ਐਡਵੋਕੇਟ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿੱਚ ਸ਼ਾਮਲ…
Punjab News: ਐਡਵੋਕੇਟ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਹੈ।
By :
Amritpal Singh
Updated On: 30 Apr 2026 13:27:PM
Punjab News: ਐਡਵੋਕੇਟ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਹੈ।