Crime

ATM ਧੋਖਾਧੜੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼,109 ਏਟੀਐਮ ਕਾਰਡਾਂ ਸਮੇਤ ਮਾਸਟਰਮਾਈਂਡ ਗ੍ਰਿਫ਼ਤਾਰ

Kurukshetra Police:ਪੁਲਿਸ ਨੇ ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਏਟੀਐਮ ਕਾਰਡ ਬਦਲਣ ਵਾਲੀ ਧੋਖਾਧੜੀ ਦੇ ਮਾਸਟਰਮਾਈਂਡ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀ ਸੋਨੂੰ, ਜੋ ਕਿ ਭਿਵਾਨੀ ਖੇੜਾ ਦਾ ਰਹਿਣ ਵਾਲਾ ਹੈ ਅਤੇ ਹੁਣ ਪਿਪਲੀ ਵਿੱਚ ਕਿਰਾਏਦਾਰ ਹੈ,…

ਗੁੜਗਾਂਓ ਤੋਂ ਕਟਰਾ ਜਾ ਰਹੀ ਸੀ ਬੱਸ, ਕੰਡਕਟਰ ਨੂੰ ਆਇਆ ਫੋਨ, ਬੱਸ ਵਿੱਚ ਹੈ ਬੰਬ,ਭਾਰੀ ਪੁਲਿਸ ਫੋਰਸ ਮੌਕੇ ਤੇ ਪਹੁੰਚੀ

Bomb threat; ਗੁੜਗਾਂਓ ਤੋਂ ਕਟਰਾ ਜਾ ਰਹੀ ਇੱਕ ਨਿੱਜੀ ਕੰਪਨੀ ਦੀ ਬੱਸ ਦੇ ਕੰਡਕਟਰ ਨੂੰ ਫੋਨ ਆਇਆ ਕਿ ਬੱਸ ਵਿੱਚ ਬੰਬ ਹੈ ਅਤੇ ਉਸ ਤੋਂ…

ਰਿਸ਼ਵਤਖੋਰੀ ਦੇ ਮੁਕੱਦਮੇ ‘ਚ ਭਗੌੜਾ ਮੀਟਰ ਰੀਡਰ ਗ੍ਰਿਫ਼ਤਾਰ

Powercom Meter Reader Arrested: ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਪਟਿਆਲਾ ਜ਼ਿਲ੍ਹੇ ਦੇ ਪਿੰਡ ਖੇੜੀ ਮੰਨੀਆਂ ਦੇ ਵਸਨੀਕ…

ਦਿਨ ਦਿਹਾੜੇ ਅਣਪਛਾਤੇ ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, 5 ਤੋਲੇ ਗਹਿਣੇ ਤੇ ਨਕਦੀ ਲੈ ਹੋਏ ਫ਼ਰਾਰ

Incident of theft:ਦਿਨ ਦਿਹਾੜੇ ਸਮਰਾਲਾ ਦੇ ਦੁਰਗਾ ਮੰਦਰ ਦੇ ਕੋਲ ਅਣਪਛਾਤੇ ਚੋਰਾਂ ਵੱਲੋਂ ਇੱਕ ਘਰ ਨੂੰ ਨਿਸ਼ਾਨਾ ਬਣਾਇਆ ਗਿਆ । ਅਣਪਛਾਤੇ ਚੋਰ ਘਰ ਵਿੱਚੋਂ ਸੋਨੇ…

ਦੁਕਾਨ ’ਤੇ ਗੋਲ਼ੀਬਾਰੀ ਕਰ ਕੇ ਭੱਜੇ ਤਿੰਨ ਸ਼ੂਟਰਾਂ ਦੀ ਬਾਈਕ ਹੋਈ ਹਾਦਸੇ ਦਾ ਸ਼ਿਕਾਰ, ਇਕ ਦੀ ਮੌਤ

ਤਰਨਤਾਰਨ-ਗੋਇੰਦਵਾਲ ਸਾਹਿਬ ਮਾਰਗ ’ਤੇ ਪੈਂਦੇ ਪਿੰਡ ਸ਼ੇਖਚੱਕ ’ਤੇ ਦੇਰ ਸ਼ਾਮ ਇਲਕੈਟ੍ਰਾਨਿਕਸ ਦੀ ਦੁਕਾਨ ਉੱਪਰ ਫਾਇਰਿੰਗ ਕਰਕੇ ਭੱਜ ਰਹੇ ਤਿੰਨ ਜਣਿਆਂ ਨੂੰ ਜਦੋਂ ਪੁਲਿਸ ਨੇ ਦੋ…

ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਦੋ ਗੁੱਟਾਂ ਵਿੱਚ ਝੜਪ

Punjab News: ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਹੋਈ ਲੜਾਈ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਸਰਕਾਰੀ ਹਸਪਤਾਲ ਪਹੁੰਚੇ ਦੋ ਗੁੱਟਾਂ ਦੀ ਆਪਸ…

50 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਬੀਡੀਪੀਓ ਦਫ਼ਤਰ ਵਿੱਚ ਤਾਇਨਾਤ ਸੁਪਰਡੈਂਟ ਗ੍ਰਿਫ਼ਤਾਰ

BDPO office Amritsar: ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਸ਼ਿਕਾਇਤ ਮਿਲਣ ਤੋਂ ਬਾਅਦ ਪੰਜਾਬ ਵਿਜੀਲੈਂਸ ਬਿਊਰੋ ਨੇ ਅੰਮ੍ਰਿਤਸਰ ਵਿੱਚ ਇੱਕ ਸਰਕਾਰੀ ਅਧਿਕਾਰੀ ਨੂੰ…

ਹੁਸ਼ਿਆਰਪੁਰ ਨਸ਼ਾ ਤਸਕਰ ਅਤੇ ਪੁਲਿਸ ਵਿਚਾਲੇ ਹੋਇਆ ਵੱਡਾ ਐਨਕਾਊਂਟਰ

Drug War In Punjab:ਨਸ਼ਾ ਤਸਕਰ ਦੀ ਪਛਾਣ ਲਵਦੀਪ ਸਿੰਘ ਉਰਫ਼ ਸੰਨੀ ਵਜੋਂ ਹੋਈ ਹੈ। ਲਵਦੀਪ ਸਿੰਘ ਗੜ੍ਹਦੀਵਾਲ ਦੇ ਪਿੰਡ ਰਾਮਦਾਸਪੁਰ ਦਾ ਰਹਿਣ ਵਾਲਾ ਹੈ। ਜਾਣਕਾਰੀ…

BDPO ਦਫ਼ਤਰ ਦਾ ਸੁਪਰਡੈਂਟ 60,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

BDPO office Superintendent taking Bribe: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਸਹਿਣਸ਼ੀਲਤਾ ਨੀਤੀ ਤਹਿਤ ਵੱਡੀ ਕਾਰਵਾਈ ਕਰਦਿਆਂ ਪੰਜਾਬ…

ਤਫਤੀਸ਼ ਦੌਰਾਨ 4 ਕਿੱਲੋਗ੍ਰਾਮ ਚਿੱਟਾ/ਹੈਰੋਇਨ, 5,50,000/- ਡਰੱਗ ਮਨੀ, 01 ਪਿਸਟਲ ਗਲੌਕ 9 ਐਮ ਐਮ ਸਮੇਤ 02 ਜਿੰਦਾ ਕਾਰਤੂਸ ਬਰਾਮਦ

‘War against Drug’:ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਗਈ ਮੁਹਿੰੰਮ ‘‘ਯੁੱਧ ਨਸਿਆਂ ਵਿਰੁੱਧ’’ ਤਹਿਤ ਕਾਰਵਾਈ ਕਰਦੇ ਜਿਲ੍ਹਾ ਜੇਲ ਸੰਗਰੂਰ ਦੀ…

9 ਸਾਲਾਂ ਦੀ ਬੱਚੀ ਨੇ ਕੀਤੀ ਖੁਦਖੁਸ਼ੀ ,ਮਾਮਲੇ ਦੀ ਜਾਂਚ ‘ਚ ਜੁਟੀ ਪੁਲਿਸ

Girl commits suicide:ਸਰਹਿੰਦ ਵਿਖੇ ਇੱਕ ਤੀਸਰੀ ਕਲਾਸ ਵਿੱਚ ਪੜ੍ਹਦੀ ਨੌ ਸਾਲਾ ਨਾਬਾਲਗ ਲੜਕੀ ਵੱਲੋਂ ਰੱਸੇ ਨਾਲ ਫਾਹਾ ਲੈ ਕੇ ਆਤਮਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ…

ਮੋਹਾਲੀ ਵਿੱਚ ਸਟੈਂਪ ਵਿਕਰੇਤਾ ਦੀ ਗੋਲੀ ਲੱਗਣ ਕਾਰਨ ਮੌਤ, ਖੁਦਕੁਸ਼ੀ ਦਾ ਸ਼ੱਕ, ਦੁਕਾਨ ਵਿੱਚੋਂ ਮਿਲਿਆ ਰਿਵਾਲਵਰ

ਮੋਹਾਲੀ ਤਹਿਸੀਲ ਵਿੱਚ ਕੰਮ ਕਰਨ ਵਾਲੇ ਇੱਕ ਸਟੈਂਪ ਵਿਕਰੇਤਾ ਨਵਚੇਤਨ ਸਿੰਘ ਰਾਣਾ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਹਾਲਾਂਕਿ, ਇਹ ਅਜੇ ਸਪੱਸ਼ਟ ਨਹੀਂ ਹੈ…

Delhi News ; ਹਾਰਨ ਵਜਾਉਣ ਤੋਂ ਇਨਕਾਰ ਕਰ ਦਿੱਤਾ ਤਾਂ ਸੁਰੱਖਿਆ ਗਾਰਡ ‘ਤੇ ਥਾਰ ਨਾਲ ਹਮਲਾ

ਦਿੱਲੀ ਦੇ ਵਸੰਤ ਕੁੰਜ ਇਲਾਕੇ ਵਿੱਚ, ਇੱਕ ਥਾਰ ਜੀਪ ਚਾਲਕ ਨੇ ਹਾਰਨ ਵਜਾਉਣ ਤੋਂ ਇਨਕਾਰ ਕਰਨ ‘ਤੇ ਇੱਕ ਵਿਅਕਤੀ ਨੂੰ ਕੁਚਲ ਦਿੱਤਾ। ਪੀੜਤ ਰਾਜੀਵ ਕੁਮਾਰ…

ਬਠਿੰਡਾ ਵਿੱਚ ਲੁਟੇਰਿਆਂ ਨੇ ਪੁਲਿਸ ‘ਤੇ ਚਲਾਈਆਂ ਗੋਲੀਆਂ, ASI ਜ਼ਖਮੀ

Punjab News: ਬਠਿੰਡਾ ਵਿੱਚ ਸਿਟੀ ਪੁਲਿਸ ਦੇ ਸੀਆਈਏ ਸਟਾਫ-1 ਦੇ ਏਐਸਆਈ ਨੂੰ ਗੋਲੀ ਲੱਗਣ ਨਾਲ ਗੰਭੀਰ ਜ਼ਖਮੀ ਹੋ ਗਿਆ। ਇਹ ਘਟਨਾ ਐਤਵਾਰ ਰਾਤ ਲਗਭਗ 11:15…

ਪਹਿਲਗਾਮ ਹਮਲੇ ਦੇ ਸ਼ੱਕੀ ਨੂੰ ਲੈ ਕੇ ਚੇਨਈ ਉਡਾਣ ਦੀ ਕੀਤੀ ਚੈਕਿੰਗ, ਸ਼੍ਰੀਲੰਕਾ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ਤੇ ਕੀਤੀ ਕਾਰਵਾਈ

Pahalgam Terror Attack:ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ, ਭਾਰਤ ਦੇ ਗੁਆਂਢੀ ਦੇਸ਼ ਅਲਰਟ ‘ਤੇ ਹਨ। ਇਸ ਹਮਲੇ ਨੂੰ ਅੰਜਾਮ ਦੇਣ ਵਾਲੇ ਅੱਤਵਾਦੀਆਂ ਦੀ ਭਾਲ ਜਾਰੀ ਹੈ।…

Ad
Ad