Banner

ਪੰਜਾਬ ਸਰਕਾਰ ਵਲੋਂ ਦੋ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੇ ਤਬਾਦਲੇ

ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਵਲੋਂ ਮੁੱਖ ਸਕੱਤਰ ਦੇ ਦਸਤਖ਼ਤਾਂ ਹੇਠ ਦੇਰ ਰਾਤ ਜਾਰੀ ਕੀਤੇ ਤਬਾਦਲਿਆਂ ਦੇ ਹੁਕਮਾਂ ਤਹਿਤ 2 ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਦੇ ਤਬਾਦਲੇ ਕਰਨ ਦੇ ਤਬਾਦਲੇ ਕੀਤੇ ਗਏ ਹਨ । ਜਾਰੀ ਕੀਤੇ ਹੁਕਮਾਂ ਅਨੁਸਾਰ ਜ਼ਿਲ੍ਹਾ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਸ਼੍ਰੀ ਮਤੀ ਪੂਨਮਦੀਪ ਕੌਰ ਆਈ ਏ ਐਸ ਨੂੰ ਸ਼੍ਰੀ ਰਾਹੁਲ ਚਾਬਾ ਆਈ ਏ […]
Dailypost News
By : Updated On: 06 May 2026 09:26:AM
ਪੰਜਾਬ ਸਰਕਾਰ ਵਲੋਂ ਦੋ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੇ ਤਬਾਦਲੇ

ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਵਲੋਂ ਮੁੱਖ ਸਕੱਤਰ ਦੇ ਦਸਤਖ਼ਤਾਂ ਹੇਠ ਦੇਰ ਰਾਤ ਜਾਰੀ ਕੀਤੇ ਤਬਾਦਲਿਆਂ ਦੇ ਹੁਕਮਾਂ ਤਹਿਤ 2 ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਦੇ ਤਬਾਦਲੇ ਕਰਨ ਦੇ ਤਬਾਦਲੇ ਕੀਤੇ ਗਏ ਹਨ ।


ਜਾਰੀ ਕੀਤੇ ਹੁਕਮਾਂ ਅਨੁਸਾਰ ਜ਼ਿਲ੍ਹਾ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਸ਼੍ਰੀ ਮਤੀ ਪੂਨਮਦੀਪ ਕੌਰ ਆਈ ਏ ਐਸ ਨੂੰ ਸ਼੍ਰੀ ਰਾਹੁਲ ਚਾਬਾ ਆਈ ਏ ਐਸ ਦੀ ਥਾਂ ਤੇ ਮੁੱਖ ਮੰਤਰੀ ਦੇ ਗ੍ਰਹਿ ਜ਼ਿਲ੍ਹਾ ਸੰਗਰੂਰ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ ਜਦੋਂ ਕਿ ਸ਼੍ਰੀ ਰਾਹੁਲ ਚਾਬਾ ਆਈ ਏ ਐਸ ਨੂੰ ਫਰੀਦਕੋਟ ਜ਼ਿਲ੍ਹੇ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।

Read Latest News and Breaking News at Daily Post TV, Browse for more News

Ad
Ad