Crime

ਪੰਜਾਬ ਵਿੱਚ ਐਸਐਸਪੀ ਮੁਅੱਤਲ, ਭ੍ਰਿਸ਼ਟਾਚਾਰ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਹੋਈ, ਪਹਿਲਾਂ 4 ਪੁਲਿਸ ਮੁਲਾਜ਼ਮਾਂ ਨੂੰ ਕੀਤਾ ਗਿਆ ਸੀ ਗ੍ਰਿਫ਼ਤਾਰ

Punjab News: ਫਾਜ਼ਿਲਕਾ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ‘ਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਚਾਰ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਨਾ ਕਰਨ ਦਾ ਦੋਸ਼ ਹੈ। ਦਰਅਸਲ, ਮੰਗਲਵਾਰ…

10000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਵੱਲੋਂ ਕਾਬੂ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਦੇ ਹਿੱਸੇ ਵਜੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਤਰਨਤਾਰਨ…

ਡੈੱਟ ਸਰਟੀਫਿਕੇਟ ਬਣਾਉਣ ਬਦਲੇ 30,000 ਰੁਪਏ ਰਿਸ਼ਵਤ ਲੈਣ ਵਾਲਾ ਸਿਵਲ ਸਰਜਨ ਦਫ਼ਤਰ ਦਾ ਕਲਰਕ ਗ੍ਰਿਫ਼ਤਾਰ

Punjab Vigilance Bureau: ਵਾਰਡ ਅਟੈਂਡੈਂਟ ਨੇ ਇਹ ਸਰਟੀਫਿਕੇਟ ਜਾਰੀ ਕਰਵਾਉਣ ਬਦਲੇ 40,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। Civil Surgeon Office Clerk Arrested: ਪੰਜਾਬ ਵਿਜੀਲੈਂਸ…

ਬੱਚਿਆਂ ਨਾਲ ਭਰੀ ਸਕੂਲ ਬੱਸ ਪਲਟੀ, ਤੇਜ਼ ਰਫ਼ਤਾਰ ਨਾਲ ਗੱਡੀ ਚਲਾ ਰਿਹਾ ਸੀ ਡਰਾਈਵਰ, 25 ਵਿਦਿਆਰਥੀ ਸੀ ਸਵਾਰ

Haryana School bus: ਸੋਂਡ ਪਿੰਡ ਨੇੜੇ ਇੱਕ ਬਾਈਕ ਸਵਾਰ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਡਰਾਈਵਰ ਬੱਸ ਦਾ ਸੰਤੁਲਨ ਗੁਆ ​​ਬੈਠਾ। ਇਸ ਕਾਰਨ ਬੱਸ ਸੜਕ…

ਜਲੰਧਰ ਵਿੱਚ ਵਕੀਲ ਦੀ ਗੋਲੀ ਮਾਰ ਕੇ ਹੱਤਿਆ, ਕਾਰ ਪਾਰਕਿੰਗ ਨੂੰ ਲੈ ਕੇ ਹੋਏ ਝਗੜੇ ਵਿੱਚ ਗੁਆਂਢੀ ਨੇ ਵਕੀਲ ਪਰਮਿੰਦਰ ਢੀਂਗਰਾ ਦੀ ਕਰ ਦਿੱਤੀ ਹੱਤਿਆ

Punjab News: ਪੰਜਾਬ ਦੇ ਜਲੰਧਰ ਵਿੱਚ ਦਿਨ-ਦਿਹਾੜੇ ਇੱਕ ਵਕੀਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਐਡਵੋਕੇਟ ਪਰਮਿੰਦਰ ਢੀਂਗਰਾ ਵਜੋਂ ਹੋਈ…

ਕੰਨੌਜ ਵਿੱਚ ਲਖਨਊ-ਆਗਰਾ ਐਕਸਪ੍ਰੈਸਵੇਅ ‘ਤੇ ਭਿਆਨਕ ਹਾਦਸਾ, ਬੱਸ ਅਤੇ ਟਰੱਕ ਦੀ ਟੱਕਰ, 2 ਦੀ ਮੌਤ, 5 ਜ਼ਖਮੀ

ਕੰਨੌਜ ਵਿੱਚ ਲਖਨਊ-ਆਗਰਾ ਐਕਸਪ੍ਰੈਸਵੇਅ ‘ਤੇ ਇੱਕ ਨਿੱਜੀ ਸਲੀਪਰ ਬੱਸ ਇੱਕ ਟਰੱਕ ਨਾਲ ਟਕਰਾ ਗਈ। ਜਿਸ ਕਾਰਨ 2 ਲੋਕਾਂ ਦੀ ਮੌਤ ਹੋ ਗਈ। ਜਦੋਂ ਕਿ 5…

’ਯੁੱਧ ਨਸ਼ਿਆਂ ਵਿਰੁੱਧ’ ਦੇ 86ਵੇਂ ਦਿਨ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ 142 ਨਸ਼ਾ ਤਸਕਰ, 4.4 ਕਿਲੋ ਹੈਰੋਇਨ, 57.4 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ

Punjab Police: ਪੰਜਾਬ ਪੁਲਿਸ ਨੇ ਅੱਜ 142 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.4 ਕਿਲੋ ਹੈਰੋਇਨ ਅਤੇ 57.4 ਲੱਖ ਰੁਪਏ ਦੀ ਡਰੱਗ…

ਪੁਲਿਸ ਨਾਲ਼ ਮੁੱਠਭੇੜ ਉਪਰੰਤ ਤਰਨ ਤਾਰਨ ਵਿਖੇ ਦਿਨ-ਦਿਹਾੜੇ ਹੋਏ ਕਤਲ ਕੇਸ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ ; ਪਿਸਤੌਲ ਬਰਾਮਦ

Crime-Free State Punjab;ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦਰਮਿਆਨ ਵੱਡੀ ਸਫਲਤਾ ਹਾਸਲ ਕਰਦਿਆਂ…

ਸੋਨੇ ਦੇ ਵਪਾਰ ਵਿੱਚ ਨਿਵੇਸ਼ ਕਰਨ ਦਾ ਲਾਲਚ ਦੇ ਕੇ ਇੱਕ ਬਜ਼ੁਰਗ ਨਾਲ 1.4 ਕਰੋੜ ਰੁਪਏ ਦੀ ਮਾਰੀ ਠੱਗੀ, ਮਹਾਰਾਸ਼ਟਰ ਦੇ ਠਾਣੇ ਵਿੱਚ 2 ਗ੍ਰਿਫ਼ਤਾਰ

Maharastra: ਮਹਾਰਾਸ਼ਟਰ ਦੇ ਠਾਣੇ ਸ਼ਹਿਰ ਵਿੱਚ ਇੱਕ 62 ਸਾਲਾ ਵਿਅਕਤੀ ਨੂੰ ਦੋ ਵਿਅਕਤੀਆਂ ਨੇ ਸੋਨੇ ਦੀ ਵਪਾਰ ਯੋਜਨਾ ਵਿੱਚ ਨਿਵੇਸ਼ ਕਰਨ ਦਾ ਲਾਲਚ ਦੇ ਕੇ…

LEG ਫਲੈਟ ‘ਚ ਔਰਤ ਤੋਂ ਚੇਨ ਖੋਹਣ ਦੀ ਵਾਪਰੀ ਵਾਰਦਾਤ, ਬਾਈਕ ਸਵਾਰ ਲੁਟੇਰੇ ਫਰਾਰ

Gold chain theft incident; ਸੋਮਵਾਰ ਨੂੰ LEG ਫਲੈਟਸ ਇਲਾਕੇ ਵਿੱਚ ਦੋ ਬਾਈਕ ਸਵਾਰ ਬਦਮਾਸ਼ਾਂ ਨੇ ਇੱਕ ਔਰਤ ਤੋਂ ਸੋਨੇ ਦੀ ਚੇਨ ਖੋਹ ਲਈ ਅਤੇ ਮੌਕੇ…

Amritsar News: ਅੰਮ੍ਰਿਤਸਰ ’ਚ ਦਿਨ-ਦਿਹਾੜੇ ਦੁਕਾਨਦਾਰ ਦਾ ਕਤਲ, ਬੇਟਾ ਜ਼ਖ਼ਮੀ

ਅੰਮ੍ਰਿਤਸਰ ਦੇ ਹਾਲ ਬਾਜ਼ਾਰ ਸਥਿਤ ਤ੍ਰਿਮੂਰਤੀ ਕੰਪਲੈਕਸ ਵਿੱਚ ਸੋਮਵਾਰ ਦੁਪਹਿਰ ਨੂੰ ਇੱਕ ਵੱਡੀ ਘਟਨਾ ਵਾਪਰੀ। ਦੋ ਲੁਟੇਰੇ ਪੁਰਾਣੇ ਅਤੇ ਫਟੇ ਹੋਏ ਨੋਟ ਬਦਲਣ ਦੇ ਬਹਾਨੇ…

ਬਠਿੰਡਾ ਪਰਸਰਾਮ ਨਗਰ ਅੰਡਰ ਬ੍ਰਿਜ ਦੇ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ

Punjab News: ਬਠਿੰਡਾ ਦੇ ਪਰਸਰਾਮ ਨਗਰ ਅੰਡਰ ਬ੍ਰਿਜ ਦੇ ਵਿੱਚ ਸਕੂਟਰੀ ਸਵਾਰ ਦੋ ਨੌਜਵਾਨਾਂ ਦੀ ਅਚਾਨਕ ਡਿਵਾਈਡਰ ਦੇ ਨਾਲ ਟੱਕਰ ਹੋ ਗਈ, ਜਿਸ ਦੇ ਕਾਰਨ…

ਡਰੱਗ ਮਾਮਲੇ ਦੇ ‘ਚ ਬਰਖਾਸਤ ਕਾਂਸਟੇਬਲ ਅਮਨਦੀਪ ਕੌਰ ਤੋਂ ਹੁਣ ਵਿਜੀਲੈਂਸ ਕਰੇਗੀ ਪੁੱਛਗਿਛ

Punjab Vigilance: ਪੰਜਾਬ ਪੁਲਿਸ ‘ਚੋਂ ਬਰਖਾਸਤ ਚਲ ਰਹੀ ਕਾਂਸਟੇਬਲ ਅਮਨਦੀਪ ਕੌਰ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂਅ ਨਹੀਂ ਲੈ ਰਹੀਆਂ। ਹੁਣ ਵਿਜੀਲੈਂਸ ਨੇ ਅਮਨਦੀਪ ਕੌਰ…

ਅੰਮ੍ਰਿਤਸਰ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ, ਅਕਾਲੀ ਦਲ ਦੇ ਕੌਂਸਲਰ ਦਾ ਕਤਲ, ਲਗਾਤਾਰ ਮਿਲ ਰਹੀਆਂ ਸੀ ਧਮਕੀਆਂ

Firing in Jandiala Guru, Amritsar: ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ‘ਚ ਦਿਨ ਦਿਹਾੜੇ ਗੋਲੀਆਂ ਮਾਰ ਕੇ ਨਗਰ ਕੌਂਸਲ ਦੇ ਵਾਰਡ ਨੰਬਰ ਦੋ ਦੇ ਸ੍ਰੋਮਣੀ ਅਕਾਲੀ ਦਲ…

ਫਤਿਹਗੜ੍ਹ ਸਾਹਿਬ ‘ਚ ਵੱਡੀ ਘਟਨਾ ! ਮਾਮੂਲੀ ਝਗੜੇ ਤੋਂ ਬਾਅਦ ਦੋਸਤ ਨੇ ਨਹਿਰ ‘ਚ ਮਾਰਿਆ ਧੱਕਾ, ਮੌਤ

Fatehgarh Sahib Murder Case; ਦੋਸਤੀ ਨੂੰ ਸ਼ਰਮਸਾਰ ਕਰਨ ਵਾਲਾ ਇਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਨੌਜਵਾਨ ਨੇ ਮਾਮੂਲੀ ਬਹਿਸ ਕਾਰਨ ਆਪਣੇ ਹੀ ਦੋਸਤ ਨੂੰ…

Ad
Ad