Journalism Of Hope
BREAKING NEWS
ਸੁਭਾਸ਼ ਚੰਦਰਾ ਦੇ ਲੋਨ ਮਾਮਲੇ ‘ਤੇ ਸਿਆਸਤ ਗਰਮ, ਜੈਰਾਮ ਰਮੇਸ਼ ਦਾ ਤੰਜ- ‘ਹੇਅਰਕੱਟ ਨਹੀਂ, ਹੋਇਆ ਮੁੰਡਨ’....2027 ਦੀਆਂ ਚੋਣਾਂ ਤੋਂ ਪਹਿਲਾਂ ‘ਆਪ’ ਨੇ ਜਸਵੀਰ ਸਿੰਘ ਗੜ੍ਹੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ.....ਪੰਜਾਬ ਦੇ ਸੀਨੀਅਰ ਅਧਿਕਾਰੀਆਂ ‘ਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼, ਹਾਈਕੋਰਟ ‘ਚ ਪਟੀਸ਼ਨ ਦਾਇਰ....SKM ਦੇ ਕਿਸਾਨਾਂ ਨੂੰ ਚੰਡੀਗੜ੍ਹ ‘ਚ 7 ਦਿਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਦੀ ਇਜਾਜ਼ਤ, 1 ਤੋਂ 7 ਸਤੰਬਰ ਤੱਕ ਲੱਗੇਗਾ ਮੋਰਚਾ....ਬੱਚਿਆਂ ਦੀਆਂ ਚਿਤਾਵਾਂ ਬਲਦੀਆਂ ਰਹੀਆਂ, ਓਮਾਨ ਤੋਂ ਨਹੀਂ ਆ ਸਕੀ ਮਾਂ, ਵੀਡੀਓ ਕਾਲ ਰਾਹੀਂ ਰੋਂਦੀ ਹੋਈ ਨੇ ਦਿੱਤੀ ਅੰਤਿਮ ਵਿਦਾਈ....ਮੋਗਾ ‘ਚ ਸਾਬਕਾ ਫੌਜੀ ਨਾਲ 1 ਕਰੋੜ ਤੋਂ ਵੱਧ ਦੀ ਠੱਗੀ, ਸਾਬਕਾ ਸਾਥੀ ਨੇ ਦੁੱਗਣੇ ਪੈਸਿਆਂ ਦਾ ਦਿੱਤਾ ਸੀ ਲਾਲਚ....ਨੇਪਾਲ ਨੇ ਵਿਦੇਸ਼ੀ ਰੈਸਕਿਊ ਟੀਮਾਂ ਦੀ ਮਦਦ ਲੈਣ ਤੋਂ ਕੀਤਾ ਇਨਕਾਰ

ਬਰਜਿੰਦਰ ਸਿੰਘ ਮੱਖਣ ਬਰਾੜ ਨੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਕੀਤੀ ਵਾਪਸੀ

Barjinder Singh Makhan Brar: ਬਰਜਿੰਦਰ ਸਿੰਘ ਮੱਖਣ ਬਰਾੜ ਅੱਜ ਪਿੰਡ ਬਾਦਲ ਵਿਖੇ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਅਕਾਲੀ ਦਲ ਪੁਨਰ ਸਰਜੀਤ ਨੂੰ ਛੱਡਦੇ ਹੋਏ ਪਾਰਟੀ ਸ਼੍ਰੋਮਣੀ ਅਕਾਲੀ ਦਲ ਵੀ ਸ਼ਾਮਿਲ ਹੋ ਗਏ ਹਨ। ਮੱਖਣ ਸਿੰਘ ਬਰਾੜ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਬਾਦਲ ਵਿਖੇ ਸਿਰੋਪਾਓ ਪਾ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ […]
Nishant Malyan
By : Updated On: 07 Apr 2026 11:53:AM
ਬਰਜਿੰਦਰ ਸਿੰਘ ਮੱਖਣ ਬਰਾੜ ਨੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਕੀਤੀ ਵਾਪਸੀ

Barjinder Singh Makhan Brar: ਬਰਜਿੰਦਰ ਸਿੰਘ ਮੱਖਣ ਬਰਾੜ ਅੱਜ ਪਿੰਡ ਬਾਦਲ ਵਿਖੇ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਅਕਾਲੀ ਦਲ ਪੁਨਰ ਸਰਜੀਤ ਨੂੰ ਛੱਡਦੇ ਹੋਏ ਪਾਰਟੀ ਸ਼੍ਰੋਮਣੀ ਅਕਾਲੀ ਦਲ ਵੀ ਸ਼ਾਮਿਲ ਹੋ ਗਏ ਹਨ। ਮੱਖਣ ਸਿੰਘ ਬਰਾੜ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਬਾਦਲ ਵਿਖੇ ਸਿਰੋਪਾਓ ਪਾ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਕੀਤਾ।

ਇਸ਼ਤਿਹਾਰ

ਇਸ ਦੌਰਾਨ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਕਿਹਾ ਕਿ ਸਥਿਤੀਆਂ ਕੁਝ ਜਿਹੀਆਂ ਸਨ ਕਿ ਉਹ ਉਹਨਾਂ ਨੂੰ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਤੋਂ ਥੋੜੇ ਸਮੇਂ ਲਈ ਪਾਸੇ ਰਹਿਣਾ ਪਿਆ ਪਰ ਉਹ ਅੱਜ ਆਪਣੀ ਮਾਂ ਪਾਰਟੀ ਵਿੱਚ ਸ਼ਾਮਿਲ ਹੋ ਕੇ ਬੜੀ ਖੁਸ਼ੀ ਤਸੱਲੀ ਪ੍ਰਗਟ ਕਰ ਰਹੇ ਹਨ ਤੇ ਉਹਨਾਂ ਅਹਦ ਵੀ ਕੀਤਾ ਕਿ ਉਹ ਪੰਜਾਬ ਦੇ ਭਲੇ ਲਈ ਪੂਰੇ ਤਕੜੇ ਹੋ ਕੇ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਪੂਰੀ ਪਰਪਕਤਾ ਨਾਲ ਮਿਹਨਤ ਨਾਲ ਕੰਮ ਕਰਨਗੇ।

ਇਸ ਮੌਕੇ ਹਾਜ਼ਰ ਸੀਨੀਅਰ ਅਕਾਲੀ ਆਗੂ ਨੇ ਬਲਜਿੰਦਰ ਸਿੰਘ ਮੱਖਣ ਦੇ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਹ ਜਰੂਰੀ ਹੈ ਕਿ ਪੰਜਾਬ ਦੇ ਹਿੱਤਾਂ ਲਈ ਪੰਜਾਬ ਦੇ ਸਮੁੱਚੇ ਵਿਕਾਸ ਲਈ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਗਏ ਜਾਂ ਹੋਰ ਵੀ ਪਾਰਟੀਆਂ ਵਿੱਚ ਜੋ ਵੀ ਪੰਜਾਬ ਪ੍ਰਤੀ ਦਰਦ ਰੱਖਦੇ ਨੇ ਉਹ ਮਾਂ ਪਾਰਟੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਤਾਂ ਜੋ ਪੰਜਾਬ ਨੂੰ ਮਜ਼ਬੂਤ ਕੀਤਾ ਜਾ ਸਕੇ।

Read Latest News and Breaking News at Daily Post TV, Browse for more News

Ad
Ad

Punjab District News