AAP ਵੱਲੋਂ ਵੱਡਾ ਬਦਲਾਅ, ਫਗਵਾੜਾ ਹਲਕੇ ਦਾ ਨਵਾਂ ਇੰਚਾਰਜ MP ਡਾ. ਰਾਜ ਕੁਮਾਰ ਚੱਬੇਵਾਲ ਨਿਯੁਕਤ
“AAP’ Phagwara New Halka Incharge; ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਫਗਵਾੜਾ ਦੇ ਸੰਗਠਨਾਤਮਕ ਢਾਂਚੇ ਵਿੱਚ ਵੱਡਾ ਬਦਲਾਅ ਕਰਦਿਆਂ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਵਿੱਚ ਤਬਦੀਲੀ ਕੀਤੀ ਗਈ ਹੈ। ਪਾਰਟੀ ਨੇ ਹਰਨੂਰ ਹਰਜੀਮਾਨ ਦੀ ਥਾਂ ਐੱਮਪੀ ਡਾਕਟਰ ਰਾਜ ਕੁਮਾਰ ਚੱਬੇਵਾਲ ਨੂੰ ਫਗਵਾੜਾ ਵਿਧਾਨ ਸਭਾ ਹਲਕੇ ਦਾ ਨਵਾਂ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ। ਪਾਰਟੀ ਹਾਈਕਮਾਂਡ ਵੱਲੋਂ […]
By :
Jaspreet Singh
Updated On: 22 May 2026 17:21:PM
“AAP’ Phagwara New Halka Incharge; ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਫਗਵਾੜਾ ਦੇ ਸੰਗਠਨਾਤਮਕ ਢਾਂਚੇ ਵਿੱਚ ਵੱਡਾ ਬਦਲਾਅ ਕਰਦਿਆਂ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਵਿੱਚ ਤਬਦੀਲੀ ਕੀਤੀ ਗਈ ਹੈ। ਪਾਰਟੀ ਨੇ ਹਰਨੂਰ ਹਰਜੀਮਾਨ ਦੀ ਥਾਂ ਐੱਮਪੀ ਡਾਕਟਰ ਰਾਜ ਕੁਮਾਰ ਚੱਬੇਵਾਲ ਨੂੰ ਫਗਵਾੜਾ ਵਿਧਾਨ ਸਭਾ ਹਲਕੇ ਦਾ ਨਵਾਂ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ।
ਪਾਰਟੀ ਹਾਈਕਮਾਂਡ ਵੱਲੋਂ ਜਾਰੀ ਕੀਤੇ ਗਏ ਫੈਸਲੇ ਅਨੁਸਾਰ ਡਾਕਟਰ ਚੱਬੇਵਾਲ ਹੁਣ ਫਗਵਾੜਾ ਹਲਕੇ ਵਿੱਚ ਪਾਰਟੀ ਦੀਆਂ ਸਰਗਰਮੀਆਂ ਨੂੰ ਮਜ਼ਬੂਤ ਕਰਨ ਅਤੇ ਵਰਕਰਾਂ ਨਾਲ ਸਹਿਯੋਗ ਬਣਾਉਣ ਦੀ ਜ਼ਿੰਮੇਵਾਰੀ ਨਿਭਾਉਣਗੇ। ਇਸ ਨਿਯੁਕਤੀ ਤੋਂ ਬਾਅਦ ਪਾਰਟੀ ਵਰਕਰਾਂ ’ਚ ਨਵਾਂ ਉਤਸ਼ਾਹ ਦੇਖਿਆ ਜਾ ਰਿਹਾ ਹੈ।