Journalism Of Hope
BREAKING NEWS
ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਸੁਖਪਾਲ ਖਹਿਰਾ ਬਾਕੀ ਸੈਸ਼ਨ ਲਈ ਮੁਅੱਤਲ......ਪਰਵਿੰਦਰ ਝੋਟਾ ਕਤਲ ਮਾਮਲਾ: ਸਰਕਾਰ ਤੇ ਐਕਸ਼ਨ ਕਮੇਟੀ ਵਿਚਾਲੇ ਤੀਜੀ ਮੀਟਿੰਗ ‘ਚ ਬਣੀ ਸਹਿਮਤੀ.....ਚੰਡੀਗੜ੍ਹ ਦੇ ਸਕੂਲਾਂ, ਪੰਜਾਬ ਸਕੱਤਰੇਤ ਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ.....ਕੈਨੇਡਾ ’ਚ ਪੰਜਾਬੀ ਟਰੱਕ ਡਰਾਈਵਰ ਨੂੰ 6 ਮਹੀਨੇ ਦੀ ਕੈਦ......ਸਰਹੱਦ ’ਤੇ ਨਸ਼ਾ ਤਸਕਰੀ ਰੋਕਣ ਲਈ ਤਾਇਨਾਤ ਪੁਲਿਸ ਮੁਲਾਜ਼ਮ ਹੀ ਨਿੱਕਲਿਆ ਤਸਕਰਾਂ ਦਾ ਸਾਥੀ ! 23 ਖੇਪਾਂ ਕੀਤੀਆਂ ਹਾਸਲ.....ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਜਾਰੀ: ਸਾਂਝੀ ਤਾਲਮੇਲ ਕਮੇਟੀ ਨੇ ਲੁਧਿਆਣਾ ਵਿੱਚ ਸੱਦੀ ਮੀਟਿੰਗ.....ਪਰਵਿੰਦਰ ਝੋਟਾ ਦੀ ਪਤਨੀ ਨੂੰ ਮਾਨਸਾ ਤੋਂ MLA ਦੀ ਚੋਣ ਲੜਾਉਣ ਦੀ ਉੱਠੀ ਮੰਗ !....ਪਾਕਿਸਤਾਨ ’ਚ ਇੱਕ ਹੋਰ ਸਿੱਖ ਲੜਕੀ ਦਾ ਧਰਮ ਪਰਿਵਰਤਨ, ਵੀਡੀਓ ਵਾਇਰਲ ਹੋਣ ਮਗਰੋਂ ਸਿੱਖ ਭਾਈਚਾਰੇ ’ਚ ਰੋਸ......

CBSE 12th Result 2026 Declared Soon: ਜਲਦ ਜਾਰੀ ਹੋਣ ਵਾਲਾ ਹੈ CBSE 12ਵੀਂ ਜਮਾਤ ਦਾ ਨਤੀਜਾ; ਜਾਣੋ ਕਿੱਥੇ ਹੋਵੇਗਾ ਲਿੰਕ ਉਪਲਬਧ

CBSC 12TH Result: ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (CBSE) ਵੱਲੋਂ 12ਵੀਂ ਜਮਾਤ ਦੇ ਸਾਲਾਨਾ ਨਤੀਜੇ 2026 ਦਾ ਐਲਾਨ ਕਿਸੇ ਵੀ ਵੇਲੇ ਕੀਤਾ ਜਾ ਸਕਦਾ ਹੈ। ਬੋਰਡ ਦੀ ਅਧਿਕਾਰਤ ਵੈੱਬਸਾਈਟ ਦੇ ਨਾਲ-ਨਾਲ ਡਿਜੀਲੌਕਰ (DigiLocker) ਪਲੇਟਫਾਰਮ ’ਤੇ ਵੀ ‘ਨਤੀਜੇ ਜਲਦ ਆ ਰਹੇ ਹਨ’ (Coming Soon) ਦਾ ਸੁਨੇਹਾ ਦਿਖਾਈ ਦੇਣਾ ਸ਼ੁਰੂ ਹੋ ਗਿਆ ਹੈ, ਜੋ ਇਸ ਗੱਲ ਦਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
CBSE 12th Result 2026 Declared Soon: ਜਲਦ ਜਾਰੀ ਹੋਣ ਵਾਲਾ ਹੈ CBSE 12ਵੀਂ ਜਮਾਤ ਦਾ ਨਤੀਜਾ; ਜਾਣੋ ਕਿੱਥੇ ਹੋਵੇਗਾ ਲਿੰਕ ਉਪਲਬਧ

CBSC 12TH Result: ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (CBSE) ਵੱਲੋਂ 12ਵੀਂ ਜਮਾਤ ਦੇ ਸਾਲਾਨਾ ਨਤੀਜੇ 2026 ਦਾ ਐਲਾਨ ਕਿਸੇ ਵੀ ਵੇਲੇ ਕੀਤਾ ਜਾ ਸਕਦਾ ਹੈ। ਬੋਰਡ ਦੀ ਅਧਿਕਾਰਤ ਵੈੱਬਸਾਈਟ ਦੇ ਨਾਲ-ਨਾਲ ਡਿਜੀਲੌਕਰ (DigiLocker) ਪਲੇਟਫਾਰਮ ’ਤੇ ਵੀ ‘ਨਤੀਜੇ ਜਲਦ ਆ ਰਹੇ ਹਨ’ (Coming Soon) ਦਾ ਸੁਨੇਹਾ ਦਿਖਾਈ ਦੇਣਾ ਸ਼ੁਰੂ ਹੋ ਗਿਆ ਹੈ, ਜੋ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਨਤੀਜੇ ਤਿਆਰ ਹਨ। ਵਿਦਿਆਰਥੀ ਆਪਣਾ ਨਤੀਜਾ ਬੋਰਡ ਦੀਆਂ ਅਧਿਕਾਰਤ ਵੈੱਬਸਾਈਟਾਂ results.cbse.nic.in ਅਤੇ cbse.gov.in ’ਤੇ ਜਾ ਕੇ ਚੈੱਕ ਕਰ ਸਕਣਗੇ।

ਜ਼ਿਕਰਯੋਗ ਹੈ ਕਿ ਇਸ ਸਾਲ ਦੇਸ਼ ਭਰ ਦੇ 7,574 ਪ੍ਰੀਖਿਆ ਕੇਂਦਰਾਂ ’ਤੇ ਕੁੱਲ 18,59,551 ਵਿਦਿਆਰਥੀਆਂ ਨੇ 12ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ। ਬੋਰਡ ਵੱਲੋਂ 120 ਵਿਸ਼ਿਆਂ ਦੀਆਂ ਇਹ ਪ੍ਰੀਖਿਆਵਾਂ 17 ਫਰਵਰੀ ਤੋਂ 10 ਅ ਦਰਮਿਆਨ ਕਰਵਾਈਆਂ ਗਈਆਂ ਸਨ।

ਨਤੀਜਿਆਂ ਦੇ ਐਲਾਨ ਨੂੰ ਲੈ ਕੇ ਵਿਦਿਆਰਥੀਆਂ ਅਤੇ ਮਾਪਿਆਂ ਵਿੱਚ ਭਾਰੀ ਉਤਸ਼ਾਹ ਤੇ ਉਤਸੁਕਤਾ ਪਾਈ ਜਾ ਰਹੀ ਹੈ। ਬੋਰਡ ਅਧਿਕਾਰੀਆਂ ਅਨੁਸਾਰ ਡਿਜੀਟਲ ਮਾਰਕਸ਼ੀਟਾਂ ਵੀ ਨਤੀਜੇ ਦੇ ਨਾਲ ਹੀ ਡਿਜੀਲੌਕਰ ’ਤੇ ਉਪਲਬਧ ਕਰਵਾ ਦਿੱਤੀਆਂ ਜਾਣਗੀਆਂ।

Read Latest News and Breaking News at Daily Post TV, Browse for more News

Ad
Ad

Punjab District News