Latest Punjab News

‘ਆਪ’ ਆਗੂ ਅੰਗਰੇਜ ਸਿੰਘ ‘ਤੇ ਖ਼ੂਨੀ ਹਮਲਾ; ਰਾਜਿੰਦਰਾ ਹਸਪਤਾਲ ਦਾਖਲ, ਚੋਣ ਰੰਜਿਸ਼ ਤਹਿਤ ਹਮਲੇ ਦੇ ਇਲਜ਼ਾਮ

ਪੰਜਾਬ ਵਿੱਚ ਸਿਆਸੀ ਆਗੂਆਂ ‘ਤੇ ਹੋ ਰਹੇ ਹਮਲਿਆਂ ਦੀ ਲੜੀ ਵਿੱਚ ਇੱਕ ਹੋਰ ਤਾਜ਼ਾ ਮਾਮਲਾ ਪਟਿਆਲਾ ਜ਼ਿਲ੍ਹੇ ਤੋਂ ਸਾਹਮਣੇ ਆਇਆ ਹੈ। ਇੱਥੋਂ ਦੇ ਪਿੰਡ ਰਾਮਗੜ੍ਹ ਵਿੱਚ ਆਮ ਆਦਮੀ ਪਾਰਟੀ (AAP) ਦੇ ਸੀਨੀਅਰ ਆਗੂ ਅਤੇ ਪੰਜਾਬ…

ਨਸ਼ੇ ਦੀ ਲੋਰ ‘ਚ ਲੜਖੜਾਉਂਦਾ ਮਿਲਿਆ ਪੁਲਿਸ ਕਾਂਸਟੇਬਲ; ਡੋਪ ਟੈਸਟ ਪਾਜ਼ੀਟਿਵ ਆਉਣ ‘ਤੇ FIR ਦਰਜ

ਕਪੂਰਥਲਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਨਸ਼ੇੜੀਆਂ ਖ਼ਿਲਾਫ਼ ਵਿੱਢੀ ਮੁਹਿੰਮ ਦੌਰਾਨ ਉਸ ਵੇਲੇ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ, ਜਦੋਂ ਖ਼ਾਕੀ ਵਰਦੀ ਨੂੰ ਦਾਗਦਾਰ ਕਰਦਿਆਂ ਖੁਦ…

ਸੇਵਾਮੁਕਤ IPS ਦੀ ਕੋਠੀ ‘ਚੋਂ 18 ਸਾਲਾ ਨੌਕਰਾਣੀ ਦੀ ਸ਼ੱਕੀ ਹਾਲਾਤ ‘ਚ ਲਾਸ਼ ਬਰਾਮਦ; ਪਰਿਵਾਰ ਨੇ ਲਗਾਏ ਕਤਲ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-10 ਸਥਿਤ ਇੱਕ ਆਲੀਸ਼ਾਨ ਕੋਠੀ ਵਿੱਚ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਉੱਥੇ ਘਰੇਲੂ ਨੌਕਰਾਣੀ ਵਜੋਂ ਕੰਮ ਕਰਦੀ 18 ਸਾਲਾ ਕੁੜੀ ਦੀ ਸ਼ੱਕੀ…

ਸਿੱਖ ਪ੍ਰਚਾਰਕ ਸਰਬਜੀਤ ਸਿੰਘ ਧੂੰਦਾ ਦਾ ਖ਼ਾਲਿਸਤਾਨੀਆਂ ‘ਤੇ ਵੱਡਾ ਹਮਲਾ: ਕਿਹਾ—”ਬਿਨਾਂ ਰੋਡਮੈਪ ਦੇ ਸਿਰਫ਼ ਭਾਵਨਾਤਮਕ ਖੇਡ

ਪੰਜਾਬ ਦੇ ਪ੍ਰਸਿੱਧ ਅਤੇ ਬੇਬਾਕ ਸਿੱਖ ਪ੍ਰਚਾਰਕ ਸਰਬਜੀਤ ਸਿੰਘ ਧੂੰਦਾ ਵੱਲੋਂ ਖ਼ਾਲਿਸਤਾਨ ਦੀ ਵਕਾਲਤ ਕਰਨ ਵਾਲੇ ਆਗੂਆਂ ਅਤੇ ਸੰਗਠਨਾਂ ਦੀ ਅਸਲੀਅਤ ਨੂੰ ਜਨਤਾ ਸਾਹਮਣੇ ਉਜਾਗਰ…

CBSE 10ਵੀਂ ਦੀ ਦੂਜੀ ਬੋਰਡ ਪ੍ਰੀਖਿਆ ਦੇ ਨਤੀਜੇ ਐਲਾਨੇ: ਨਵੀਂ ਸਿੱਖਿਆ ਨੀਤੀ ਤਹਿਤ ਵਿਦਿਆਰਥੀਆਂ ਨੇ ਰਚਿਆ ਇਤਿਹਾਸ

ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ ਸ਼ਨੀਵਾਰ, 18 ਜੁਲਾਈ, 2026 ਨੂੰ ਦਸਵੀਂ ਜਮਾਤ ਦੀ ਦੂਜੀ ਬੋਰਡ ਪ੍ਰੀਖਿਆ ਦੇ ਨਤੀਜਿਆਂ ਦਾ ਅਧਿਕਾਰਤ ਐਲਾਨ ਕਰ ਦਿੱਤਾ ਹੈ।…

ਜਲੰਧਰ ਵਾਸੀਆਂ ਲਈ ਜ਼ਰੂਰੀ ਖ਼ਬਰ: ਅੱਜ 19 ਜੁਲਾਈ ਨੂੰ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਬਿਜਲੀ ਰਹੇਗੀ ਗੁੱਲ

ਜਲੰਧਰ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਰਹਿਣ ਵਾਲੇ ਖਪਤਕਾਰਾਂ ਨੂੰ ਅੱਜ, 19 ਜੁਲਾਈ 2026 ਨੂੰ ਬਿਜਲੀ ਦੇ ਵੱਡੇ ਕੱਟ ਦਾ ਸਾਹਮਣਾ ਕਰਨਾ ਪਵੇਗਾ। ਪਾਵਰਕਾਮ (PSPCL)…

10ਵੀਂ ਦੇ ਵਿਦਿਆਰਥੀ ਬੇਰਹਿਮੀ ਨਾਲ ਕੁੱਟਮਾਰ! ਪ੍ਰਿੰਸੀਪਲ-ਅਧਿਆਪਕ ਖ਼ਿਲਾਫ਼ ਕੇਸ

Faridkot Student Beaten; ਫਰੀਦਕੋਟ ਜ਼ਿਲ੍ਹੇ ਦੇ ਪਿੰਡ ਡੋਡ ਦੇ ਸਰਕਾਰੀ ਹਾਈ ਸਕੂਲ ਵਿੱਚ 14 ਸਾਲਾ 10ਵੀਂ ਜਮਾਤ ਦੇ ਵਿਦਿਆਰਥੀ ਨਾਲ ਬੇਰਹਿਮੀ ਅਤੇ ਅਣਮਨੁੱਖੀ ਵਿਵਹਾਰ ਦਾ…

ਸੀ.ਈ.ਓ. ਨੇ ਵੋਟਰਾਂ ਨੂੰ 19 ਜੁਲਾਈ ਦੇ ਵਿਸ਼ੇਸ਼ ਕੈਂਪਾਂ ਵਿੱਚ ਸ਼ਾਮਲ ਹੋਣ ਲਈ ਕੀਤੀ ਅਪੀਲ

ਚੰਡੀਗੜ੍ਹ, 18 ਜੁਲਾਈ: ਮੁੱਖ ਚੋਣ ਅਫ਼ਸਰ ਪੰਜਾਬ ਅਨਿੰਦਿਤਾ ਮਿਤਰਾ ਨੇ ਵਿਧਾਨ ਸਭਾ ਹਲਕਾ ਧਰਮਕੋਟ ਅਤੇ ਗੜ੍ਹਸ਼ੰਕਰ ਵਿਚ ਐਸ.ਆਈ.ਆਰ. 2026 ਤਹਿਤ ਚੋਣ ਰਿਕਾਰਡਾਂ ਅਤੇ ਪ੍ਰਕਿਰਿਆਵਾਂ ਦੀ…

ਪੰਜਾਬ BJP ਦਾ ਸੰਗਠਨ ਪਲਾਨ ਤਿਆਰ, 16 ਜ਼ਿਲ੍ਹਿਆਂ ਨੂੰ ਮਿਲੇ ਨਵੇਂ ਪ੍ਰਧਾਨ

Punjab BJP District President; ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸੂਬੇ ਦੇ ਵੱਖ-ਵੱਖ ਸੰਗਠਨਾਤਮਕ ਜ਼ਿਲ੍ਹਿਆਂ…

ਪੰਜਾਬ ਸਰਕਾਰ ਵੱਲੋਂ ਸਪੋਰਟਸ ਵੈਲਫੇਅਰ ਦਾ ਅਵਤਾਰ ਸਿੰਘ ਨੂੰ ਚੇਅਰਮੈਨ ਕੀਤਾ ਨਿਯੁਕਤ

Avtar Singh Sports Welfare Chairman; ਅਵਤਾਰ ਸਿੰਘ ਦੀ ਇਸ ਇਤਿਹਾਸਕ ਪ੍ਰਾਪਤੀ ‘ਤੇ ਪੰਜਾਬ ਸਰਕਾਰ ਵੱਲੋਂ ਵੀ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਗਿਆ ਹੈ। ਖੇਡਾਂ ਦੇ…

CIA ਫਾਜ਼ਿਲਕਾ ਦੀ ਵੱਡੀ ਕਾਮਯਾਬੀ, 2 ਕਿਲੋ ਤੋਂ ਵੱਧ ਹੈਰੋਇਨ ਸਮੇਤ ਜੀਜਾ-ਸਾਲਾ ਕਾਬੂ

Fazilka heroin seizure: ਫਾਜ਼ਿਲਕਾ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ 2 ਕਿਲੋ 143 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ…

ਤੇਜ਼ ਰਫ਼ਤਾਰ ਥਾਰ ਡਿਵਾਈਡਰ ਨਾਲ ਟਕਰਾਈ, ਇੱਕ ਨੌਜਵਾਨ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ

Mohali accident; ਮੋਹਾਲੀ ਵਿੱਚ ਇੱਕ ਤੇਜ਼ ਰਫ਼ਤਾਰ ਮਹਿੰਦਰਾ ਥਾਰ ਬੇਕਾਬੂ ਹੋ ਕੇ ਸੜਕ ਦੇ ਵਿਚਕਾਰ ਬਣੇ ਡਿਵਾਈਡਰ ਦੇ ਪਿੱਲਰ ਨਾਲ ਟਕਰਾ ਗਈ। ਇਸ ਹਾਦਸੇ ਵਿੱਚ…

ਚੰਡੀਗੜ੍ਹ ਕੋਠੀ ‘ਚ ਨੌਜਵਾਨ ਲੜਕੀ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪਰਿਵਾਰ ਨੇ ਲਗਾਏ ਕਤਲ ਦੇ ਦੋਸ਼

Chandigarh Maid Death Case; ਚੰਡੀਗੜ੍ਹ ਦੇ ਸੈਕਟਰ-10 ਸਥਿਤ ਇੱਕ ਕੋਠੀ ਵਿੱਚ ਘਰੇਲੂ ਕੰਮ ਕਰਦੀ 18 ਸਾਲਾ ਲੜਕੀ ਦੀ ਸ਼ਨੀਵਾਰ ਨੂੰ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ…

ਮਾਰਸ਼ਲ ਆਰਟ ਕਲਾਸ ‘ਚੋਂ 4 ਸਾਲਾ ਮਾਸੂਮ ਚੁੱਕਿਆ, ਮਾਂ ਨੇ ਪਤੀ ‘ਤੇ ਲਗਾਏ ਅਗਵਾ ਦੇ ਦੋਸ਼

Ludhiana Child Kidnap Case; ਲੁਧਿਆਣਾ ਵਿੱਚ ਇੱਕ 4 ਸਾਲਾ ਬੱਚੇ ਨੂੰ ਕੁਝ ਵਿਅਕਤੀਆਂ ਵੱਲੋਂ ਮਾਰਸ਼ਲ ਆਰਟ ਕਲਾਸ ਵਿੱਚੋਂ ਜ਼ਬਰਦਸਤੀ ਚੁੱਕ ਕੇ ਲਿਜਾਣ ਦਾ ਮਾਮਲਾ ਸਾਹਮਣੇ…

50 ਰੁਪਏ ਦੀ ਟਿਕਟ ਨੇ ਬਦਲੀ ਕਿਸਮਤ, ਹੁਸ਼ਿਆਰਪੁਰ ਦੇ ਗੁਰਪਾਲ ਸਿੰਘ ਬਣੇ 21 ਲੱਖ ਦੇ ਮਾਲਕ

Hoshiarpur Lottery Winner; ਮਹਿਜ਼ 50 ਰੁਪਏ ਦੀ ਲਾਟਰੀ ਟਿਕਟ ਨੇ ਹੁਸ਼ਿਆਰਪੁਰ ਦੇ ਰਹਿਣ ਵਾਲੇ ਗੁਰਪਾਲ ਸਿੰਘ ਦੀ ਕਿਸਮਤ ਬਦਲ ਦਿੱਤੀ। ਬੁੱਧਵਾਰ ਨੂੰ ਨਿਕਲੇ ਰਾਜਸ਼੍ਰੀ 50…

Ad
Ad