Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

‘ਚਿਰਾਗ’ ਕਾਰਨ ਇਮਾਰਤ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਂ ਸੜ ਕੇ ਸੁਆਹ

Ajnala fire incident; ਅਜਨਾਲਾ ਸ਼ਹਿਰ ਅੰਦਰ ਫਤਿਹਗੜ੍ਹ ਚੂੜੀਆਂ ਰੋਡ ਨੇੜੇ ਇੱਕ ਪੀਰਾਂ ਦੀ ਜਗ੍ਹਾ ਤੇ ਚਿਰਾਗ ਤੋਂ ਅੱਗ ਲੱਗਣ ਕਰਕੇ ਸਾਰੀ ਜਗ੍ਹਾ ਅਤੇ ਘਰ ਸੜ ਕੇ ਸੁਆਹ ਹੋ ਗਿਆ। ਜਿਸ ਦੌਰਾਨ ਦੋ ਗੱਡੀਆਂ ਸਮੇਤ ਹੋਰ ਪਿਆ ਕੀਮਤੀ ਸਮਾਨ ਸੜ ਕੇ ਸੁਆਹ ਹੋ ਗਿਆ, ਜਿਸ ਦੌਰਾਨ ਪਰਿਵਾਰ ਨੇ ਕਿਹਾ ਕਿ ਘਰ ਦੀ ਬਿਲਡਿੰਗ ਸਾੜੀ ਸੜ ਕੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
‘ਚਿਰਾਗ’ ਕਾਰਨ ਇਮਾਰਤ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਂ ਸੜ ਕੇ ਸੁਆਹ

Ajnala fire incident; ਅਜਨਾਲਾ ਸ਼ਹਿਰ ਅੰਦਰ ਫਤਿਹਗੜ੍ਹ ਚੂੜੀਆਂ ਰੋਡ ਨੇੜੇ ਇੱਕ ਪੀਰਾਂ ਦੀ ਜਗ੍ਹਾ ਤੇ ਚਿਰਾਗ ਤੋਂ ਅੱਗ ਲੱਗਣ ਕਰਕੇ ਸਾਰੀ ਜਗ੍ਹਾ ਅਤੇ ਘਰ ਸੜ ਕੇ ਸੁਆਹ ਹੋ ਗਿਆ। ਜਿਸ ਦੌਰਾਨ ਦੋ ਗੱਡੀਆਂ ਸਮੇਤ ਹੋਰ ਪਿਆ ਕੀਮਤੀ ਸਮਾਨ ਸੜ ਕੇ ਸੁਆਹ ਹੋ ਗਿਆ, ਜਿਸ ਦੌਰਾਨ ਪਰਿਵਾਰ ਨੇ ਕਿਹਾ ਕਿ ਘਰ ਦੀ ਬਿਲਡਿੰਗ ਸਾੜੀ ਸੜ ਕੇ ਸਵਾਹ ਹੋ ਗਈ ਹੈ ਉੱਥੇ ਹੀ ਦੋ ਗੱਡੀਆਂ ਸਮੇਤ ਹੋਰ ਕੀਮਤੀ ਸਮਾਨ ਦੇ ਸੜਨ ਨਾਲ ਕਰੀਬ 50 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ।

ਇਸ ਮੌਕੇ ਪੀੜਿਤ ਪਰਿਵਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਦੇ ਘਰ ਅੰਦਰ ਪੀਰਾਂ ਦੀ ਜਗ੍ਹਾ ਹੈ, ਜਿੱਥੇ ਚਿਰਾਗ ਤੋਂ ਅੱਗ ਲੱਗਣ ਕਰਕੇ ਕਾਫੀ ਜਿਆਦਾ ਨੁਕਸਾਨ ਹੋ ਗਿਆ ਹੈ। ਉਹਨਾਂ ਦੱਸਿਆ ਕਿ ਘਰ ਦੀ ਪੂਰੀ ਬਿਲਡਿੰਗ ਖਤਮ ਹੋ ਚੁੱਕੀ ਹੈ ਅਤੇ ਉੱਥੇ ਹੀ ਘਰ ਵਿੱਚ ਖੜੀਆਂ ਦੋ ਗੱਡੀਆਂ ਵੀ ਪੂਰੀ ਤਰਾਂ ਸੜ ਕੇ ਸੁਆਹ ਹੋ ਗਈਆਂ ਹਨ। ਉਹਨਾਂ ਦੱਸਿਆ ਕਿ ਹੁਣ ਤੱਕ ਕਰੀਬ 50 ਲੱਖ ਰੁਪਏ ਦਾ ਨੁਕਸਾਨ ਹੋ ਚੁੱਕਿਆ ਹੈ।

ਇਸ ਮੌਕੇ ਪੁਲਿਸ ਅਧਿਕਾਰੀ ਬਲਦੇਵ ਰਾਜ ਨੇ ਦੱਸਿਆ ਕਿ ਕ੍ਰਿਸ਼ਨ ਲਾਲ ਨਾਮ ਦੇ ਵਿਅਕਤੀ ਦੀ ਅਜਨਾਲਾ ਵਿੱਚ ਦੁਕਾਨ ਹੈ ਜਿਨਾਂ ਦਾ ਕਾਫੀ ਕੰਮ ਹੈ ਤੇ ਉਹਨਾਂ ਦੇ ਘਰ ਵਿੱਚ ਇਹ ਪੀਰਾਂ ਦੀ ਜਗ੍ਹਾ ਹੈ ਜਿੱਥੇ ਅੱਗ ਲੱਗਣ ਕਰਕੇ ਕਾਫੀ ਨੁਕਸਾਨ ਹੋਇਆ ਹੈ ਉਹਨਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ।

Read Latest News and Breaking News at Daily Post TV, Browse for more News

Ad
Ad

Punjab District News