ਪੰਜਾਬ ਸਰਕਾਰ ਨੇ ਮੁੜ ਸੱਦੀ ਕੈਬਿਨੇਟ ਮੀਟਿੰਗ, ਭਲਕੇ CM ਮਾਨ ਦੀ ਰਿਹਾਇਸ਼ ਤੇ ਹੋਣਗੇ ਅਹਿਮ ਫੈਂਸਲੇ
Punjab Cabinet Meeting; ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਕੈਬਿਨੇਟ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਕੱਲ੍ਹ ਦੁਪਹਿਰ 12 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਹੋਵੇਗੀ। ਜਾਣਕਾਰੀ ਮੁਤਾਬਕ ਇਸ ਮੀਟਿੰਗ ਵਿੱਚ ਕਈ ਮਹੱਤਵਪੂਰਨ ਪ੍ਰਸ਼ਾਸਨਿਕ ਅਤੇ ਵਿਕਾਸ ਨਾਲ ਜੁੜੇ ਮਸਲਿਆਂ ’ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਨਾਲ ਹੀ ਕੁਝ ਨਵੇਂ ਨੀਤੀਗਤ ਫੈਸਲੇ ਵੀ ਲਏ ਜਾ ਸਕਦੇ […]
By :
Jaspreet Singh
Updated On: 31 May 2026 15:18:PM
Punjab Cabinet Meeting; ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਕੈਬਿਨੇਟ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਕੱਲ੍ਹ ਦੁਪਹਿਰ 12 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਹੋਵੇਗੀ। ਜਾਣਕਾਰੀ ਮੁਤਾਬਕ ਇਸ ਮੀਟਿੰਗ ਵਿੱਚ ਕਈ ਮਹੱਤਵਪੂਰਨ ਪ੍ਰਸ਼ਾਸਨਿਕ ਅਤੇ ਵਿਕਾਸ ਨਾਲ ਜੁੜੇ ਮਸਲਿਆਂ ’ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਨਾਲ ਹੀ ਕੁਝ ਨਵੇਂ ਨੀਤੀਗਤ ਫੈਸਲੇ ਵੀ ਲਏ ਜਾ ਸਕਦੇ ਹਨ। ਇਹ ਕੈਬਿਨੇਟ ਮੀਟਿੰਗ ਇਸ ਲਈ ਵੀ ਮਹੱਤਵਪੂਰਨ ਮੰਨੀ ਜਾ ਰਹੀ ਹੈ ਕਿਉਂਕਿ ਹਾਲ ਹੀ ਵਿੱਚ ਸੂਬੇ ਵਿੱਚ ਕਈ ਅਹਿਮ ਮੁੱਦੇ ਸਾਹਮਣੇ ਆਏ ਹਨ।