Latest News

10 ਰੁਪਏ ਪਿੱਛੇ ਨੌਜਵਾਨ ਦਾ ਕਤਲ, ਪਿਤਾ ਦੇ ਸਾਹਮਣੇ ਛਾਤੀ ’ਚ ਮਾਰਿਆ ਚਾਕੂ

Youth murdered over 10 rupees: ਫਾਜ਼ਿਲਕਾ: ਫਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਪਿੰਡ ਚੱਕ ਪੱਖੀ ਵਿੱਚ ਮੋਮੋਜ਼ ਦੀ ਰੇਹੜੀ ’ਤੇ 10 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਹੋਏ ਝਗੜੇ ਦੌਰਾਨ 26 ਸਾਲਾ ਨੌਜਵਾਨ ਜਗਮੀਤ ਸਿੰਘ ਦਾ ਚਾਕੂ…

21 ਪਤਨੀਆਂ ਵਾਲਾ ਭਿਖਾਰੀ ਚਰਚਾ ’ਚ, ਸਿਰਫ 8 ਦੇ ਹੀ ਯਾਦ ਹਨ ਨਾਂਅ !

Beggar with 21 wives: ਨਵੀਂ ਦਿੱਲੀ: ਬੰਗਲਾਦੇਸ਼ ਦੇ ਮੇਰੂ ਮੀਆਂ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ’ਤੇ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਦਾਅਵਾ ਕੀਤਾ ਜਾ ਰਿਹਾ…

ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਮਿੰਦਰ ਸਿੰਘ ਝੋਟੇ ਦਾ ਗੋਲੀਆਂ ਮਾਰ ਕੇ ਕਤਲ

Parminder Singh Jhota shot dead: ਮਾਨਸਾ: ਪੰਜਾਬ ਦੇ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਮਿੰਦਰ ਸਿੰਘ ਝੋਟੇ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ…

ਕੈਂਸਰ ਦੀਆਂ ਦਵਾਈਆਂ ’ਤੇ 30% ਮੁਨਾਫ਼ੇ ਦੀ ਹੱਦ ਤਾਂ ਹੋਰ ਦਵਾਈਆਂ ’ਤੇ ਕਿਉਂ ਨਹੀਂ ?, ਸੁਪਰੀਮ ਕੋਰਟ ਦਾ ਕੇਂਦਰ ਨੂੰ ਸਵਾਲ

Profit on medicines: ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਕੈਂਸਰ ਦੀਆਂ ਦਵਾਈਆਂ ਦੀਆਂ ਉੱਚੀਆਂ ਕੀਮਤਾਂ ਅਤੇ ਉਨ੍ਹਾਂ ’ਤੇ ਵਸੂਲੇ ਜਾਂਦੇ ਮੁਨਾਫ਼ੇ ਦਾ ਮੁੱਦਾ ਉਠਾਉਂਦਿਆਂ ਕੇਂਦਰ ਸਰਕਾਰ…

BBMB ’ਚ CISF ਦੀ ਤਾਇਨਾਤੀ ’ਤੇ ਮੁੜ ਵਿਵਾਦ ਭਖ਼ਿਆ

Controversy over CISF deployment at BBMB: ਚੰਡੀਗੜ੍ਹ: ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐੱਮ.ਬੀ.) ਦੇ ਅਦਾਰਿਆਂ ਦੀ ਸੁਰੱਖਿਆ ਲਈ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀ.ਆਈ.ਐੱਸ.ਐੱਫ.) ਦੀ ਤਾਇਨਾਤੀ ਨੂੰ…

ਇਤਿਹਾਸਕ ਪ੍ਰਾਪਤੀ: ਮਾਈ ਭਾਗੋ AFPI ਦੀਆਂ 17 ਮਹਿਲਾ ਕੈਡਿਟਾਂ ਵੱਲੋਂ NDA ਪ੍ਰੀਖਿਆ ਪਾਸ

17 LADY CADETS OF MAI BHAGO AFPI CRACK NDA EXAM: ਚੰਡੀਗੜ੍ਹ: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ’ (ਏਐਫਪੀਆਈ) ਮੋਹਾਲੀ ਦੀਆਂ 17 ਮਹਿਲਾ ਕੈਡਿਟਾਂ ਨੇ ਐਨਡੀਏ…

LPU ਹਿੰਸਾ ਮਾਮਲੇ ’ਚ ਹਾਈਕੋਰਟ ਨੇ ਪੰਜਾਬ ਪੁਲਿਸ ਦੀ ਜਾਂਚ ’ਤੇ ਚੁੱਕੇ ਸਵਾਲ

LPU violence: High Court raises questions on Punjab Police’s investigation: ਚੰਡੀਗੜ੍ਹ: ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਵਿੱਚ ਹੋਈ ਹਿੰਸਾ ਅਤੇ ਸੋਸ਼ਲ ਮੀਡੀਆ ’ਤੇ ਫੈਲੀਆਂ ਅਫ਼ਵਾਹਾਂ ਦੇ…

ਫਰਜ਼ੀ ਇਮੀਗ੍ਰੇਸ਼ਨ ਏਜੰਟਾਂ ’ਤੇ ਹੋਵੇਗੀ ਸਖ਼ਤੀ, ਹੁਣ ਜਾਇਦਾਦਾਂ ਤੇ ਬੈਂਕ ਖਾਤਿਆਂ ਦੀ ਵੀ ਹੋਵੇਗੀ ਜਾਂਚ

Crackdown on fake immigration agents: ਚੰਡੀਗੜ੍ਹ: ਪੰਜਾਬ ਵਿੱਚ ਵਿਦੇਸ਼ ਭੇਜਣ ਦੇ ਨਾਂ ’ਤੇ ਕਥਿਤ ਧੋਖਾਧੜੀ ਕਰਨ ਵਾਲੇ ਇਮੀਗ੍ਰੇਸ਼ਨ ਏਜੰਟਾਂ ਖ਼ਿਲਾਫ਼ ਪੁਲਿਸ ਦੀ ਕਾਰਵਾਈ ਹੁਣ ਸਿਰਫ਼…

ਪੰਜਾਬ ਦੇ ਥਰਮਲ ਪਲਾਂਟਾਂ ਦੀ ਰਾਖ ਦੀ ਵਰਤੋਂ ਨੂੰ ਲੈ ਕੇ ਸਰਕਾਰ ਨੇ NGT ’ਚ ਦਿੱਤਾ ਹਲਫ਼ਨਾਮਾ

Government submits affidavit to NGT: ਚੰਡੀਗੜ੍ਹ: ਪੰਜਾਬ ਸਰਕਾਰ ਨੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਵਿੱਚ ਦਾਇਰ ਹਲਫ਼ਨਾਮੇ ਵਿੱਚ ਦਾਅਵਾ ਕੀਤਾ ਹੈ ਕਿ ਸੂਬੇ ਦੇ ਥਰਮਲ ਪਾਵਰ…

ਮਨਪ੍ਰੀਤ ਸਿੰਘ ਬਾਦਲ ਨੇ ਦਿੱਲੀ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

Manpreet Badal Met With PM Modi: ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ…

ਪਰਾਲੀ ਸਾੜਨ ਦੇ ਮਾਮਲਿਆਂ ’ਚ ਅੰਮ੍ਰਿਤਸਰ ਤੇ ਤਰਨਤਾਰਨ ਹੌਟਸਪੌਟ ਐਲਾਨੇ

Stubble burning: Amritsar and Tarn Taran declared hotspots: ਚੰਡੀਗੜ੍ਹ: ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਪਰਾਲੀ ਸਾੜਨ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ…

ਪਨਾਮਾ ’ਚ ਮੁੜ ਆਇਆ ਜ਼ਬਰਦਸਤ ਭੂਚਾਲ

Powerful earthquake hits Panama: ਪਨਾਮਾ: ਪਨਾਮਾ ਵਿੱਚ ਮੰਗਲਵਾਰ ਤੜਕੇ ਇਕ ਵਾਰ ਫਿਰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ (NCS) ਮੁਤਾਬਕ,…

ਰਾਹੁਲ ਗਾਂਧੀ ਨੇ INDIA ਗਠਜੋੜ ਦੇ ਸੰਸਦ ਮੈਂਬਰਾਂ ਨੂੰ ਚਾਹ ’ਤੇ ਸੱਦਿਆ

Rahul Gandhi invited INDIA alliance MPs: ਨਵੀਂ ਦਿੱਲੀ: ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ INDIA ਗਠਜੋੜ ਦੇ ਸੰਸਦ ਮੈਂਬਰਾਂ,…

ਸ੍ਰੀ ਹਰਿਮੰਦਰ ਸਾਹਿਬ ਵਿਖੇ ਵਲੌਗਰ ਨਾਲ ਕਥਿਤ ਬਦਸਲੂਕੀ ਦਾ ਮਾਮਲਾ ਭਖਿਆ

Issue of alleged mistreatment of a vlogger: ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰਾਤ ਸਮੇਂ ਵਲੌਗ ਬਣਾਉਣ ਪਹੁੰਚੇ ਬਿਹਾਰ ਦੇ ਇੱਕ ਨੌਜਵਾਨ ਨੇ ਪਹਿਰੇਦਾਰਾਂ ’ਤੇ…

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅੱਜ ਪੰਜਾਬ ਭਵਨ ’ਚ ਤਿੰਨ ਕੈਬਨਿਟ ਮੰਤਰੀਆਂ ਨਾਲ ਮੀਟਿੰਗ

BKU Ugrahan meets with three cabinet ministers: ਚੰਡੀਗੜ੍ਹ: ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਹਿਮ ਮੀਟਿੰਗ ਅੱਜ ਦੁਪਹਿਰ 12 ਵਜੇ ਪੰਜਾਬ ਭਵਨ ਵਿਖੇ ਹੋਵੇਗੀ। ਮੀਟਿੰਗ ਵਿੱਚ…

Ad
Ad