Journalism Of Hope
BREAKING NEWS
ਪੰਜਾਬ ‘ਚ ਵਾਧੂ ਬਿਜਲੀ ਬਿੱਲ ਆਉਣ ਤੋਂ ਪ੍ਰੇਸ਼ਾਨ ਲੋਕਾਂ ਲਈ ਸਰਕਾਰ ਵੱਡਾ ਐਲਾਨ, ਕਰੀਬ 64 ਹਜ਼ਾਰ ਘਰਾਂ ਨੂੰ ਮਿਲੇਗਾ ਸਬਸਿਡੀ ਦਾ ਲਾਭ.....17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਗੁਰਮੀਤ ਰਾਮ ਰਹੀਮ, 21 ਦਿਨਾਂ ਦੀ ਫਰਲੋ ਮਨਜ਼ੂਰ......ਸ਼੍ਰੀਨਗਰ ਸੈਂਟਰਲ ਜੇਲ੍ਹ ਤੋਂ POCSO ਦੇ ਦੋ ਅੰਡਰਟ੍ਰਾਇਲ ਕੈਦੀ ਫਰਾਰ.......ਪੰਜਾਬ ਦੀਆਂ ਜੇਲ੍ਹਾਂ ‘ਚ ਨਸ਼ੇ ਦੇ ਮਾਮਲਿਆਂ ‘ਤੇ ਹਾਈਕੋਰਟ ਸਖ਼ਤ, ਮੁੱਖ ਸਕੱਤਰ ਅਤੇ ਜੇਲ੍ਹ ਵਿਭਾਗ ਦੇ ADGP ਤੋਂ ਮੰਗਿਆ ਜਵਾਬ.....ਰੱਖੜੀ ਮੌਕੇ ਹਰਿਆਣਾ ਸਰਕਾਰ ਨੇ ਮਹਿਲਾਵਾਂ ਅਤੇ ਬੱਚਿਆਂ ਨੂੰ ਦਿੱਤਾ ਤੋਹਫ਼ਾ......ਸੁਪਰੀਮ ਕੋਰਟ ਦਾ ਵੱਡਾ ਬਿਆਨ, ਫੁੱਟਪਾਥ ‘ਤੇ ਪਹਿਲਾ ਹੱਕ ਪੈਦਲ ਚੱਲਣ ਵਾਲਿਆਂ ਦਾ.....ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਵੀਡੀਓ ਬਣਾ ਕੇ ਸਹੁਰੇ ਪਰਿਵਾਰ ‘ਤੇ ਲਗਾਏ ਲਾਏ ਗੰਭੀਰ ਇਲਜ਼ਾਮ......

Chandigarh ਅਸਿਸਟੈਂਟ ਪ੍ਰੋਫੈਸਰ ਦੀ ਸ਼ਿਕਾਇਤ: T-Series ਦੇ ਮਾਲਕ ਭੂਸ਼ਣ ਕੁਮਾਰ ਨੂੰ ਨੋਟਿਸ

Chandigarh ; ਐਨੀਮਲ ਵੈਲਫੇਅਰ ਬੋਰਡ ਆਫ ਇੰਡੀਆ ਨੇ ਚੰਡੀਗੜ੍ਹ ਦੇ ਅਸਿਸਟੈਂਟ ਪ੍ਰੋਫੈਸਰ ਪੰਡਿਤਰਾਓ ਧਰੇਨਵਰ ਦੀ ਸ਼ਿਕਾਇਤ ‘ਤੇ ਟੀ-ਸੀਰੀਜ਼ ਦੇ ਮਾਲਕ ਭੂਸ਼ਣ ਕੁਮਾਰ ਨੂੰ ਨੋਟਿਸ ਜਾਰੀ ਕੀਤਾ ਹੈ। ਭਾਰਤ ਦੇ ਪਸ਼ੂ ਭਲਾਈ ਬੋਰਡ ਨੇ ਗਾਇਕ ਯੋ ਯੋ ਹਨੀ ਸਿੰਘ ਦੇ ਨਵੇਂ ਗੀਤ ਮੈਨੀਏਕ ‘ਚ ਬਿਨਾਂ ਇਜਾਜ਼ਤ ਘੋੜੇ ਦੀ ਵਰਤੋਂ ਕਰਨ ‘ਤੇ ਕੁਮਾਰ ਨੂੰ ਨੋਟਿਸ ਜਾਰੀ ਕੀਤਾ […]
Nishant Malyan
By : Updated On: 29 Mar 2025 12:03:PM
Chandigarh ਅਸਿਸਟੈਂਟ ਪ੍ਰੋਫੈਸਰ ਦੀ ਸ਼ਿਕਾਇਤ: T-Series ਦੇ ਮਾਲਕ ਭੂਸ਼ਣ ਕੁਮਾਰ ਨੂੰ ਨੋਟਿਸ

Chandigarh ; ਐਨੀਮਲ ਵੈਲਫੇਅਰ ਬੋਰਡ ਆਫ ਇੰਡੀਆ ਨੇ ਚੰਡੀਗੜ੍ਹ ਦੇ ਅਸਿਸਟੈਂਟ ਪ੍ਰੋਫੈਸਰ ਪੰਡਿਤਰਾਓ ਧਰੇਨਵਰ ਦੀ ਸ਼ਿਕਾਇਤ ‘ਤੇ ਟੀ-ਸੀਰੀਜ਼ ਦੇ ਮਾਲਕ ਭੂਸ਼ਣ ਕੁਮਾਰ ਨੂੰ ਨੋਟਿਸ ਜਾਰੀ ਕੀਤਾ ਹੈ।

ਇਸ਼ਤਿਹਾਰ

ਭਾਰਤ ਦੇ ਪਸ਼ੂ ਭਲਾਈ ਬੋਰਡ ਨੇ ਗਾਇਕ ਯੋ ਯੋ ਹਨੀ ਸਿੰਘ ਦੇ ਨਵੇਂ ਗੀਤ ਮੈਨੀਏਕ ‘ਚ ਬਿਨਾਂ ਇਜਾਜ਼ਤ ਘੋੜੇ ਦੀ ਵਰਤੋਂ ਕਰਨ ‘ਤੇ ਕੁਮਾਰ ਨੂੰ ਨੋਟਿਸ ਜਾਰੀ ਕੀਤਾ ਹੈ। ਸ਼ਿਕਾਇਤਕਰਤਾ ਪੰਡਿਤਰਾਓ ਧਰੇਨਵਰ ਨੇ ਭੂਸ਼ਣ ਕੁਮਾਰ ਅਤੇ ਗਾਇਕ ਹਨੀ ਸਿੰਘ ਖ਼ਿਲਾਫ਼ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ।

Read Latest News and Breaking News at Daily Post TV, Browse for more News

Ad
Ad

Punjab District News