਿਤ ਪੋਸਟ ਵੀ ਸਾਹਮਣੇ ਆਈ ਹੈ। ( ਡੇਲੀ ਪੋਸਟ ਨਿਊਜ਼ ਪੋਸਟ ਦੇ ਪੁਖਤਾ ਹੋਣ ਬਾਰੇ ਕੋਈ ਪੁਸ਼ਟੀ ਨਹੀਂ ਕਰਦਾ।)

ਇਸ ਹਮਲੇ ਦੀ ਜ਼ਿੰਮੇਵਾਰੀ ਖਾਲਿਸਤਾਨੀ ਸੁਖਜਿੰਦਰ ਸਿੰਘ ਬੱਬਰ ਨੇ ਜ਼ਿੰਮੇਵਾਰੀ ਲਈ ਹੈ। ਉਸ ਨੇ ਲਿਖਿਆ ਕਿ 1 ਅਪ੍ਰੈਲ ਨੂੰ ਭਾਜਪਾ ਦਫਤਰ ਦੇ ਬਾਹਰ ਹੋਏ ਹਮਲੇ ਦੀ ਉਹ ਜ਼ਿੰਮੇਵਾਰੀ ਲੈਂਦਾ ਹੈ। ਉਸ ਨੇ ਕਿਹਾ ਕਿ ਉਹ ਭਾਰਤੀ ਸਿਸਟਮ ਨੂੰ ਦੱਸਣਾ ਚਾਹੁੰਦੇ ਹਨ ਕਿ ਪੰਜਾਬ ਦੇ ਸਿੱਖ ਨੌਜਵਾਨਾਂ ਖਤਮ ਕਰਨ ਦੇ ਜਿੰਨੇ ਮਰਜੀ ਹੱਥਕੰਢੇ ਵਰਤ ਲਓ, ਦਸਮੇਸ਼ ਪਿਤਾ ਦਾ ਖਾਲਸਾ ਪੰਥ ਇਸ ਦਾ ਮੂੰਹ ਤੋੜਵਾਂ ਜਵਾਬ ਦੇਵੇਗਾ।

ਪੋਸਟ ‘ਚ ਅੱਗੇ ਲਿਖਿਆ ਗਿਆ, ”ਗੁਰਦਾਸਪੁਰ ‘ਚ ਰਣਜੀਤ ਸਿੰਘ ਦੇ ਕਾਤਲ ਨੂੰ ਵੀ ਨਹੀਂ ਬਖਸ਼ਿਆ ਜਾਵੇਗਾ। ਪੰਜਾਬ ਦੀ ਧਰਤੀ ਖਾਲਸਾ ਦੀ ਧਰਤੀ ਹੈ, ਪੰਜਾਬ ‘ਚ ਖਾਲਿਸਤਾਨ ਬਣੇਗਾ, ਖਾਲਿਸਤਾਨ ਜਿੰਦਾਬਾਦ। ਖਾਲਸਾ ਰਾਜ ਕਰੇਗਾ।

Read Latest News and Breaking News at Daily Post TV, Browse for more News

Ad
Ad

Punjab District News