Journalism Of Hope
BREAKING NEWS
ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਸਰਕਾਰ ਨਾਲ ਮੀਟਿੰਗ ਅੱਜ, ਹੱਲ ਨਾ ਹੋਇਆ ਤਾਂ ਕਰਨਗੇ ਵੱਡਾ ਐਲਾਨ.....ਪੰਜਾਬ ਵਿੱਚ ਸਵਾਇਨ ਫਲੂ ਦੇ 70 ਮਾਮਲੇ ਆਏ ਸਾਹਮਣੇ, ਸਿਹਤ ਵਿਭਾਗ ਅਲਰਟ....ਮਾਨ ਸਰਕਾਰ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧੇ ਨੂੰ ਮਨਜ਼ੂਰੀ.....ਮਾਛੀਵਾੜਾ ਪੁਲਿਸ ਨੇ ਤਿੰਨ ਲਾਪਤਾ ਵਿਦਿਆਰਥੀ ਰਾਜਸਥਾਨ ਤੋਂ ਸਹੀ-ਸਲਾਮਤ ਕੀਤੇ ਬਰਾਮਦ.....ਅਦਾਕਾਰਾ ਕ੍ਰਿਤੀ ਸੈਨਨ ਰੱਖੜੀ ਵਿਵਾਦ ਮਾਮਲਾ: ਰਾਹੁਲ ਗਾਂਧੀ ਆਏ ਸਮਰਥਨ ‘ਚ

ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਨਜ਼ਰਬੰਦੀ ਖ਼ਿਲਾਫ਼ HC ‘ਚ ਪਟੀਸ਼ਨ ਦਾਇਰ

Punjab News: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਨਜ਼ਰਬੰਦੀ ਨੂੰ ਗੈਰ-ਕਾਨੂੰਨੀ ਗ੍ਰਿਫਤਾਰੀ ਕਰਾਰ ਦਿੰਦਿਆਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਜਿਸ ‘ਤੇ ਹਾਈ ਕੋਰਟ ਨੇ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਸੋਮਵਾਰ ਤੱਕ ਜਵਾਬ ਦਾਇਰ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਡੀਜੀਪੀ ਪੰਜਾਬ ਤੋਂ ਸਟੇਟਸ ਰਿਪੋਰਟ ਵੀ ਮੰਗੀ ਹੈ। […]
Nishant Malyan
By : Updated On: 21 Mar 2025 19:53:PM
ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਨਜ਼ਰਬੰਦੀ ਖ਼ਿਲਾਫ਼ HC ‘ਚ ਪਟੀਸ਼ਨ ਦਾਇਰ

Punjab News: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਨਜ਼ਰਬੰਦੀ ਨੂੰ ਗੈਰ-ਕਾਨੂੰਨੀ ਗ੍ਰਿਫਤਾਰੀ ਕਰਾਰ ਦਿੰਦਿਆਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਜਿਸ ‘ਤੇ ਹਾਈ ਕੋਰਟ ਨੇ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਸੋਮਵਾਰ ਤੱਕ ਜਵਾਬ ਦਾਇਰ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਡੀਜੀਪੀ ਪੰਜਾਬ ਤੋਂ ਸਟੇਟਸ ਰਿਪੋਰਟ ਵੀ ਮੰਗੀ ਹੈ। ਤੁਹਾਨੂੰ ਦੱਸ ਦਈਏ ਕਿ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਗੁਰਮੁਖ ਸਿੰਘ ਨੇ ਇਹ ਪਟੀਸ਼ਨ ਦਾਇਰ ਕੀਤੀ ਹੈ।

ਇਸ਼ਤਿਹਾਰ

Read Latest News and Breaking News at Daily Post TV, Browse for more News

Ad
Ad

Punjab District News