Journalism Of Hope
BREAKING NEWS
ਪੰਜਾਬ ‘ਚ 27 ਅਗਸਤ ਨੂੰ ਸਰਕਾਰੀ ਕਰਕਮਚਾਰੀਆਂ ਦੀ ਹੜਤਾਲ: ਪੜ੍ਹੋ ਕੀ ਰਹੇਗਾ ਬੰਦ ਅਤੇ ਕੀ ਰਹੇਗਾ ਖੁੱਲ੍ਹਾ ?.......ਵੱਡੀ ਖ਼ਬਰ: ਭਲਕੇ ਨਹੀਂ ਰੁਕਣਗੀਆਂ ਪੰਜਾਬ ਦੀਆਂ ਬੱਸਾਂ, ਯੂਨੀਅਨ ਨੇ ਹੜਤਾਲ ਦਾ ਟਾਲਿਆ ਫੈਸਲਾ......ਨੇਪਾਲ ਦੇ ਰਸੂਵਾ ’ਚ ਭਿਆਨਕ ਹੜ੍ਹ, 133 ਭਾਰਤੀਆਂ ਸਮੇਤ 400 ਤੋਂ ਵੱਧ ਸੈਲਾਨੀ ਤੇ ਟ੍ਰੈਕਰ ਲਾਪਤਾ......ਰੱਖੜੀ ਵਾਲੇ ਦਿਨ ਫ਼ੋਨਾਂ ‘ਚ ਹੋਵੇਗੀ ‘ਟੂੰ-ਟੂੰ’,ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ CM ਮਾਨ ਦਾ ਵੱਡਾ ਐਲਾਨ.......

ਸਵਪਨ ਸ਼ਰਮਾ ਹੋਣਗੇ ਲੁਧਿਆਣਾ ਦੇ ਨਵੇਂ ਪੁਲਿਸ ਕਮਿਸ਼ਨਰ

Swapan Sharma: ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕੀਤਾ ਗਿਆ ਹੈ। ਇਸ ਤਹਿਤ ਲੁਧਿਆਣਾ ਦੇ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦੀ ਵੀ ਬਦਲੀ ਕਰ ਦਿੱਤੀ ਗਈ ਹੈ। ਉਨ੍ਹਾਂ ਦੀ ਜਗ੍ਹਾ ਹੁਣ ਸਵਪਨ ਸ਼ਰਮਾ ਲੁਧਿਆਣਾ ਦੇ ਨਵੇਂ ਪੁਲਿਸ ਕਮਿਸ਼ਨਰ ਹੋਣਗੇ। ਉਹ ਇਸ ਵੇਲੇ ਫਿਰੋਜ਼ਪੁਰ ਦੇ ਡੀ.ਆਈ.ਜੀ. ਦੇ ਅਹੁਦੇ ‘ਤੇ ਤਾਇਨਾਤ ਸਨ। ਇਸ ਦੇ ਨਾਲ […]
Nishant Malyan
By : Updated On: 28 Mar 2025 14:52:PM
ਸਵਪਨ ਸ਼ਰਮਾ ਹੋਣਗੇ ਲੁਧਿਆਣਾ ਦੇ ਨਵੇਂ ਪੁਲਿਸ ਕਮਿਸ਼ਨਰ

Swapan Sharma: ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕੀਤਾ ਗਿਆ ਹੈ। ਇਸ ਤਹਿਤ ਲੁਧਿਆਣਾ ਦੇ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦੀ ਵੀ ਬਦਲੀ ਕਰ ਦਿੱਤੀ ਗਈ ਹੈ। ਉਨ੍ਹਾਂ ਦੀ ਜਗ੍ਹਾ ਹੁਣ ਸਵਪਨ ਸ਼ਰਮਾ ਲੁਧਿਆਣਾ ਦੇ ਨਵੇਂ ਪੁਲਿਸ ਕਮਿਸ਼ਨਰ ਹੋਣਗੇ। ਉਹ ਇਸ ਵੇਲੇ ਫਿਰੋਜ਼ਪੁਰ ਦੇ ਡੀ.ਆਈ.ਜੀ. ਦੇ ਅਹੁਦੇ ‘ਤੇ ਤਾਇਨਾਤ ਸਨ।

ਇਸ ਦੇ ਨਾਲ ਹੀ IPS ਹਰਮਿੰਦਰ ਸਿੰਘ ਨੂੰ ਫਿਰੋਜ਼ਪੁਰ ਰੇਂਜ ਦਾ DIG ਨਿਯੁਕਤ ਕੀਤਾ ਗਿਆ ਹੈ, ਜੋ ਸਵਪਨ ਸ਼ਰਮਾ ਦੀ ਜਗ੍ਹਾ ਲੈਣਗੇ।

ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ। ਦੂਜੇ ਪਾਸੇ ਕੁਲਦੀਪ ਸਿੰਘ ਚਾਹਲ ਨੂੰ ਫ਼ਿਲਹਾਲ ਨਵੀਂ ਪੋਸਟਿੰਗ ਨਹੀਂ ਦਿੱਤੀ ਗਈ ਅਤੇ ਉਨ੍ਹਾਂ ਨੂੰ ਜਲਦੀ ਹੀ ਨਵੀਂ ਪੋਸਟਿੰਗ ਦੇਣ ਦੀ ਗੱਲ ਕਹੀ ਗਈ ਹੈ।

ਇਸ਼ਤਿਹਾਰ

Read Latest News and Breaking News at Daily Post TV, Browse for more News

Ad
Ad

Punjab District News