Latest Punjab News

ਅਬੋਹਰ ਮੰਡੀ ’ਚ ਕਿਸਾਨਾਂ ਤੇ ਜਾਖੜ ਵਿਚਾਲੇ ਤਿੱਖੀ ਬਹਿਸ, ਖਰੀਦ ਨੂੰ ਲੈ ਕੇ ਵਧਿਆ ਤਣਾਅ

Sunil Jakhar At Aboher Mandi ; ਭਾਜਪਾ ਆਗੂ ਅਤੇ ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ 14 ਨਵੰਬਰ ਨੂੰ ਅਬੋਹਰ ਦੀ ਅਨਾਜ ਮੰਡੀ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਝੋਨਾ ਵੇਚਣ ਦੀ ਉਡੀਕ ਕਰ ਰਹੇ ਕਿਸਾਨਾਂ ਦੀਆਂ…

ਕੇਜਰੀਵਾਲ ਤੇ ਧੀ ਨੂੰ ਧਮਕੀ ਦੇਣ ਵਾਲਾ ਕਾਬੂ, ‘ਕੋਬਰਾ’ ਨੇ ਮੰਗੇ ਸਨ 7 ਕਰੋੜ

Arvind Kejriwal Threat Case;  ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਹਰਿਆਣਾ ਦੇ…

ਅਕਾਲ ਤਖ਼ਤ ਦੀ ਮਾਹਰ ਕਮੇਟੀ ਨੇ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ, ਭੇਜਿਆ ਪੱਤਰ

ਸ੍ਰੀ ਅੰਮ੍ਰਿਤਸਰ ਸਾਹਿਬ, 14 ਨਵੰਬਰ- ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੇ ਮਾਮਲੇ ਵਿੱਚ…

ਪੰਜਾਬ ਦੇ ਨੌਜਵਾਨਾਂ ਨੂੰ ਮਿਲੇਗਾ ਕਰੋੜਪਤੀ ਬਣਨ ਦਾ ਮੌਕਾ, CM ਮਾਨ ਨੇ ਲਾਂਚ ਕੀਤਾ ਪੋਰਟਲ, ਜੇਤੂ ਨੂੰ ਮਿਲੇਗਾ 1 ਕਰੋੜ

‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲੇ ’ਚ 15 ਤੋਂ 30 ਸਾਲ ਤੱਕ ਦੇ ਨੌਜਵਾਨ ਲੈ ਸਕਣਗੇ ਹਿੱਸਾ, ਗ੍ਰੈਂਡ ਫਿਨਾਲੇ ਦੇ ਜੇਤੂ ਨੂੰ ਮਿਲੇਗਾ 1 ਕਰੋੜ ਰੁਪਏ…

CM ਮਾਨ ਕਰਨਗੇ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲੇ ਦੀ ਸ਼ੁਰੂਆਤ, ਜੇਤੂ ਨੂੰ ਮਿਲੇਗਾ 1 ਕਰੋੜ ਰੁਪਏ ਦਾ ਇਨਾਮ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲੇ ਦੀ ਸ਼ੁਰੂਆਤ ਕਰਨਗੇ। ਇਸ ਮੁਕਾਬਲੇ ਵਿੱਚ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ 15…

ਜਲੰਧਰ ’ਚ ASI ਅਤੇ ਸਾਬਕਾ NSG ਕਮਾਂਡੋ ਵਿਚਾਲੇ ਵਿਵਾਦ: ASI ‘ਤੇ ਥੱਪੜ ਮਾਰਨ ਦੇ ਦੋਸ਼

ਜਲੰਧਰ: ਸ਼ਹਿਰ ਵਿੱਚ ਤੇਜ਼ ਰਫ਼ਤਾਰ ਕਾਰ ਚਲਾਉਣ ਤੋਂ ਰੋਕਣ ’ਤੇ ਪੰਜਾਬ ਪੁਲਿਸ ਦੇ ਇੱਕ ASI ਅਤੇ ਭਾਰਤੀ ਫੌਜ ਦੇ ਰਿਟਾਇਰਡ ਬਲੈਕ ਕੈਟ ਕਮਾਂਡੋ ਵਿਚਾਲੇ ਵਿਵਾਦ…

ਪੰਜਾਬ ’ਚ ਅੱਜ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਮੌਸਮ ਵਿੱਚ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ 16…

ਆਪ MLA ਮਨਵਿੰਦਰ ਗਿਆਸਪੁਰਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚਿੱਠੀ ਲਿਖ ਕੇ ਮੰਗੀ ਮੁਆਫ਼ੀ

ਅੰਮ੍ਰਿਤਸਰ: ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜੀ ਗਈ ਚਿੱਠੀ ਸਾਹਮਣੇ ਆਈ ਹੈ। ਇਹ ਚਿੱਠੀ 2 ਨਵੰਬਰ ਨੂੰ ਅਕਾਲ ਤਖ਼ਤ ਸਾਹਿਬ ਵਿਖੇ…

ਪਹਿਲੇ ਵਿਆਹ ‘ਚ ਕਾਨੂੰਨੀ ਤਲਾਕ ਨਾ ਹੋਣ ’ਤੇ ਵੀ ਪਸੰਦ ਦੇ ਸਾਥੀ ਨਾਲ ਰਹਿਣ ਦਾ ਹੱਕ: ਹਾਈਕੋਰਟ

ਚੰਡੀਗੜ੍ਹ: ਪਹਿਲੇ ਵਿਆਹ ‘ਚ ਕਾਨੂੰਨੀ ਤੌਰ ’ਤੇ ਤਲਾਕ ਨਾ ਹੋਣ ਦੇ ਬਾਵਜੂਦ ਕਿਸੇ ਮਹਿਲਾ ਨੂੰ ਆਪਣੀ ਮਰਜ਼ੀ ਦੇ ਸਾਥੀ ਨਾਲ ਰਹਿਣ ਅਤੇ ਆਪਣੀ ਜਾਨ ਤੇ…

ਚਰਨਜੀਤ ਚੰਨੀ ਦੀ ਅਗਵਾਈ ਹੇਠ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ: ਲੁਧਿਆਣਾ ਤੋਂ ਫਿਲੌਰ ਲਈ ਹੋਵੇਗੀ ਰਵਾਨਾ

ਲੁਧਿਆਣਾ: ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਤਹਿਤ ਕਾਂਗਰਸ ਵੱਲੋਂ ਲੋਕਾਂ ਤੱਕ ਪਹੁੰਚ ਬਣਾਉਣ…

ਅੰਮ੍ਰਿਤਪਾਲ ਸਿੰਘ ਦੀ ਰਿਹਾਈ ‘ਤੇ ਸਸਪੈਂਸ ਬਰਕਰਾਰ, ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ 17 ਨਵੰਬਰ ਤੱਕ ਸਮਾਂ ਮੰਗਣਗੇ ਵਕੀਲ

ਅੰਮ੍ਰਿਤਸਰ: ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਜੇਲ੍ਹ ਤੋਂ ਬਾਹਰ ਆਉਣ ਨੂੰ ਲੈ ਕੇ ਸਸਪੈਂਸ ਬਰਕਰਾਰ ਹੈ।…

DIG ਭੁੱਲਰ ਰਿਸ਼ਵਤ ਮਾਮਲੇ ’ਚ ਗਵਾਹਾਂ ਦੇ ਪਰਿਵਾਰਾਂ ਨੂੰ ਧਮਕੀ, ਵਕੀਲ ਨੇ ਕੀਤਾ ਵੱਡਾ ਖੁਲਾਸਾ

Bhullar Bribery Case Witness Threatened & Statement; ਪੰਜਾਬ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੇ 8 ਲੱਖ ਰੁਪਏ ਰਿਸ਼ਵਤ ਮਾਮਲੇ ਵਿੱਚ ਹੁਣ ਗਵਾਹਾਂ ਦੇ ਪਰਿਵਾਰਾਂ…

ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ’ਤੇ ਸਹਿਮਤੀ ਬਣਾਉਣ ਲਈ 18 ਨਵੰਬਰ ਨੂੰ ਅੰਮ੍ਰਿਤਸਰ ’ਚ ਹੋਵੇਗੀ ਮੀਟਿੰਗ

ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਦੀ ਚੌਥੀ ਬੈਠਕ ਹੋਈ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਪੰਜ ਮੈਂਬਰੀ ਕਮੇਟੀ ਨਾਲ ਕਰੇਗੀ ਵਿਚਾਰ-ਚਰਚਾ ਚੰਡੀਗੜ੍ਹ: ‘ਜਗਤ ਜੋਤ ਸ੍ਰੀ…

SAD-BJP ਗਠਜੋੜ ਦੀ ਚਰਚਾ ਵਿਚਾਲੇ PM ਮੋਦੀ ਨੂੰ ਮਿਲੇ ਕੈਪਟਨ ਅਮਰਿੰਦਰ

Captain Amarinder Singh PM Narendra Modi Meeting: ਸ਼੍ਰੋਮਣੀ ਅਕਾਲੀ ਦਲ (SAD) ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਦਰਮਿਆਨ ਪੰਜਾਬ ਦੇ…

ਪੰਜਾਬ ਬੰਗਾਲ ਨਹੀਂ ਹੈ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

ਲੁਧਿਆਣਾ/ਚੰਡੀਗੜ੍ਹ 13 ਨਵੰਬਰ ; ਲੁਧਿਆਣਾ ਉੱਤਰੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਮਦਨ ਲਾਲ ਬੱਗਾ ਨੇ ਉਨ੍ਹਾਂ ਦੇ ਪਾਰਟੀ ਛੱਡਣ ਬਾਰੇ ਭਾਜਪਾ ਵੱਲੋਂ ਫੈਲਾਈਆਂ…

Ad
Ad