Latest Punjab News

ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ IAS ਅਫਸਰਾਂ ਦੇ ਤਬਾਦਲੇ

Punjab Government transfers three senior IAS officers: ਚੰਡੀਗੜ੍ਹ: ਪੰਜਾਬ ਸਰਕਾਰ ਨੇ ਤਿੰਨ ਸੀਨੀਅਰ ਆਈਏਐਸ ਅਫਸਰਾਂ ਦੇ ਤਬਾਦਲੇ ਕੀਤੇ ਹਨ। ਅਨੁਰਾਗ ਵਰਮਾ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦਾ ਵਧੀਕ ਮੁੱਖ ਸਕੱਤਰ ਅਤੇ ਮਾਲ ਅਤੇ ਮੁੜ…

ਪੰਜਾਬ ‘ਚ ਹੱਕੀ ਮੰਗਾਂ ਨੂੰ ਲੈ ਕੇ ਕਿਸਾਨਾਂ ਦਾ ਵੱਡਾ ਪ੍ਰਦਰਸ਼ਨ, ਰੇਲ ਰੋਕੋ ਅੰਦੋਲਨ ਸ਼ੁਰੂ

Farmer Protest Railway Track Blockade; ਅੰਮ੍ਰਿਤਸਰ ਵਿੱਚ ਕਿਸਾਨ ਮਜ਼ਦੂਰ ਮੋਰਚਾ ਨੇ ਅੱਜ ਰੇਲ ਰੋਕੋ ਅੰਦੋਲਨ ਸ਼ੁਰੂ ਕਰ ਦਿੱਤਾ ਹੈ। ਕਿਸਾਨ ਰੇਲਵੇ ਟਰੈਕ ‘ਤੇ ਬੈਠ ਕੇ…

ਗਿੱਪੀ ਗਰੇਵਾਲ ਦੇ ਏਅਰ ਕੈਨੇਡਾ ’ਤੇ ਦੋਸ਼, ਭੁਗਤਾਨ ਬਿਜ਼ਨਸ ਕਲਾਸ ਟਿਕਟ ਦਾ, ਪਰ ਮਿਲੀ ਇਕਾਨਮੀ ਸੀਟ

Gippy Grewal accuses Air Canada : ਚੰਡੀਗੜ੍ਹ: ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿੱਚ ਆਪਣੇ ਨਾਲ ਹੋਏ ਕਥਿਤ ਵਿਵਹਾਰ ਨੂੰ…

ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ, ਪੁੱਛਿਆ – ’15 ਸਾਲਾਂ ਤੋਂ ਰਹਿਮ ਦੀ ਅਪੀਲ ’ਤੇ ਫੈਸਲਾ ਕਿਉਂ ਨਹੀਂ ?’

Balwant Singh Rajoana letter to PM Modi: ਚੰਡੀਗੜ੍ਹ: ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ ਤੋਂ ਇੱਕ ਵਾਰ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ ਚਿੱਠੀ ਲਿਖ…

ਆਵਾਰਾ ਕੁੱਤਿਆਂ ਦਾ ਕਹਿਰ, 50 ਸਾਲਾ ਵਿਅਕਤੀ ਨੋਚ-ਨੋਚ ਕੇ ਕੀਤਾ ਜ਼ਖਮੀ

Stray dogs mauled and injured old man: ਬਟਾਲਾ: ਬਟਾਲਾ ਦੇ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਚੌੜਾ ਮਧਰਾ ਤੋਂ ਆਵਾਰਾ ਕੁੱਤਿਆਂ ਦੇ ਕਹਿਰ…

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ, ਇਸੇ ਮਹੀਨੇ ਹੀ ਮਾਨਸੂਨ ਦੀ ਵਾਪਸੀ ਦੇ ਵੀ ਸੰਕੇਤ

Rain likely in many districts of Punjab: ਚੰਡੀਗੜ੍ਹ: ਪੰਜਾਬ ਵਿੱਚ ਵੀਰਵਾਰ ਤੜਕੇ ਜਲੰਧਰ ਅਤੇ ਪਠਾਨਕੋਟ ਵਿੱਚ ਮੀਂਹ ਪਿਆ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ ਸਾਰੇ…

ਕੈਨੇਡਾ ਤੋਂ 7 ਮਹੀਨਿਆਂ ਵਿੱਚ 12,491 ਲੋਕ ਡਿਪੋਰਟ, 3,717 ਭਾਰਤੀ, ਲਿਸਟ ‘ਚ ਕਰੀਬ 60% ਪੰਜਾਬੀ ਸ਼ਾਮਿਲ

3717 Indians deported from Canada: ਨਵੀਂ ਦਿੱਲੀ: ਕੈਨੇਡਾ ਵਿੱਚ ਇਮੀਗ੍ਰੇਸ਼ਨ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਤੇਜ਼ ਹੋਣ ਦੇ ਵਿਚਕਾਰ 2026 ਦੇ ਪਹਿਲੇ ਸੱਤ…

ਵਿਆਹ ਪੁਰਬ ਦੇ ਨਗਰ ਕੀਰਤਨ ਦੌਰਾਨ ਖੂਨੀ ਝੜਪ: ਨਿਹੰਗ ਸਿੰਘਾਂ ਤੇ SGPC ਮੁਲਾਜ਼ਮਾਂ ਵਿਚਾਲੇ ਹੋਈ ਤਕਰਾਰ

Bloody clash between Nihang Singhs and SGPC employees: ਕਪੂਰਥਲਾ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਕੱਢੇ ਗਏ ਵਿਸ਼ਾਲ ਨਗਰ ਕੀਰਤਨ ਦੌਰਾਨ…

ਡੇਲੀ ਪੋਸਟ ‘ਤੇ ‘The Great Khali’ ਦਾ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡਾ ਬਿਆਨ, ਕਿਹਾ- ‘ਓਹੀ ਕਰ ਸਕਦਾ ਪੰਜਾਬ ’ਚੋਂ ਨਸ਼ਾ ਖ਼ਤਮ’

‘The Great Khali’ big statement on MP Amritpal Singh: ਚੰਡੀਗੜ੍ਹ: ਦਿ ਗ੍ਰੇਟ ਖਲੀ ਨੇ ਪੰਜਾਬ, ਦੇਸ਼ ਦੀ ਸਿਆਸਤ ਅਤੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ…

ਓਲਡ ਪੈਨਸ਼ਨ ਸਕੀਮ ਮਾਮਲੇ ’ਚ ਪੰਜਾਬ ਸਰਕਾਰ ‘ਤੇ ਹਾਈਕੋਰਟ ਸਖ਼ਤ

Old Pension Scheme issue: ਚੰਡੀਗੜ੍ਹ: ਪੰਜਾਬ ਵਿੱਚ ਓਲਡ ਪੈਨਸ਼ਨ ਸਕੀਮ (OPS) ਦੀ ਇੰਪਲੀਮੈਂਟੇਸ਼ਨ ਨੂੰ ਲੈ ਕੇ ਚੱਲ ਰਹੇ ਮਾਮਲੇ ਵਿੱਚ ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ…

ਸੁਸਾਈਡ ਦੀ ਕੋਸ਼ਿਸ਼ ਦੇ 13 ਸਾਲ ਪੁਰਾਣੇ ਮਾਮਲੇ ‘ਚ ਵਿਅਕਤੀ ਦੋਸ਼ੀ ਕਰਾਰ, ਅਦਾਲਤ ਨੇ ਸਜ਼ਾ ਸੁਣਾਈ

Man convicted in attempted suicide case: ਪਟਿਆਲਾ: ਜ਼ਿਲ੍ਹਾ ਅਦਾਲਤ ਨੇ ਸੁਸਾਈਡ ਦੀ ਕੋਸ਼ਿਸ਼ ਕਰਨ ਦੇ ਮਾਮਲੇ ਵਿੱਚ ਮਨਪ੍ਰੀਤ ਸਿੰਘ (34) ਨੂੰ IPC ਦੀ ਧਾਰਾ 309…

ਪ੍ਰਦਰਸ਼ਨ ਦੌਰਾਨ ਭਿੜੇ ਭਾਜਪਾ-ਬਸਪਾ ਵਰਕਰ: ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ‘ਤੇ ਹਮਲਾ

BJP and BSP workers clash during protest: ਹੁਸ਼ਿਆਰਪੁਰ: ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਦੇ ਅਪਮਾਨ ਦੇ ਵਿਰੋਧ ਵਿੱਚ ਪ੍ਰਦਰਸ਼ਨ ਦੌਰਾਨ ਹੁਸ਼ਿਆਰਪੁਰ ਦੇ ਪਿੰਡ ਬਾੜੀਆਂ…

ਹੁਣ 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ: ਚਾਰਜ ਵਿਦੇਸ਼ੀ ਦਬਾਅ ਹੇਠ ਨਹੀਂ ਲਗਾਇਆ: ਵਿੱਤ ਮੰਤਰਾਲਾ

UPI rules to change from October 15: ਨਵੀਂ ਦਿੱਲੀ: ਵਿੱਤ ਮੰਤਰਾਲੇ ਨੇ ਬੁੱਧਵਾਰ ਨੂੰ ਸਪੱਸ਼ਟ ਕੀਤਾ ਕਿ UPI ਦੇ ਨਿਯਮਾਂ ਵਿੱਚ ਬਦਲਾਅ ਕਿਸੇ ਵੀ ਵਿਦੇਸ਼ੀ…

ਪੰਜਾਬ ਦੇ ਅਰਨੀਵਾਲਾ ਵਿਖੇ ਬਣੇਗੀ ਏਸ਼ੀਆ ਦੀ ਸਭ ਤੋਂ ਪਹਿਲੀ ਜਾਮਣ ਮੰਡੀ – ਖੁੱਡੀਆਂ

Asia’s first Jamun market to be set up at Punjab: ਜਲਾਲਾਬਾਦ/ਅਰਨੀਵਾਲਾ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਿਸ਼ੇਸ਼ ਤੌਰ ’ਤੇ ਜਲਾਲਾਬਾਦ…

ਵੱਡੀ ਖ਼ਬਰ: ਪੰਜਾਬ ‘ਚ ਹੋਵੇਗਾ ਬਲੈਕਆਊਟ

Blackout Mock Exercise in Punjab: ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ 27 ਨਵੰਬਰ, 2026 ਨੂੰ ਰਾਤ 8 ਵਜੇ ਸਿਵਲ ਡਿਫੈਂਸ ਏਅਰ ਰੇਡ/ਬਲੈਕਆਉਟ…

Ad
Ad