Delhi

ਦਿੱਲੀ ’ਚ ਇਮਾਰਤ ਡਿੱਗਣ ਦੇ ਮਾਮਲੇ ’ਚ ਮਾਲਕ ਤੇ ਠੇਕੇਦਾਰ ਖ਼ਿਲਾਫ਼ FIR ਦਰਜ, ਦੋਵੇਂ ਹਿਰਾਸਤ ’ਚ

ਨਵੀਂ ਦਿੱਲੀ: ਕੇਂਦਰੀ ਦਿੱਲੀ ਦੇ ਪਹਾੜਗੰਜ ਇਲਾਕੇ ਵਿੱਚ ਹੋਟਲ ਦੀ ਉਸਾਰੀ ਦੌਰਾਨ ਇਮਾਰਤ ਦਾ ਇੱਕ ਹਿੱਸਾ ਡਿੱਗਣ ਦੇ ਮਾਮਲੇ ਵਿੱਚ ਪੁਲਿਸ ਨੇ ਜਾਇਦਾਦ ਦੇ ਮਾਲਕ ਅਤੇ ਠੇਕੇਦਾਰ ਖ਼ਿਲਾਫ਼ FIR ਦਰਜ ਕੀਤੀ ਹੈ। ਇਸ ਹਾਦਸੇ ਵਿੱਚ…

ਕੱਪੜਿਆਂ ਦੇ ਸ਼ੋਅਰੂਮ ਦੇ ਟ੍ਰਾਇਲ ਰੂਮ ’ਚ 18 ਸਾਲਾ ਲੜਕੀ ਦਾ ਕਤਲ, CCTV ’ਚ ਕੈਦ ਹੋਈ ਵਾਰਦਾਤ

ਨਵੀਂ ਦਿੱਲੀ: ਪੱਛਮੀ ਦਿੱਲੀ ਦੇ ਇੱਕ ਕੱਪੜਿਆਂ ਦੇ ਸ਼ੋਅਰੂਮ ਵਿੱਚ 18 ਸਾਲਾ ਲੜਕੀ ਦੀ ਬੇਰਹਿਮੀ ਨਾਲ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵਾਰਦਾਤ…

ਦਿੱਲੀ ‘ਚ ਵੱਡਾ ਹਾਦਸਾ! ਨਿਰਮਾਣ ਅਧੀਨ ਇਮਾਰਤ ਦਾ ਹਿੱਸਾ ਡਿੱਗਿਆ, 8 ਮਜ਼ਦੂਰ ਜ਼ਖ਼ਮੀ

ਹੋਟਲ ਦੀ ਦੂਜੀ ਮੰਜ਼ਿਲ ‘ਤੇ ਲੈਂਟਰ ਪਾਉਣ ਦੌਰਾਨ ਵਾਪਰਿਆ ਹਾਦਸਾ, ਫਾਇਰ ਬ੍ਰਿਗੇਡ ਦੀਆਂ 3 ਗੱਡੀਆਂ ਮੌਕੇ ‘ਤੇ ਪਹੁੰਚੀਆਂ Delhi Paharganj Building Collapse; ਦਿੱਲੀ ਦੇ ਪਹਾੜਗੰਜ…

ਦਿੱਲੀ ਦੇ ਰਾਮਲੀਲਾ ਮੈਦਾਨ ’ਚ ਧਰਨੇ-ਪ੍ਰਦਰਸ਼ਨਾਂ ਲਈ ਨਵੇਂ ਨਿਯਮ ਬਣਾਉਣ ਦੀ ਤਿਆਰੀ

ਨਵੀਂ ਦਿੱਲੀ: ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਧਰਨੇ, ਪ੍ਰਦਰਸ਼ਨ ਅਤੇ ਰੈਲੀਆਂ ਕਰਵਾਉਣ ਲਈ ਨਵੇਂ ਨਿਯਮ ਲਾਗੂ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਦਿੱਲੀ ਪੁਲਿਸ…

ਉੱਤਰੀ ਭਾਰਤ ’ਚ ਬਦਲੇਗਾ ਮੌਸਮ: ਪੰਜਾਬ-ਹਰਿਆਣਾ ਸਣੇ ਕਈ ਸੂਬਿਆਂ ’ਚ ਮੀਂਹ ਦੀ ਸੰਭਾਵਨਾ

ਚੰਡੀਗੜ੍ਹ: ਉੱਤਰੀ ਭਾਰਤ ਵਿੱਚ ਮੌਸਮ ਇੱਕ ਵਾਰ ਫਿਰ ਕਰਵਟ ਲੈਣ ਜਾ ਰਿਹਾ ਹੈ। ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਕਈ ਇਲਾਕਿਆਂ ਵਿੱਚ ਮੀਂਹ…

ਕੇਜਰੀਵਾਲ ਤੋਂ 7 ਕਰੋੜ ਦੀ ਫਿਰੌਤੀ ਮੰਗਣ ਦੀ ਧਮਕੀ, ‘ਲਾਰੈਂਸ ਗੈਂਗ’ ਦੇ ਨਾਂ ’ਤੇ AAP ਵਿਧਾਇਕ ਨੂੰ ਆਇਆ ਫੋਨ

ਨਵੀਂ ਦਿੱਲੀ: ਆਮ ਆਦਮੀ ਪਾਰਟੀ (AAP) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੋਂ 7 ਕਰੋੜ ਰੁਪਏ ਦੀ ਫਿਰੌਤੀ ਮੰਗਣ ਅਤੇ ਉਨ੍ਹਾਂ ਤੇ ਉਨ੍ਹਾਂ ਦੀ ਧੀ ਨੂੰ…

ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ: ਕਈ ਇਲਾਕਿਆਂ ’ਚ AQI 400 ਤੋਂ ਪਾਰ

ਨਵੀਂ ਦਿੱਲੀ: ਦਿੱਲੀ-NCR ਵਿੱਚ ਹਵਾ ਪ੍ਰਦੂਸ਼ਣ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਲਗਾਤਾਰ ਵਧ ਰਹੀਆਂ ਹਨ। ਵੀਰਵਾਰ ਸਵੇਰੇ ਦਿੱਲੀ ਦਾ ਹਵਾ ਗੁਣਵੱਤਾ ਸੂਚਕ ਅੰਕ (AQI) 319 ਦਰਜ…

ਦਿੱਲੀ ’ਚ ਖੁੱਲ੍ਹੇ ਮੈਨਹੋਲ ’ਚ ਡਿੱਗੇ 4 ਸਾਲਾ ਬੱਚੇ ਦੀ ਮੌਤ, 24 ਘੰਟਿਆਂ ਬਾਅਦ ਵਾਟਰ ਟ੍ਰੀਟਮੈਂਟ ਪਲਾਂਟ ’ਚੋਂ ਮਿਲੀ ਲਾਸ਼

ਨਵੀਂ ਦਿੱਲੀ: ਦਿੱਲੀ ਦੇ ਨੰਗਲੀ ਵਿਹਾਰ ਐਕਸਟੈਂਸ਼ਨ ਇਲਾਕੇ ਵਿੱਚ ਖੁੱਲ੍ਹੇ ਮੈਨਹੋਲ ਵਿੱਚ ਡਿੱਗੇ ਚਾਰ ਸਾਲਾ ਬੱਚੇ ਦੀ ਭਾਲ ਲਈ ਚਲਾਇਆ ਗਿਆ ਲਗਭਗ 24 ਘੰਟਿਆਂ ਦਾ…

ਦਿੱਲੀ: ਖੁੱਲ੍ਹੇ ਸੀਵਰ ’ਚ ਡਿੱਗਿਆ 4 ਸਾਲਾ ਬੱਚਾ, ਰਾਤ ਤੋਂ ਬਚਾਅ ਮੁਹਿੰਮ ਜਾਰੀ

ਨਵੀਂ ਦਿੱਲੀ: ਦਿੱਲੀ ਦੇ ਨੰਗਲੋਈ ਵਿਹਾਰ ਇਲਾਕੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿੱਥੇ ਚਾਰ ਸਾਲਾ ਬੱਚਾ ਖੇਡਦੇ ਸਮੇਂ ਖੁੱਲ੍ਹੇ ਸੀਵਰ ਵਿੱਚ ਡਿੱਗ ਕੇ ਲਾਪਤਾ ਹੋ…

ਦਿੱਲੀ-NCR ’ਚ ਪ੍ਰਦੂਸ਼ਣ ਤੋਂ ਫਿਲਹਾਲ ਰਾਹਤ ਦੀ ਉਮੀਦ ਨਹੀਂ, ਕਈ ਇਲਾਕਿਆਂ ’ਚ AQI 400 ਦੇ ਨੇੜੇ ਪੁੱਜਿਆ

ਨਵੀਂ ਦਿੱਲੀ: ਦਿੱਲੀ-NCR ਵਿੱਚ ਹਵਾ ਪ੍ਰਦੂਸ਼ਣ ਦੀ ਸਮੱਸਿਆ ਜਲਦ ਘਟਣ ਦੇ ਆਸਾਰ ਨਹੀਂ ਹਨ। ਮੌਸਮ ਵਿਭਾਗ (IMD) ਦੇ ਅਨੁਮਾਨ ਮੁਤਾਬਕ 10 ਤੋਂ 15 ਨਵੰਬਰ ਤੱਕ…

ਦੀਵਾਲੀ ਤੋਂ ਪਹਿਲਾਂ ਦਿੱਲੀ-NCR ਵਿੱਚ GRAP-3 ਦੀਆਂ ਪਾਬੰਦੀਆਂ ਲਾਗੂ, AQI ਉੱਚ ਪੱਧਰ ‘ਤੇ ਪਹੁੰਚਿਆ

ਨਵੀਂ ਦਿੱਲੀ: ਦੀਵਾਲੀ ਤੋਂ ਪਹਿਲਾਂ ਦਿੱਲੀ-NCR ਵਿੱਚ ਹਵਾ ਪ੍ਰਦੂਸ਼ਣ ਦੀ ਸਥਿਤੀ ਗੰਭੀਰ ਹੁੰਦੀ ਜਾ ਰਹੀ ਹੈ। ਇਸ ਨੂੰ ਦੇਖਦਿਆਂ ਸ਼ੁੱਕਰਵਾਰ, 6 ਨਵੰਬਰ ਨੂੰ ਹਵਾ ਗੁਣਵੱਤਾ…

ਦਿੱਲੀ ਦੀ ਹਵਾ ਹੋਈ ਬੇਹੱਦ ਖ਼ਰਾਬ, ਸਵੇਰੇ AQI ਗੰਭੀਰ ਪੱਧਰ ‘ਤੇ ਦਰਜ

ਨਵੀਂ ਦਿੱਲੀ: ਸਰਦੀਆਂ ਦੀ ਸ਼ੁਰੂਆਤ ਦੇ ਨਾਲ ਹੀ ਦਿੱਲੀ ਵਿੱਚ ਹਵਾ ਦੀ ਗੁਣਵੱਤਾ ਲਗਾਤਾਰ ਵਿਗੜ ਰਹੀ ਹੈ। 5 ਨਵੰਬਰ ਦੀ ਸਵੇਰ ਰਾਜਧਾਨੀ ਵਿੱਚ ਪ੍ਰਦੂਸ਼ਣ ਦਾ…

ਦੀਵਾਲੀ ਤੇ ਛੱਠ ਮੌਕੇ ਰੇਲਵੇ ਦਾ ਵੱਡਾ ਫ਼ੈਸਲਾ, ਦਿੱਲੀ-NCR ਦੇ 6 ਸਟੇਸ਼ਨਾਂ ’ਤੇ ਪਲੇਟਫਾਰਮ ਟਿਕਟਾਂ ਦੀ ਵਿਕਰੀ ਬੰਦ

ਨਵੀਂ ਦਿੱਲੀ: ਦੀਵਾਲੀ, ਭਾਈ ਦੂਜ ਅਤੇ ਛੱਠ ਪੂਜਾ ਦੌਰਾਨ ਰੇਲਵੇ ਸਟੇਸ਼ਨਾਂ ’ਤੇ ਵਧਣ ਵਾਲੀ ਭੀੜ ਨੂੰ ਕਾਬੂ ਕਰਨ ਲਈ ਉੱਤਰੀ ਰੇਲਵੇ ਨੇ ਅਹਿਮ ਕਦਮ ਚੁੱਕਿਆ…

ਸਕੂਲ ਵਿੱਚ 9 ਸਾਲਾ ਵਿਦਿਆਰਥਣ ਦੀ ਅਚਾਨਕ ਮੌਤ, ਕਲਾਸਰੂਮ ਵਿੱਚ ਵਿਗੜੀ ਸੀ ਤਬੀਅਤ

ਨਵੀਂ ਦਿੱਲੀ: ਪੂਰਬੀ ਦਿੱਲੀ ਦੇ ਮਯੂਰ ਵਿਹਾਰ ਫੇਜ਼-2 ਸਥਿਤ ਲਵਲੀ ਹੈਰੀਟੇਜ ਸਕੂਲ ਵਿੱਚ 9 ਸਾਲਾ ਵਿਦਿਆਰਥਣ ਦੀ ਅਚਾਨਕ ਮੌਤ ਹੋਣ ਨਾਲ ਹੜਕੰਪ ਮਚ ਗਿਆ। ਤੀਜੀ…

ਦਿੱਲੀ-NCR ’ਚ ਪ੍ਰਦੂਸ਼ਣ ਸਿਖਰ ‘ਤੇ: ਨਿਰਮਾਣ ਕਾਰਜਾਂ ’ਤੇ ਰੋਕ, ਦਫ਼ਤਰਾਂ ’ਚ 50% ਵਰਕ ਫਰੌਮ ਹੋਮ

ਗੁਰੂਗ੍ਰਾਮ: ਦਿੱਲੀ-NCR ਵਿੱਚ ਵਧਦੇ ਹਵਾ ਪ੍ਰਦੂਸ਼ਣ ਨੂੰ ਕਾਬੂ ਕਰਨ ਲਈ ਪ੍ਰਸ਼ਾਸਨ ਵੱਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਇਸੇ ਤਹਿਤ ਗੁਰੂਗ੍ਰਾਮ ਜ਼ਿਲ੍ਹਾ ਪ੍ਰਸ਼ਾਸਨ ਨੇ 5…

Ad
Ad