ਲੁਧਿਆਣਾ ‘ਚ ਆਮ ਆਦਮੀ ਪਾਰਟੀ ਤੇ ਬੀਜੇਪੀ ਦੇ ਵਰਕਰ ਹੋਏ ਆਹਮੋ ਸਾਹਮਣੇ
AAP Protest: ਲੁਧਿਆਣਾ ਵਿਚ ਬੀਜੇਪੀ ਦਫਤਰ ਦੇ ਬਾਹਰ ਆਮ ਆਦਮੀ ਪਾਰਟੀ ਅਤੇ ਬੀਜੇਪੀ ਦੇ ਵਰਕਰ ਆਹਮੋ-ਸਾਹਮਣੇ ਹੋ ਗਏ। ਭਾਰੀ ਸੰਖਿਆ ਵਿੱਚ ਪਹੁੰਚੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਕੇਂਦਰ ਸਰਕਾਰ ਖਿਲਾਫ ਜੰਮ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਉਹਨਾਂ ਵਲੋਂ ਈਡੀ ਵਲੋਂ ਸੰਜੀਵ ਅਰੋੜਾ ਤੇ ਕੀਤੀ ਗਈ ਕਾਰਵਾਈ ਦਾ ਵਿਰੋਧ ਜਤਾਇਆ ਜਾ ਰਿਹਾ ਸੀ। ਇਸ […]
By :
Dailypost News
Updated On: 10 May 2026 12:29:PM
AAP Protest: ਲੁਧਿਆਣਾ ਵਿਚ ਬੀਜੇਪੀ ਦਫਤਰ ਦੇ ਬਾਹਰ ਆਮ ਆਦਮੀ ਪਾਰਟੀ ਅਤੇ ਬੀਜੇਪੀ ਦੇ ਵਰਕਰ ਆਹਮੋ-ਸਾਹਮਣੇ ਹੋ ਗਏ। ਭਾਰੀ ਸੰਖਿਆ ਵਿੱਚ ਪਹੁੰਚੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਕੇਂਦਰ ਸਰਕਾਰ ਖਿਲਾਫ ਜੰਮ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਉਹਨਾਂ ਵਲੋਂ ਈਡੀ ਵਲੋਂ ਸੰਜੀਵ ਅਰੋੜਾ ਤੇ ਕੀਤੀ ਗਈ ਕਾਰਵਾਈ ਦਾ ਵਿਰੋਧ ਜਤਾਇਆ ਜਾ ਰਿਹਾ ਸੀ।
ਇਸ ਦੌਰਾਨ ਬੀਜੇਪੀ ਵਰਕਰਾਂ ਵਲੋਂ ਵੀ ਉਹਨਾਂ ਦਾ ਵਿਰੋਧ ਸ਼ੁਰੂ ਕਰ ਦਿੱਤਾ ਗਿਆ। ਇਸ ਦੋਰਾਨ ਪਾਰਟੀ ਦੇ ਦੋਨੇਂ ਵਰਕਰ ਆਹਮੋ-ਸਾਹਮਣੇ ਹੋ ਗਏ। ਮੌਕੇ ਤੇ ਮੌਜੂਦ ਪੁਲਿਸ ਵਲੋਂ ਦੋਹਾਂ ਹੀ ਪੱਖਾਂ ਨੂੰ ਰੋਕਿਆ ਗਿਆ।