Latest News

ਦਿੱਲੀ ਵਿੱਚ ਅੱਜ CJP ਦਾ ‘ਤਿਰੰਗਾ ਮਾਰਚ’, ਕਨਾਟ ਪਲੇਸ ’ਚ ਵਧਾਈ ਗਈ ਸੁਰੱਖਿਆ

CJP ‘Tiranga March’ in Delhi: ਨਵੀਂ ਦਿੱਲੀ: ਦਿੱਲੀ ਵਿੱਚ ਅੱਜ ਕਾਕਰੋਚ ਜਨਤਾ ਪਾਰਟੀ (CJP) ਦੇ ਤਿਰੰਗਾ ਮਾਰਚ ਅਤੇ ਹੋਰ ਸੰਗਠਨਾਂ ਵੱਲੋਂ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਦੇ ਮੱਦੇਨਜ਼ਰ ਕਨਾਟ ਪਲੇਸ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ।…

ਵਿਧਾਇਕ ਗਿਆਸਪੁਰਾ ਮਾਮਲਾ: ਅਕਾਲ ਤਖ਼ਤ ਸਾਹਿਬ ਵੱਲੋਂ ‘ਆਪ’ ਵਿਧਾਇਕਾਂ ਤੇ ਆਗੂਆਂ ਨੂੰ ਅੱਜ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਹੁਕਮ

AAP MLAs and leaders to appear before Akal Takht Sahib: ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਆਮ ਆਦਮੀ ਪਾਰਟੀ…

ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅੱਜ ਤੋਂ ਸੂਬੇ ਦੇ ਪੰਜ ਦਿਨਾਂ ਦੌਰੇ ’ਤੇ

Sachin Pilot on a five-day visit to Punjab: ਚੰਡੀਗੜ੍ਹ: ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅੱਜ 16 ਅਕਤੂਬਰ ਤੋਂ ਪੰਜਾਬ…

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 13 ਪਿਸਤੌਲ, 2 ਹੈਂਡ ਗ੍ਰਨੇਡ ਅਤੇ ਅਸਾਲਟ ਰਾਈਫਲ ਬਰਾਮਦ, ਪਿਓ-ਪੁੱਤ ਸਮੇਤ 5 ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਇਕਾਈ ਨੇ ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਹਥਿਆਰ ਮੰਗਵਾਉਣ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਵਿੱਚ ਪੁਲਿਸ ਨੇ…

ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ, BRP ਨੇ ਸੁਖਮਿੰਦਰਪਾਲ ਸਿੰਘ ਗਰੇਵਾਲ ਨੂੰ ਸੌਂਪੀ ਪੰਜਾਬ ਦੀ ਕਮਾਨ

BRP Removes Navjot Kaur Sidhu As Punjab In charge ;ਭਾਰਤੀ ਰਾਸ਼ਟਰਵਾਦੀ ਪਾਰਟੀ (BRP) ਨੇ ਡਾ. ਨਵਜੋਤ ਕੌਰ ਸਿੱਧੂ ਨੂੰ ਸੰਗਠਨ ਦੀਆਂ ਸਾਰੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਕਰ…

ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਦੇ ਭਾਣਜੇ ਇਮਰਾਨ ਖ਼ਾਨ ਨੂੰ ਭਾਰਤ ਛੱਡਣ ਦਾ ਨੋਟਿਸ ਜਾਰੀ

Notice issued to Imran Khan to leave India: ਮੁੰਬਈ: ਬਾਲੀਵੁੱਡ ਅਦਾਕਾਰ ਅਤੇ ਆਮਿਰ ਖ਼ਾਨ ਦੇ ਭਾਣਜੇ ਇਮਰਾਨ ਖ਼ਾਨ ਨੂੰ ਮੁੰਬਈ ਪੁਲਿਸ ਨੇ ਭਾਰਤ ਛੱਡਣ ਸਬੰਧੀ…

ਪਰਮਿੰਦਰ ਝੋਟਾ ਕਤਲ ਮਾਮਲਾ: ਦੋ ਮੁਲਜ਼ਮ ਅਦਾਲਤ ’ਚ ਪੇਸ਼, ਪੁਲਿਸ ਨੂੰ ਮਿਲਿਆ ਰਿਮਾਂਡ

Parminder Jhota murder case: Accused on 7-day police remand: ਮਾਨਸਾ: ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਦੋ…

ਅਮਰੀਕਾ ’ਚ ਹਿੰਦੂ ਧਾਰਮਿਕ ਸਥਾਨ ’ਤੇ ਹਮਲੇ ਦੀ ਸਾਜ਼ਿਸ਼ ਦੇ ਦੋਸ਼ ‘ਚ 19 ਸਾਲ ਦਾ ਨੌਜਵਾਨ ਗ੍ਰਿਫ਼ਤਾਰ

Youth arrested in US on charges of plotting an attack: ਨਵੀਂ ਦਿੱਲੀ: ਅਮਰੀਕਾ ਦੇ ਇਲੀਨੋਇਸ ਸੂਬੇ ਦੇ ਔਰੋਰਾ ਇਲਾਕੇ ਵਿੱਚ ਇੱਕ ਹਿੰਦੂ ਧਾਰਮਿਕ ਸਥਾਨ ਨੂੰ…

ਪੰਜਾਬ ਪੁਲਿਸ ਵੱਲੋਂ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ

Punjab Police arrests most wanted fugitive: ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਸਬ-ਡਿਵੀਜ਼ਨ ਜੰਡਿਆਲਾ ਅਤੇ ਥਾਣਾ ਤਰਸਿੱਕਾ ਦੀ ਟੀਮ ਨੇ ਇੱਕ ਮੋਸਟ ਵਾਂਟੇਡ ਭਗੌੜੇ ਮੁਲਜ਼ਮ ਨੂੰ ਗ੍ਰਿਫ਼ਤਾਰ…

ਹੁਸ਼ਿਆਰਪੁਰ ’ਚ ਗੈਰ-ਕਾਨੂੰਨੀ ਮਾਈਨਿੰਗ ਦੀ ਜਾਂਚ ਸੀਬੀਆਈ ਹਵਾਲੇ, ਡਰੋਨ ਨਾਲ ਸਰਵੇ ਸ਼ੁਰੂ

Investigation into illegal mining in Hoshiarpur: ਹੁਸ਼ਿਆਰਪੁਰ: ਜ਼ਿਲ੍ਹੇ ਵਿੱਚ ਕਥਿਤ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ…

ਪੰਜਾਬ ਵਿੱਚ ਪਰਾਲੀ ਸਾੜਨ ਵਾਲਿਆਂ ’ਤੇ ਸਖ਼ਤੀ, ਕਿਸਾਨਾਂ ਦੀਆਂ ਜ਼ਮੀਨਾਂ ’ਚ ਰੈੱਡ ਐਂਟਰੀ

Crackdown on Stubble Burning in Punjab; ਚੰਡੀਗੜ੍ਹ: ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਨਾਲ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਨੇ ਸਖ਼ਤੀ ਵਧਾ…

ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ 10 ਪਿਸਤੌਲਾਂ ਸਮੇਤ ਗ੍ਰਿਫ਼ਤਾਰ

Arms-smuggling gang arrested: ਐਸ.ਏ.ਐਸ. ਨਗਰ: ਮੋਹਾਲੀ ਪੁਲਿਸ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ…

CM ਭਗਵੰਤ ਮਾਨ ਦੇ ਫਰਾਂਸ ਦੌਰੇ ਨੂੰ ਮਨਜ਼ੂਰੀ ਨਾ ਮਿਲਣ ਦਾ ਮਾਮਲਾ ਹਾਈ ਕੋਰਟ ਪੁੱਜਿਆ

CM Mann did not receive approval for visit to France: ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰਸਤਾਵਿਤ ਫਰਾਂਸ ਦੌਰੇ ਨੂੰ ਕੇਂਦਰ ਸਰਕਾਰ ਵੱਲੋਂ…

ਪਿਓ ਨੇ 2 ਸਾਲਾ ਪੁੱਤ ਨੂੰ ਪੈਟਰੋਲ ਪਾ ਕੇ ਜ਼ਿੰਦਾ ਸਾੜਿਆ

Father burned alive his 2-year-old son: ਗੁਜਰਾਤ ਦੇ ਵਾਵ-ਥਰਾਦ ਜ਼ਿਲ੍ਹੇ ਵਿੱਚ ਇੱਕ ਪਿਤਾ ਵੱਲੋਂ ਆਪਣੇ ਦੋ ਸਾਲਾ ਪੁੱਤਰ ਨੂੰ ਪੈਟਰੋਲ ਪਾ ਕੇ ਅੱਗ ਲਗਾਉਣ ਦਾ…

ਦਿੱਲੀ ’ਚ ਪਾਬੰਦੀਆਂ ਦੇ ਮਾਮਲੇ ’ਚ ਕੇਂਦਰੀ ਗ੍ਰਹਿ ਸਕੱਤਰ ਨੇ ਸੁਪਰੀਮ ਕੋਰਟ ਤੋਂ ਬਿਨਾਂ ਸ਼ਰਤ ਮੰਗੀ ਮੁਆਫ਼ੀ

Union Home Secretary apology to Supreme Court: ਨਵੀਂ ਦਿੱਲੀ: ਕੇਂਦਰੀ ਗ੍ਰਹਿ ਸਕੱਤਰ ਗੋਵਿੰਦ ਮੋਹਨ ਨੇ ਦਿੱਲੀ ਵਿੱਚ ਲਗਾਈਆਂ ਗਈਆਂ ਪਾਬੰਦੀਆਂ ਦੇ ਮਾਮਲੇ ਵਿੱਚ ਸੁਪਰੀਮ ਕੋਰਟ…

Ad
Ad