Video ; Punjab University ‘ਚ ਸਿੰਗਰ ਦੇ ਸ਼ੋਅ ਦੌਰਾਨ ਵਿਦਿਆਰਥੀ ਦਾ ਕਤਲ

ਨਾਲੇ ‘ਚੋਂ ਲਾਸ਼ ਮਿਲਣ ‘ਤੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ
DedBody of young man found; ਖਬਰ ਹੁਸਿ਼ਆਰਪੁਰ ਦੇ ਪਿੰਡ ਚੌਹਾਲ ਤੋਂ ਹੈ ਜਿੱਥੇ ਕਿ ਅੱਜ ਇਕ ਨੌਜਵਾਨ ਦੀ ਨਾਲੇ ਚੋਂ ਗਲੀ-ਸੜੀ ਲਾਸ਼ ਬਰਾਮਦ ਹੋਣ ਤੋਂ ਬਾਅਦ ਲੋਕਾਂ ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਜਿਵੇਂ ਹੀ ਸਥਾਨਕ ਲੋਕਾਂ ਨੂੰ ਇਸਦੀ ਭਿਣਕ ਪਈ, ਤਾਂ ਉਨ੍ਹਾਂ ਵਲੋਂ ਤੁਰੰਤ ਇਸਦੀ ਸੂਚਨਾ ਪੁਲਿਸ ਵਿਭਾਗ ਨੂੰ ਦਿੱਤੀ ਗਈ।...