Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

ਬਟਾਲਾ ਸੜਕ ਹਾਦਸੇ ’ਚ 4 ਦੀ ਮੌਤ

ਅੱਜ ਤੜਕਸਾਰ ਬਹੁਤ ਦਰਦਨਾਕ ਹਾਦਸਾ ਹੋਇਆ, ਜਿਸ ਨਾਲ ਕਾਰ ਸਵਾਰ ਚਾਰ ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਪਠਾਨਕੋਟ ਨੰਬਰ ਗੱਡੀ ਪੀ. ਬੀ. 35 ਵਾਈ. 8420, ਜੋ ਕਿ ਅੰਮ੍ਰਿਤਸਰ ਵੱਲ ਜਾ ਰਹੀ ਸੀ, ਜਿਸ ਸਮੇਂ ਉਹ ਨੌਸ਼ਹਿਰਾ ਮੱਝਾ ਸਿੰਘ ਪਹੁੰਚੀ ਤਾਂ ਕਿਸੇ ਅਗਿਆਤ ਵਾਹਨ ਦੇ ਨਾਲ ਟਕਰਾਉਣ ਕਾਰਨ ਆਲਟੋ ਗੱਡੀ ’ਚ ਸਵਾਰ 4 ਲੋਕਾਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਬਟਾਲਾ ਸੜਕ ਹਾਦਸੇ ’ਚ 4 ਦੀ ਮੌਤ

ਅੱਜ ਤੜਕਸਾਰ ਬਹੁਤ ਦਰਦਨਾਕ ਹਾਦਸਾ ਹੋਇਆ, ਜਿਸ ਨਾਲ ਕਾਰ ਸਵਾਰ ਚਾਰ ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਪਠਾਨਕੋਟ ਨੰਬਰ ਗੱਡੀ ਪੀ. ਬੀ. 35 ਵਾਈ. 8420, ਜੋ ਕਿ ਅੰਮ੍ਰਿਤਸਰ ਵੱਲ ਜਾ ਰਹੀ ਸੀ, ਜਿਸ ਸਮੇਂ ਉਹ ਨੌਸ਼ਹਿਰਾ ਮੱਝਾ ਸਿੰਘ ਪਹੁੰਚੀ ਤਾਂ ਕਿਸੇ ਅਗਿਆਤ ਵਾਹਨ ਦੇ ਨਾਲ ਟਕਰਾਉਣ ਕਾਰਨ ਆਲਟੋ ਗੱਡੀ ’ਚ ਸਵਾਰ 4 ਲੋਕਾਂ ਦੀ ਮੌਤ ਹੋ ਗਈ। ਨੇੜਲੇ ਲੋਕਾਂ ਨੇ ਹਾਦਸੇ ਦੀ ਆਵਾਜ਼ ਸੁਣੀ ਪਰ ਮੌਕੇ ’ਤੇ ਕੋਈ ਹੋਰ ਵਾਹਨ ਦਿਖਾਈ ਨਹੀਂ ਦਿੱਤਾ। ਸੜਕ ਸੁਰੱਖਿਆ ਫੋਰਸ ਦੀ ਟੀਮ ਦੇ ਪ੍ਰਦੀਪ ਸਿੰਘ ਅਤੇ ਦਲਜੀਤ ਸਿੰਘ ਨੇ ਮੌਕੇ ’ਤੇ ਆ ਕੇ ਜਾਂਚ ਸ਼ੁਰੂ ਕੀਤੀ ਅਤੇ ਦੱਸਿਆ ਕਿ ਕਿਸੇ ਅਣ-ਪਛਾਤੇ ਵਾਹਨ ਨਾਲ਼ ਟੱਕਰ ਹੋਈ ਹੈ। ਹਾਲੇ ਤੱਕ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ।

Read Latest News and Breaking News at Daily Post TV, Browse for more News

Ad
Ad

Punjab District News