Banner
Banner

Breaking News; ਪੰਜਾਬ ‘ਚ ਨਗਰ ਨਿਗਮ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਦਾ ਸਮਾ ਖ਼ਤਮ, 29 ਮਈ ਨੂੰ ਆਉਣਗੇ ਨਤੀਜੇ

Breaking News; ਪੰਜਾਬ ਦੀਆਂ ਅੱਠ ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੀਆਂ ਸੀਟਾਂ ਲਈ ਚੋਣਾਂ ਹੋ ਰਹੀਆਂ ਹਨ। ਕੁੱਲ 7,555 ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਜਿਨ੍ਹਾਂ ਵਿੱਚੋਂ 79 ਉਮੀਦਵਾਰ ਬਿਨਾਂ ਮੁਕਾਬਲਾ ਚੁਣੇ ਗਏ ਹਨ।
Jaspreet Singh
By : Updated On: 26 May 2026 19:27:PM
Breaking News; ਪੰਜਾਬ ‘ਚ ਨਗਰ ਨਿਗਮ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਦਾ ਸਮਾ ਖ਼ਤਮ, 29 ਮਈ ਨੂੰ ਆਉਣਗੇ ਨਤੀਜੇ

Breaking News; ਪੰਜਾਬ ਦੀਆਂ ਅੱਠ ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੀਆਂ ਸੀਟਾਂ ਲਈ ਚੋਣਾਂ ਹੋ ਰਹੀਆਂ ਹਨ। ਕੁੱਲ 7,555 ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਜਿਨ੍ਹਾਂ ਵਿੱਚੋਂ 79 ਉਮੀਦਵਾਰ ਬਿਨਾਂ ਮੁਕਾਬਲਾ ਚੁਣੇ ਗਏ ਹਨ।

Read Latest News and Breaking News at Daily Post TV, Browse for more News

Ad
Ad