Journalism Of Hope
BREAKING NEWS
ਚੰਡੀਗੜ੍ਹ-43 IED ਮਾਮਲਾ: 3 ਮੁਲਜ਼ਮਾਂ ਦੀ ਕੋਰਟ ‘ਚ ਪੇਸ਼ੀ, ਅਦਾਲਤ ਨੇ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ.....CM ਮਾਨ ਦੀ ਪਤਨੀ ਨੇ ਰਿਟਾਇਰਡ ਜੱਜ ਨੂੰ ਭੇਜੇ ਨੋਟਿਸ ਦੀ ਕਾਪੀ ਆਈ ਸਾਹਮਣੇ, 5 ਕਰੋੜ ਰਿਸ਼ਵਤ ਦੇ ਦੋਸ਼ਾਂ ਨੂੰ ਦੱਸਿਆ ਝੂਠਾ.....ਵਿਦੇਸ਼ ਤੋਂ ਭਾਰਤ ਲਿਆਂਦੇ 3 ਵਾਂਟੇਡ ਗੈਂਗਸਟਰ, ਬੰਬੀਹਾ ਗੈਂਗ ਨਾਲ ਜੁੜੇ ਹੋਣ ਦਾ ਸ਼ੱਕ.... ਬੇਹੱਦ ਮੰਦਭਾਗੀ ਘਟਨਾ, ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆਉਣ ਨਾਲ ਵਕੀਲ ਦੀ ਮੌਤ.....CM ਭਗਵੰਤ ਮਾਨ ਦਾ ਐਲਾਨ, ਕਬੱਡੀ ਖਿਡਾਰੀ ਤੂਤ ਦੀ ਪਤਨੀ ਨੂੰ ਮਿਲੇਗੀ ਸਰਕਾਰੀ ਨੌਕਰੀ, ਪਿੰਡ ‘ਚ ਬਣੇਗਾ ਆਧੁਨਿਕ ਸਟੇਡੀਅਮ.....

ਹਿਮਾਚਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕੀਤੀ ਮੁਲਾਕਾਤ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਸਕੱਤਰੇਤ ਦਫ਼ਤਰ ਵਿਖੇ ਹਿਮਾਚਲ ਦੇ ਸਰਕਾਰੀ ਕਾਲਜ ਬੜਸਰ ਹਮੀਰਪੁਰ ਤੋਂ ਆਏ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮੁਲਾਕਾਤ ਕੀਤੀ,ਜਿਨ੍ਹਾਂ ਕਿਹਾ ਕਿ ਸਾਨੂੰ ਏਥੇ ਆਉਣ ਤੋਂ ਪਹਿਲਾਂ ਕੁਝ ਲੋਕਾਂ ਬਹੁਤ ਕਿਹਾ ਕਿ ਪੰਜਾਬ ਤੁਹਾਡੇ ਲਈ ਸੁਰੱਖਿਅਤ ਨਹੀਂ ਹੈ। ਪਰ ਅਸੀਂ ਫਿਰ ਵੀ ਆਉਣ ਦਾ ਫ਼ੈਸਲਾ ਕੀਤਾ ਅਤੇ ਹੁਣ […]
Nishant Malyan
By : Updated On: 23 Mar 2025 18:06:PM

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਸਕੱਤਰੇਤ ਦਫ਼ਤਰ ਵਿਖੇ ਹਿਮਾਚਲ ਦੇ ਸਰਕਾਰੀ ਕਾਲਜ ਬੜਸਰ ਹਮੀਰਪੁਰ ਤੋਂ ਆਏ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮੁਲਾਕਾਤ ਕੀਤੀ,ਜਿਨ੍ਹਾਂ ਕਿਹਾ ਕਿ ਸਾਨੂੰ ਏਥੇ ਆਉਣ ਤੋਂ ਪਹਿਲਾਂ ਕੁਝ ਲੋਕਾਂ ਬਹੁਤ ਕਿਹਾ ਕਿ ਪੰਜਾਬ ਤੁਹਾਡੇ ਲਈ ਸੁਰੱਖਿਅਤ ਨਹੀਂ ਹੈ। ਪਰ ਅਸੀਂ ਫਿਰ ਵੀ ਆਉਣ ਦਾ ਫ਼ੈਸਲਾ ਕੀਤਾ ਅਤੇ ਹੁਣ ਸਾਨੂੰ ਪੰਜਾਬ ਦੀ ਧਰਤੀ ‘ਤੇ ਆ ਕੇ ਬਹੁਤ ਚੰਗਾ ਲੱਗ ਰਿਹਾ ਹੈ। ਇਥੇ ਕਿਸੇ ਵੀ ਤਰ੍ਹਾਂ ਦਾ ਕੋਈ ਡਰ ਨਹੀਂ। ਉਨ੍ਹਾਂ ਆਪਣੇ ਸੂਬੇ ਹਿਮਾਚਲ ਵਿਚ ਗੁਰੂ ਘਰ ਬਣਾਉਣ ਲਈ ਜ਼ਮੀਨ ਦੇਣ ਦੀ ਵੀ ਗੱਲ ਆਖੀ ਹੈ।

ਇਸ਼ਤਿਹਾਰ
Ad
Ad

Punjab District News