Banner
Banner

ਬਹੁਤ ਕਰੋੜੀ ਲੈਂਡ Scam ਵਿੱਚ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਵਿਜੀਲੈਂਸ ਨੇ ਕੀਤਾ ਤਲਬ

ਪੰਜਾਬ ਵਿੱਚ ਚਰਚਿਤ ਲੈਂਡ ਸਕੈਮ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਦੀਆਂ ਮੁਸ਼ਕਲਾਂ ਵੱਧਦੀਆਂ ਨਜ਼ਰ ਆ ਰਹੀਆਂ ਹਨ। ਵਿਜੀਲੈਂਸ ਬਿਊਰੋ ਨੇ ਉਨ੍ਹਾਂ ਨੂੰ ਜਾਂਚ ਲਈ ਤਲਬ ਕੀਤਾ ਹੈ। ਜਾਣਕਾਰੀ ਮੁਤਾਬਕ, ਸੰਦੋਆ ਨੂੰ ਭਲਕੇ ਸਵੇਰੇ 10 ਵਜੇ ਵਿਜੀਲੈਂਸ ਦਫ਼ਤਰ ਰੂਪਨਗਰ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। ਇਹ […]
Amritpal Singh
By : Updated On: 07 May 2026 17:03:PM
ਬਹੁਤ ਕਰੋੜੀ ਲੈਂਡ Scam ਵਿੱਚ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਵਿਜੀਲੈਂਸ ਨੇ ਕੀਤਾ ਤਲਬ

ਪੰਜਾਬ ਵਿੱਚ ਚਰਚਿਤ ਲੈਂਡ ਸਕੈਮ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਦੀਆਂ ਮੁਸ਼ਕਲਾਂ ਵੱਧਦੀਆਂ ਨਜ਼ਰ ਆ ਰਹੀਆਂ ਹਨ। ਵਿਜੀਲੈਂਸ ਬਿਊਰੋ ਨੇ ਉਨ੍ਹਾਂ ਨੂੰ ਜਾਂਚ ਲਈ ਤਲਬ ਕੀਤਾ ਹੈ।

ਜਾਣਕਾਰੀ ਮੁਤਾਬਕ, ਸੰਦੋਆ ਨੂੰ ਭਲਕੇ ਸਵੇਰੇ 10 ਵਜੇ ਵਿਜੀਲੈਂਸ ਦਫ਼ਤਰ ਰੂਪਨਗਰ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। ਇਹ ਤਲਬੀ ਲੈਂਡ ਸਕੈਮ ਨਾਲ ਜੁੜੀ ਚੱਲ ਰਹੀ ਜਾਂਚ ਦੇ ਤਹਿਤ ਕੀਤੀ ਗਈ ਹੈ।

ਕੀ ਹੈ ਪੂਰਾ ਮਾਮਲਾ?

ਸੂਤਰਾਂ ਮੁਤਾਬਕ, ਰੋਪੜ ਖੇਤਰ ਵਿੱਚ ਜ਼ਮੀਨਾਂ ਦੀ ਖਰੀਦ-ਫਰੋਖ਼ਤ ਦੌਰਾਨ ਗੜਬੜੀਆਂ ਦੇ ਦੋਸ਼ ਸਾਹਮਣੇ ਆਏ ਸਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਕੁਝ ਜ਼ਮੀਨਾਂ ਦੇ ਸੌਦਿਆਂ ਵਿੱਚ ਨਿਯਮਾਂ ਦੀ ਉਲੰਘਣਾ ਕੀਤੀ ਗਈ ਅਤੇ ਗਲਤ ਤਰੀਕੇ ਨਾਲ ਲਾਭ ਲਿਆ ਗਿਆ।

ਇਸ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਪਹਿਲਾਂ ਵੀ ਦਸਤਾਵੇਜ਼ ਇਕੱਠੇ ਕੀਤੇ ਗਏ ਸਨ ਅਤੇ ਕਈ ਪੱਖਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਹੁਣ ਸਾਬਕਾ ਵਿਧਾਇਕ ਨੂੰ ਸਿੱਧਾ ਤਲਬ ਕਰਕੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad