ਪੰਜਾਬ ਦੇ ਨਵ ਨਿਯੁਕਤ BJP ਪ੍ਰਧਾਨ ਪਹੁੰਚੇ ਅੰਮ੍ਰਿਤਸਰ
ਭਾਰਤੀ ਜਨਤਾ ਪਾਰਟੀ ਪੰਜਾਬ ‘ਤੇ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁੱਣ ਚੁੱਘ ਰਾਜ ਸਭਾ ਮੈਂਬਰ ਨਿਯੁਕਤ ਹੋਣ ਤੋਂ ਬਾਅਦ ਅੱਜ ਪਹਿਲੀ ਵਾਰ ਅੰਮ੍ਰਿਤਸਰ ਪਹੁੰਚੇ। ਉਨ੍ਹਾਂ ਜਲਿਆਂਵਾਲਾ ਬਾਗ਼ ਵਿਖੇ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਹਨਾਂ ਇਸ ਦੌਰਾਨ ਜਲਿਆਂਵਾਲਾ ਬਾਗ ਸਮਾਰਕ ਦੀ ਗੈਲਰੀ ਨੰਬਰ ਚਾਰ […]
By :
Khushi
Updated On: 18 Jun 2026 13:04:PM
ਭਾਰਤੀ ਜਨਤਾ ਪਾਰਟੀ ਪੰਜਾਬ ‘ਤੇ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁੱਣ ਚੁੱਘ ਰਾਜ ਸਭਾ ਮੈਂਬਰ ਨਿਯੁਕਤ ਹੋਣ ਤੋਂ ਬਾਅਦ ਅੱਜ ਪਹਿਲੀ ਵਾਰ ਅੰਮ੍ਰਿਤਸਰ ਪਹੁੰਚੇ। ਉਨ੍ਹਾਂ ਜਲਿਆਂਵਾਲਾ ਬਾਗ਼ ਵਿਖੇ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਹਨਾਂ ਇਸ ਦੌਰਾਨ ਜਲਿਆਂਵਾਲਾ ਬਾਗ ਸਮਾਰਕ ਦੀ ਗੈਲਰੀ ਨੰਬਰ ਚਾਰ ਅਤੇ ਇਕ ਦਾ ਵੀ ਦੌਰਾ ਕੀਤਾ।