ਹੋਲਾ ਮਹੱਲਾ ਮੌਕੇ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਜਾ ਰਹੇ ਪੁਖ਼ਤਾ ਪ੍ਰਬੰਧ: ਹਰਜੋਤ ਬੈਂਸ

ਹੋਲਾ ਮਹੱਲਾ ਮੌਕੇ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਜਾ ਰਹੇ ਪੁਖ਼ਤਾ ਪ੍ਰਬੰਧ: ਹਰਜੋਤ ਬੈਂਸ

Preparations for Hola Mohalla Arrangements : ਬੈਂਸ ਨੇ ਦੱਸਿਆ ਕਿ ਇਸ ਵਾਰ ਮੇਲਾ ਖੇਤਰ ਨੂੰ ਨੋ ਡਾਰਕ ਜੋਨ ਐਲਾਨਿਆ ਗਿਆ ਹੈ ਅਤੇ ਹਰ ਇਲਾਕੇ ਨੂੰ ਰੁਸ਼ਨਾਇਆ ਜਾ ਰਿਹਾ ਹੈ। Holla Mohalla 2025 : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਿੱਖ ਕੌਮ ਦੀ ਚੜ੍ਹਦੀਕਲਾਂ ਅਤੇ ਪੰਜਾਬ ਦੇ ਸ਼ਾਨਾਮੱਤੇ...