Latest News

ਦੁਨੀਆ ਭਰ ਵਿੱਚ ਨਵੇਂ ਸਾਲ ਦੇ ਜਸ਼ਨ ਸ਼ੁਰੂ: 2026 ਭਾਰਤ ਤੋਂ 9 ਘੰਟੇ ਪਹਿਲਾਂ ਇਨ੍ਹਾਂ ਦੋਵਾਂ ਦੇਸ਼ਾਂ ਵਿੱਚ ਸ਼ੁਰੂ ਹੁੰਦਾ

ਜਦੋਂ ਕਿ ਦੁਨੀਆ ਭਰ ਦੇ ਜ਼ਿਆਦਾਤਰ ਦੇਸ਼ ਅਜੇ ਵੀ ਅੱਧੀ ਰਾਤ ਹੋਣ ਦੀ ਉਡੀਕ ਕਰ ਰਹੇ ਹਨ, ਪ੍ਰਸ਼ਾਂਤ ਮਹਾਸਾਗਰ ਦੇ ਦੋ ਦੂਰ-ਦੁਰਾਡੇ ਇਲਾਕਿਆਂ ਵਿੱਚ ਨਵੇਂ ਸਾਲ ਦੇ ਜਸ਼ਨ ਪਹਿਲਾਂ ਹੀ ਸ਼ੁਰੂ ਹੋ ਚੁੱਕੇ ਹਨ। 2026…

School Holiday Breaking: ਪੰਜਾਬ ਦੇ ਸਕੂਲਾਂ ‘ਚ 7 ਜਨਵਰੀ ਤੱਕ ਛੁੱਟੀਆਂ ਦਾ ਵਾਧਾ

School Holiday Breaking: ਪੰਜਾਬ ਵਿੱਚ ਵੱਧ ਰਹੀ ਠੰਢ ਦੇ ਕਾਰਨ, ਸਾਰੇ ਸਕੂਲਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਸਾਰੇ ਨਿੱਜੀ, ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਮਾਨਤਾ…

ਅਮਰੀਕਾ ਨੂੰ ਹਰਾ ਦੇਣ ਤੋਂ ਬਾਅਦ, ਭਾਰਤ ਨੇ ਹੁਣ ਇਸ ਕਾਰਵਾਈ ਨਾਲ ਡਰੈਗਨ ਨੂੰ ਦਿਖਾਈ ‘ਔਕਾਤ’

India steel tariff: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਭਾਰਤ ‘ਤੇ ਵੱਧ ਟੈਰਿਫ ਲਗਾ ਕੇ ਦਬਾਅ ਪਾਉਣ ਦੀ ਕੋਸ਼ਿਸ਼ ਦਾ ਸੀਮਤ ਪ੍ਰਭਾਵ ਪਿਆ ਅਤੇ ਇਹ ਉਲਟਾ…

ਪੰਜਾਬ ਪੁਲਿਸ ਨੂੰ ਮਾਰਚ ਵਿੱਚ ਮਿਲਣਗੇ 1,600 ਨਵੇਂ ਕਰਮਚਾਰੀ, ਇੰਸਪੈਕਟਰ ਅਤੇ ਸਬ-ਇੰਸਪੈਕਟਰ ਕੀਤੇ ਜਾਣਗੇ ਨਿਯੁਕਤ

Punjab Police: ਲੋਕਾਂ ਨੂੰ ਹੁਣ ਪੰਜਾਬ ਪੁਲਿਸ ਸਟੇਸ਼ਨਾਂ ਵਿੱਚ ਆਪਣੇ ਕੇਸਾਂ ਨੂੰ ਹੱਲ ਕਰਨ ਲਈ ਸੰਘਰਸ਼ ਨਹੀਂ ਕਰਨਾ ਪਵੇਗਾ। ਮਾਰਚ 2026 ਤੱਕ, ਪੰਜਾਬ ਪੁਲਿਸ ਨੂੰ…

ਅੰਮ੍ਰਿਤਸਰ ਹਵਾਈ ਅੱਡੇ ’ਤੇ ਨਵੰਬਰ ਵਿੱਚ ਯਾਤਰੀ ਆਵਾਜਾਈ ਮੁੜ ਤੇਜ਼, 3 ਲੱਖ ਤੋਂ ਪਾਰ

Latest News: ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਮਾਰਚ 2025 ਤੋਂ ਬਾਅਦ ਬੀਤੇ ਮਹੀਨੇ ਨਵੰਬਰ 2025 ਦੌਰਾਨ ਯਾਤਰੀਆਂ ਦੀ ਆਵਾਜਾਈ ਮੁੜ…

ਬਟਾਲਾ ਨੇੜਲੇ ਪਿੰਡ ਵਿੱਚ ਸਿਲੰਡਰ ਫਟਣ ਨਾਲ ਵੱਡਾ ਹਾਦਸਾ, ਪੰਜ ਜਖਮੀ

Breaking News: ਬਟਾਲਾ ਦੇ ਨੇੜਲੇ ਪਿੰਡ ਅਲੋਵਾਲ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿੱਥੇ ਗੈਸ ਸਿਲੰਡਰ ਫਟਣ ਕਾਰਨ ਪੰਜ ਲੋਕ ਗੰਭੀਰ ਰੂਪ ਵਿੱਚ ਜਖਮੀ ਹੋ ਗਏ।…

“ਯੁੱਧ ਨਸ਼ਿਆਂ ਵਿਰੁੱਧ” 304ਵੇਂ ਦਿਨ ਵਿੱਚ ਪੰਜਾਬ ਪੁਲਿਸ ਨੇ 113 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

Latest News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 304ਵੇਂ ਦਿਨ…

VB G Ram G ਸਕੀਮ ਪਿੰਡਾਂ ਦੀ ਗਰੀਬ ਆਬਾਦੀ ਅਤੇ ਹਾਸ਼ੀਏ ‘ਤੇ ਰਹਿ ਰਹੇ ਭਾਈਚਾਰਿਆਂ ਨੂੰ ਰੋਜ਼ਗਾਰ ਦੇ ਢੁਕਵੇਂ ਮੌਕੇ ਮੁਹੱਈਆ ਕਰਵਾਉਣ ਤੋਂ ਵਾਂਝਾ ਕਰੇਗੀ: ਕੈਬਿਨੇਟ ਮੰਤਰੀ ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਨਵੇਂ ਵਿਕਾਸ ਭਾਰਤ ਗਾਰੰਟੀ ਫਾਰ ਰੋਜ਼ਗਾਰ ਅਜੀਵਿਕਾ ਮਿਸ਼ਨ (ਗ੍ਰਾਮੀਣ) (ਵੀਬੀ ਜੀ ਰਾਮ ਜੀ ਸਕੀਮ) ਐਕਟ, 2025 ਨੇ ਪਿੰਡਾਂ…

ਨਵਜੋਤ ਸਿੰਘ ਸਿੱਧੂ ਨੇ ਆਪਣੀ ਧੀ ਨਾਲ ਵੀਡੀਓ ਕੀਤੀ ਸਾਂਝੀ, 6.8 ਮਿਲੀਅਨ ਵਿਊਜ਼, ਜਾਣੋ ਕੀ ਸੀ Video ਵਿੱਚ ਖਾਸ

Latest News: ਸਾਬਕਾ ਕ੍ਰਿਕਟਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਆਪਣੀ ਧੀ ਨਾਲ ਮਨਾਲੀ ਅਤੇ ਪੀਰ ਪੰਜਾਲ ਪਹਾੜਾਂ ਦੀ ਸੈਰ…

ਮਾਲੀ ਅਤੇ ਬੁਰਕੀਨਾ ਫਾਸੋ ਦੇਸ਼ਾਂ ਨੇ ਅਮਰੀਕੀ ਨਾਗਰਿਕਾਂ ‘ਤੇ ਲਗਾਈ ਪਾਬੰਦੀ

Latest News: ਦੋ ਗਰੀਬ ਅਫਰੀਕੀ ਦੇਸ਼ਾਂ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸਖ਼ਤ ਝਾੜ ਪਾਈ ਹੈ। ਰਿਪੋਰਟਾਂ ਅਨੁਸਾਰ, ਮਾਲੀ ਅਤੇ ਬੁਰਕੀਨਾ ਫਾਸੋ ਨੇ ਮੰਗਲਵਾਰ ਦੇਰ…

CBSE Board Exam 2026: 10ਵੀਂ ਅਤੇ 12ਵੀਂ ਪ੍ਰੀਖਿਆ ਸ਼ਡਿਊਲ ਵਿੱਚ ਬਦਲਾਅ

CBSE Board Exam 2026: CBSE ਤੋਂ ਸੈਕੰਡਰੀ (10ਵੀਂ) ਅਤੇ ਸੀਨੀਅਰ ਸੈਕੰਡਰੀ (12ਵੀਂ) ਬੋਰਡ ਪ੍ਰੀਖਿਆਵਾਂ ਦੇਣ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ। ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਨੇ…

ਧੁੰਦ ਕਾਰਨ ਉਡਾਣਾਂ ਪ੍ਰਭਾਵਿਤ: ਦੇਰੀ ’ਤੇ ਭੋਜਨ ਅਤੇ ਰੱਦ ਹੋਣ ’ਤੇ ਪੂਰਾ ਰਿਫੰਡ ਯਕੀਨੀ ਬਣਾਇਆ ਜਾਵੇ — ਸਰਕਾਰ ਵੱਲੋਂ ਏਅਰਲਾਈਨਾਂ ਨੂੰ ਸਖ਼ਤ ਹੁਕਮ

Latest News: ਉੱਤਰ ਭਾਰਤ ਵਿੱਚ ਸੰਘਣੀ ਧੁੰਦ ਅਤੇ ਘੱਟ ਦ੍ਰਿਸ਼ਟੀ ਕਾਰਨ ਹਵਾਈ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਖ਼ਾਸ ਕਰਕੇ ਦਿੱਲੀ ਦੇ ਇੰਦਰਾ ਗਾਂਧੀ…

ਜਸਬੀਰ ਜੱਸੀ ਮਾਮਲੇ ’ਤੇ ਅਕਾਲ ਤਖ਼ਤ ਦਾ ਸਪਸ਼ਟੀਕਰਨ, ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ

Latest News: ਪ੍ਰਸਿੱਧ ਗਾਇਕ ਜਸਬੀਰ ਸਿੰਘ ਜੱਸੀ ਵੱਲੋਂ ਧਾਰਮਿਕ ਸਭਾ ਦੌਰਾਨ ਕੀਰਤਨ ਕਰਨ ਦੇ ਮਾਮਲੇ ਨੂੰ ਲੈ ਕੇ ਉੱਠੇ ਵਿਵਾਦ ਦਰਮਿਆਨ ਅਕਾਲ ਤਖ਼ਤ ਸਾਹਿਬ ਨੇ…

New year ਤੇ zomato,blinket ਵਰਗੇ Online Platforms ਹੋਣਗੇ ਹੜਤਾਲ ਤੇ……..ਆਖਿਰ ਕਿਉਂ ਸਾਲ ਦੇ ਆਖਰੀ ਦਿਨ ਹੜਤਾਲ

Latest News: ਭਾਰਤ ਭਰ ਵਿੱਚ ਡਿਲੀਵਰੀ ਵਰਕਰਾਂ ਨੇ ਨਵੇਂ ਸਾਲ ਦੇ ਦਿਨ ਹੜਤਾਲ ਦਾ ਐਲਾਨ ਕੀਤਾ ਹੈ। ਯੂਨੀਅਨ ਦਾ ਦਾਅਵਾ ਹੈ ਕਿ ਇੱਕ ਲੱਖ ਤੋਂ…

ਸੰਨੌਰ ਬੇਅਦਬੀ ਮਾਮਲਾ: ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸਖ਼ਤ ਨਿੰਦਾ, ਦੋਸ਼ੀਆਂ ਖ਼ਿਲਾਫ਼ ਕੜੀ ਕਾਰਵਾਈ ਦੀ ਮੰਗ

Latest News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਟਿਆਲਾ ਜ਼ਿਲ੍ਹੇ ਦੇ ਕਸਬਾ ਸੰਨੌਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ…

Ad
Ad