Journalism Of Hope
BREAKING NEWS
ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਸਥਿਤ ਘਰ ਪਹੁੰਚੇ, ਦਾਦੀ ਦੇ ਸਸਕਾਰ ’ਚ ਹੋਣਗੇ ਸ਼ਾਮਲ......ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: ਅਮਰੀਕਾ ਤੋਂ ਡਿਪੋਰਟ ਸੁਰਿੰਦਰ ਸਿੰਘ NIA ਰਿਮਾਂਡ ‘ਤੇ.....ਕੈਨੇਡਾ: ਬ੍ਰਿਟਿਸ਼ ਕੋਲੰਬੀਆ ਸਰਕਾਰ ’ਚ 7 ਪੰਜਾਬੀਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ......ਜਲੰਧਰ ਦੇ ਦੋ ਸਕੇ ਭਰਾਵਾਂ ਦਾ ਗ੍ਰੀਸ ’ਚ ਤੇਜ਼ਧਾਰ ਹਥਿਆਰਾਂ ਨਾਲ ਕਤਲ.......ਨਿਊਜ਼ੀਲੈਂਡ ਖ਼ਿਲਾਫ਼ ਭਾਰਤ ਦੀ ਮਜ਼ਬੂਤ ਪਕੜ, ਪਹਿਲੀ ਪਾਰੀ ‘ਚ 118 ਦੌੜਾਂ ਹੋਇਆ ਅੱਗੇ......PSEB ਦੀਆਂ 8ਵੀਂ, 10ਵੀਂ ਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ........ਗੁਰਪਤਵੰਤ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਵਾਲੇ ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ.......ਪੰਜਾਬ ’ਚ 22 ਨਵੰਬਰ ਨੂੰ ਵੋਟਾਂ ਬਣਵਾਉਣ ਲਈ ਲੱਗੇਗਾ ਵਿਸ਼ੇਸ਼ ਕੈਂਪ

ਪੰਜਾਬ ਵਿਧਾਨ ਸਭਾ ਚੋਣਾਂ ਲਈ ‘ਆਪ’ ਨੇ ਕਸੀ ਕਮਰ; ਵੱਖ-ਵੱਖ ਹਲਕਿਆਂ ਦੇ ਬਲਾਕ ਪ੍ਰਧਾਨਾਂ ਦੀ ਨਵੀਂ ਸੂਚੀ ਜਾਰੀ

ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦਾ ਸਿਆਸੀ ਪਾਰਾ ਲਗਾਤਾਰ ਚੜ੍ਹਦਾ ਜਾ ਰਿਹਾ ਹੈ ਅਤੇ ਤਮਾਮ ਸਿਆਸੀ ਪਾਰਟੀਆਂ ਨੇ ਜ਼ਮੀਨੀ ਪੱਧਰ ‘ਤੇ ਆਪਣੀ ਰਣਨੀਤੀ ਨੂੰ ਮਜ਼ਬੂਤ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸੇ ਸਿਆਸੀ ਹਲਚਲ ਦੇ ਵਿਚਕਾਰ, ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ (AAP) ਨੇ ਸੰਗਠਨਾਤਮਕ ਢਾਂਚੇ ਨੂੰ ਹੋਰ ਤਕੜਾ ਕਰਦਿਆਂ ਪੰਜਾਬ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਵਿਧਾਨ ਸਭਾ ਚੋਣਾਂ ਲਈ ‘ਆਪ’ ਨੇ ਕਸੀ ਕਮਰ; ਵੱਖ-ਵੱਖ ਹਲਕਿਆਂ ਦੇ ਬਲਾਕ ਪ੍ਰਧਾਨਾਂ ਦੀ ਨਵੀਂ ਸੂਚੀ ਜਾਰੀ

ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦਾ ਸਿਆਸੀ ਪਾਰਾ ਲਗਾਤਾਰ ਚੜ੍ਹਦਾ ਜਾ ਰਿਹਾ ਹੈ ਅਤੇ ਤਮਾਮ ਸਿਆਸੀ ਪਾਰਟੀਆਂ ਨੇ ਜ਼ਮੀਨੀ ਪੱਧਰ ‘ਤੇ ਆਪਣੀ ਰਣਨੀਤੀ ਨੂੰ ਮਜ਼ਬੂਤ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸੇ ਸਿਆਸੀ ਹਲਚਲ ਦੇ ਵਿਚਕਾਰ, ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ (AAP) ਨੇ ਸੰਗਠਨਾਤਮਕ ਢਾਂਚੇ ਨੂੰ ਹੋਰ ਤਕੜਾ ਕਰਦਿਆਂ ਪੰਜਾਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਲਈ ਨਵੇਂ ਬਲਾਕ ਪ੍ਰਧਾਨਾਂ (Block Presidents) ਦੀ ਨਿਯੁਕਤੀ ਦਾ ਵੱਡਾ ਐਲਾਨ ਕੀਤਾ ਹੈ।

1DkgoLX9cG

Read Latest News and Breaking News at Daily Post TV, Browse for more News

Ad
Ad

Punjab District News