Breaking News

ਬੇਅਦਬੀ ਬਾਰੇ ਕਾਨੂੰਨ ਬਣਾਉਣ ਦੇ ਮਾਮਲੇ ‘ਚ ਸ਼੍ਰੋਮਣੀ ਕਮੇਟੀ ਨੇ ਸਿੱਖ ਜਥੇਬੰਦੀਆਂ ਦੀ 6 ਅਪ੍ਰੈਲ ਨੂੰ ਸੱਦੀ ਇਕੱਤਰਤਾ

ਚੰਡੀਗੜ੍ਹ– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਦੁਆਰਾ ਬੇਅਦਬੀਆਂ ਸਬੰਧੀ ਕਾਨੂੰਨ ਬਣਾਏ ਜਾਣ ਦੇ ਸਬੰਧ ਵਿੱਚ 6 ਅਪ੍ਰੈਲ 2026 ਨੂੰ ਸਵੇਰੇ 11 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਸ੍ਰੀ ਅੰਮ੍ਰਿਤਸਰ…

ਗੈਂਗਸਟਰਾਂ ‘ਤੇ ਵਾਰ ਦਾ 69ਵਾਂ ਦਿਨ: ਪੰਜਾਬ ਪੁਲਿਸ ਵੱਲੋਂ 455 ਥਾਵਾਂ ‘ਤੇ ਛਾਪੇਮਾਰੀ; 162 ਗ੍ਰਿਫ਼ਤਾਰ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 69ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ…

ਮਨਜਿੰਦਰ ਸਿੰਘ ਲਾਲਪੁਰਾ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ

Punjab News: ਮਨਜਿੰਦਰ ਸਿੰਘ ਲਾਲਪੁਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਸਾਲ 2013 ਵਿੱਚ ਮਹਿਲਾ ਨਾਲ ਮਾਰਕੁੱਟ ਅਤੇ…

ਪੰਜਾਬ ਦੇ ਹੋਸਪਿਟੈਲਿਟੀ ਖੋਤਰ ਵਿੱਚ 200 ਕਰੋੜ ਰੁਪਏ ਦੇ ਟਰਨਓਵਰ ਛੁਪਾਉਣ ਦਾ ਪਰਦਾਫਾਸ਼, ਡਾਟਾ-ਆਧਾਰਿਤ ਜਾਂਚ ਰਾਹੀਂ ਕਾਰਵਾਈ ਤੇਜ਼: ਹਰਪਾਲ ਚੀਮਾ

ਚੰਡੀਗੜ੍ਹ- ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਦੇ ਹੋਸਪਿਟੈਲਿਟੀ (ਖਾਣਪੀਣ ਦੇ ਕਾਰੋਬਾਰ) ਖੇਤਰ ਵਿੱਚ 200…

ਭਗਵੰਤ ਮਾਨ ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ, ਸਨੌਰ ਵਿੱਚ 87 ਕਰੋੜ ਦੀ ਲਾਗਤ ਨਾਲ ਸੜਕਾਂ ਦੇ ਨਵੀਨੀਕਰਨ ਦੀ ਸ਼ੁਰੂਆਤ

ਪਟਿਆਲਾ– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਦੇ ਸਨੌਰ ਹਲਕੇ ਵਿੱਚ ਵਿਆਪਕ ਬੁਨਿਆਦੀ ਢਾਂਚੇ ਅਤੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਕੇ ਪੰਜਾਬ…

1 ਅਪਰੈਲ ਤੋਂ ਸ਼ੁਰੂ ਹੋ ਰਹੇ ਕਣਕ ਦੇ ਖਰੀਦ ਸੀਜ਼ਨ ਲਈ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਤਿਆਰੀਆਂ ਮੁਕੰਮਲ

ਚੰਡੀਗੜ੍ਹ: ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰਾਂ (ਡੀ.ਐਫ.ਐਸ.ਸੀ) ਨੂੰ ਸੂਬੇ ਦੀਆਂ ਮੰਡੀਆਂ ਵਿੱਚ ਬਾਹਰਲੇ ਰਾਜਾਂ ਤੋਂ ਕਣਕ ਦੀ ਵਿਕਰੀ ‘ਤੇ ਬਾਜ਼ ਅੱਖ ਰੱਖਣ ਦੇ ਨਿਰਦੇਸ਼ ਦਿੰਦਿਆਂ ਖੁਰਾਕ,…

SGPC ਵੱਲੋਂ ਭਾਈ ਨੰਦ ਲਾਲ ਪਬਲਿਕ ਸਕੂਲ ’ਚ ਸ਼ੁਰੂ ਕੀਤੀ ਸ਼ੂਟਿੰਗ ਰੇਂਜ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਭਾਈ ਨੰਦ ਲਾਲ ਪਬਲਿਕ ਸਕੂਲ ਸ਼ੂਟਿੰਗ ਰੇਂਜ ਦੀ ਸ਼ੁਰੂਆਤ ਕੀਤੀ ਜਿਸ ਦਾ ਉਦਘਾਟਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ…

SOI ਸੰਗਠਨ ਖਿਲਾਫ ਇਤਰਾਜ਼ਯੋਗ ਭਾਸ਼ਾ ਵਰਤਣ ’ਤੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਮਾਣਹਾਨੀ ਦਾ ਕੇਸ ਕੀਤਾ ਜਾਵੇਗਾ ਦਰਜ

Punjab News: ਸ਼੍ਰੋਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ (SOI) ਦੇ ਮੁਖੀ ਰਣਬੀਰ ਸਿੰਘ ਰਾਣਾ ਨੇ ਐਲਾਨ ਕੀਤਾ ਹੈ ਕਿ ਮੁੱਖ ਮੰਤਰੀ…

ਨਗਰ ਨਿਗਮ ਬਜਟ 2026-27: ਹੰਗਾਮੇ ਵਿਚਕਾਰ ₹569.40 ਕਰੋੜ ਦਾ ਬਜਟ ਢਾਈ ਮਿੰਟਾਂ ਵਿੱਚ ਪਾਸ

Jalandhar News: ਸੋਮਵਾਰ ਨੂੰ ਜਲੰਧਰ ਨਗਰ ਨਿਗਮ ਦੀ ਹਾਊਸ ਮੀਟਿੰਗ ਦੌਰਾਨ ਉਸ ਵੇਲੇ ਤਣਾਅਪੂਰਨ ਮਾਹੌਲ ਬਣ ਗਿਆ ਜਦੋਂ ਮੇਅਰ ਵਿਨੀਤ ਧੀਰ ਨੇ ਵਿੱਤੀ ਸਾਲ 2026-27…

Gurdaspur: ਕਾਦੀਆਂ ‘ਚ ਕਾਂਗਰਸ ਦੇ ਮੌਜੂਦਾ ਤੇ ‘ਆਪ’ ਦੇ ਸਾਬਕਾ ਸਰਪੰਚ ਦੀਆਂ ਧਿਰਾਂ ‘ਚ ਖੂਨੀ ਝੜਪ, ਕਈ ਜ਼ਖ਼ਮੀ

Gurdaspur: ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਰਾਜੂ ਬੇਲਾ ‘ਚ ਮਾਹੌਲ ਉਸ ਵੇਲੇ ਤਨਾਅ ਪੂਰਨ ਬਣ ਗਿਆ। ਜਦੋਂ ਸਰਪੰਚੀ ਦੀ ਸਿਆਸੀ ਰੰਜਿਸ਼ ਨੂੰ ਲੈ ਕੇ…

…ਜਦੋਂ ਔਰਤਾਂ ਨੇ ਸੜਕ ਦੇ ਵਿਚਕਾਰ ਸ਼ੁਰੂ ਕਰ ਦਿੱਤਾ ਲੜਨਾ, ਪੂਰੀ ਕਹਾਣੀ ਜਾਣੋ

ਗੁੜਗਾਓਂ ਵਿੱਚ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ, ਜਿੱਥੇ ਔਰਤਾਂ ਨੂੰ ਸੜਕ ਦੇ ਵਿਚਕਾਰ ਇੱਕ ਦੂਜੇ ‘ਤੇ ਸਰੀਰਕ ਹਮਲਾ ਕਰਦੇ ਦੇਖਿਆ ਗਿਆ ਇੱਕ ਦੂਜੇ ਦੇ…

ਵਿਸ਼ਾਖਾਪਟਨਮ ‘ਚ ਸ਼ਰੱਧਾ ਵਰਗਾ ਹੱਤਿਆਕਾਂਡ, ਪ੍ਰੇਮਿਕਾ ਦੇ ਅੰਗ ਫ੍ਰਿਜ ‘ਚ ਰੱਖੇ, ਸਿਰ ਕੱਟ ਕੇ ਸ਼ਹਿਰ ਤੋਂ ਬਾਹਰ ਸਾੜਿਆ

ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਦੇ ਐਲ.ਵੀ. ਨਗਰ ਇਲਾਕੇ ਤੋਂ ਇੱਕ ਬਹੁਤ ਹੀ ਹੈਰਾਨ ਕਰਨ ਵਾਲੀ ਅਤੇ ਭਿਆਨਕ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਨੇਵੀ ਕਰਮਚਾਰੀ…

ਨੌਜਵਾਨਾਂ ਵਿਚਕਾਰ ਝਗੜੇ ਦੌਰਾਨ ਗੋਲੀਬਾਰੀ, ਸੈਰ ਲਈ ਨਿਕਲੇ ਸੇਵਾਮੁਕਤ ਬ੍ਰਿਗੇਡੀਅਰ ਨੂੰ ਲੱਗੀ ਗੋਲੀ, ਇਲਾਜ ਦੌਰਾਨ ਮੌਤ

Dehradun: ਦੇਹਰਾਦੂਨ ਦੇ ਰਾਜਪੁਰ ਥਾਣਾ ਖੇਤਰ ਦੇ ਅੰਦਰ ਸਥਿਤ ਜੌਹਰੀ ਪਿੰਡ ਵਿੱਚ ਸਵੇਰ ਦੀ ਸੈਰ ਲਈ ਨਿਕਲੇ ਇੱਕ ਸੇਵਾਮੁਕਤ ਬ੍ਰਿਗੇਡੀਅਰ ਨੂੰ ਗੋਲੀ ਮਾਰ ਦਿੱਤੀ ਗਈ।…

ਪੰਜਾਬ ਦੇ ਉਦਯੋਗਾਂ ਲਈ ਵੱਡੀ ਰਾਹਤ: ਗੈਸ ਪਾਈਪਲਾਈਨ ਨੈੱਟਵਰਕ ਦਾ ਵਿਸਥਾਰ

Punjab Development: ਪੰਜਾਬ ਵਿੱਚ ਉਦਯੋਗਾਂ ਨੂੰ ਗੈਸ ਦੀ ਘਾਟ ਤੋਂ ਬਚਾਉਣ ਲਈ ਸਰਕਾਰ ਵੱਲੋਂ ਵੱਡਾ ਕਦਮ ਚੁੱਕਿਆ ਜਾ ਰਿਹਾ ਹੈ। ਉਦਯੋਗ ਮੰਤਰੀ Sanjeev Arora ਨੇ…

ਡਾਲਰ ਦੇ ਸਾਹਮਣੇ ਰੁਪਇਆ ਡਿੱਗਿਆ, ₹95 ਤੋਂ ਪਾਰ ਪਹੁੰਚ ਕੇ ਬਣਾਇਆ ਨਵਾਂ ਨਿਊਨਤਮ

Iran War Negatively Impacts the Rupee: ਸੋਮਵਾਰ ਨੂੰ ਵਪਾਰ ਦੌਰਾਨ, ਰੁਪਏ ਨੇ ਅਮਰੀਕੀ ਡਾਲਰ ਦੇ ਮੁਕਾਬਲੇ ਆਪਣੇ ਸ਼ੁਰੂਆਤੀ ਵਾਧੇ ਨੂੰ ਗੁਆ ਦਿੱਤਾ, ਜੋ 95 ਦੇ…

Ad
Ad