Banner
Banner

ਚੰਡੀਗੜ੍ਹ ’ਚ ਪੈਟਰੋਲ-ਡੀਜ਼ਲ ’ਤੇ ਲੱਗੀ ਲਿਮਟ! ਪੰਪਾਂ ‘ਤੇ ਲਾਏ ਗਏ ਪੋਸਟਰ

ਚੰਡੀਗੜ੍ਹ ਦੇ ਕਈ ਪੈਟਰੋਲ ਪੰਪਾਂ ‘ਤੇ ਪੈਟਰੋਲ ਅਤੇ ਡੀਜ਼ਲ ‘ਤੇ ਲਿਮਟ ਤੈਅ ਕੀਤੀ ਗਈ ਹੈ। ਰਿਪੋਰਟਾਂ ਅਨੁਸਾਰ, ਦੋਪਹੀਆ ਵਾਹਨ ਚਾਲਕਾਂ ਨੂੰ ਪ੍ਰਤੀ ਦਿਨ ₹500 ਤੱਕ ਦਾ ਪੈਟਰੋਲ ਖਰੀਦਣ ਦੀ ਇਜਾਜ਼ਤ ਹੋਵੇਗੀ, ਜਦੋਂ ਕਿ ਚਾਰ ਪਹੀਆ ਵਾਹਨਾਂ ਲਈ 1,500 ਤੱਕ ਲਿਮਟ ਹੋਵੇਗੀ। ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ‘ਤੇ ਇਨ੍ਹਾਂ ਪਾਬੰਦੀਆਂ ਦਾ ਪ੍ਰਭਾਵ ਪਹਿਲਾਂ ਹੀ ਕਈ ਖੇਤਰਾਂ […]
Amritpal Singh
By : Updated On: 18 May 2026 13:17:PM
ਚੰਡੀਗੜ੍ਹ ’ਚ ਪੈਟਰੋਲ-ਡੀਜ਼ਲ ’ਤੇ ਲੱਗੀ ਲਿਮਟ! ਪੰਪਾਂ ‘ਤੇ ਲਾਏ ਗਏ ਪੋਸਟਰ

ਚੰਡੀਗੜ੍ਹ ਦੇ ਕਈ ਪੈਟਰੋਲ ਪੰਪਾਂ ‘ਤੇ ਪੈਟਰੋਲ ਅਤੇ ਡੀਜ਼ਲ ‘ਤੇ ਲਿਮਟ ਤੈਅ ਕੀਤੀ ਗਈ ਹੈ। ਰਿਪੋਰਟਾਂ ਅਨੁਸਾਰ, ਦੋਪਹੀਆ ਵਾਹਨ ਚਾਲਕਾਂ ਨੂੰ ਪ੍ਰਤੀ ਦਿਨ ₹500 ਤੱਕ ਦਾ ਪੈਟਰੋਲ ਖਰੀਦਣ ਦੀ ਇਜਾਜ਼ਤ ਹੋਵੇਗੀ, ਜਦੋਂ ਕਿ ਚਾਰ ਪਹੀਆ ਵਾਹਨਾਂ ਲਈ 1,500 ਤੱਕ ਲਿਮਟ ਹੋਵੇਗੀ।

ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ‘ਤੇ ਇਨ੍ਹਾਂ ਪਾਬੰਦੀਆਂ ਦਾ ਪ੍ਰਭਾਵ ਪਹਿਲਾਂ ਹੀ ਕਈ ਖੇਤਰਾਂ ਵਿੱਚ ਸਪੱਸ਼ਟ ਹੋਣਾ ਸ਼ੁਰੂ ਹੋ ਗਿਆ ਹੈ।ਚੰਡੀਗੜ੍ਹ ਦੇ ਸੈਕਟਰ 17 ਦੇ ਇੱਕ ਪੈਟਰੋਲ ਪੰਪ ‘ਤੇ ਪੋਸਟਰ ਲਗਾਏ ਗਏ ਹਨ, ਅਤੇ ਪੰਪ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਇਹ ਫੈਸਲਾ ਡਿਸਟ੍ਰੀਬਿਊਟਰਾਂ ਵੱਲੋਂ ਸਪਲਾਈ ਘੱਟ ਹੋਣ ਕਾਰਨ ਲਿਆ ਗਿਆ ਹੈ।

Read Latest News and Breaking News at Daily Post TV, Browse for more News

Ad
Ad