Latest Punjab News

ਪੰਜਾਬ ਸਿਆਸਤ ਤੋਂ ਵੱਡੀ ਖ਼ਬਰ: ‘ਆਪ’ ਵਿਧਾਇਕ ਡਾ. ਵਿਜੈ ਸਿੰਗਲਾ ਦਾ ਚੰਡੀਗੜ੍ਹ ‘ਚ ਐਕਸੀਡੈਂਟ

ਪੰਜਾਬ ਦੇ ਸਿਆਸੀ ਹਲਕਿਆਂ ਤੋਂ ਇੱਕ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਮਾਨਸਾ ਤੋਂ ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਡਾ. ਵਿਜੈ ਸਿੰਗਲਾ ਅੱਜ ਸਵੇਰੇ ਚੰਡੀਗੜ੍ਹ ਵਿਖੇ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਇਸ ਖ਼ਬਰ…

ਮੋਹਾਲੀ ‘ਚ CM ਮਾਨ ਨੇ 2,800 ਨਵੇਂ ਡਿਪੂ ਹੋਲਡਰਾਂ ਨੂੰ ਵੰਡੇ ਲਾਇਸੈਂਸ; ਵਿਰੋਧੀਆਂ ‘ਤੇ ਸਾਧੇ ਨਿਸ਼ਾਨੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਹਾਲੀ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸੂਬੇ ਦੇ 2,800 ਨਵੇਂ ਡਿਪੂ ਹੋਲਡਰਾਂ ਨੂੰ ਲਾਇਸੈਂਸ…

ਪੰਜਾਬ ‘ਚ ED ਦੀ ਵੱਡੀ ਕਾਰਵਾਈ: ਫਿਰੋਜ਼ਪੁਰ ਅਤੇ ਪਠਾਨਕੋਟ ਦੇ 6 ਟਿਕਾਣਿਆਂ ‘ਤੇ ਛਾਪੇਮਾਰੀ

ਪੰਜਾਬ ਵਿੱਚ ਅੱਜ ਸਵੇਰ ਤੋਂ ਹੀ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਵੱਲੋਂ ਵੱਡੀ ਛਾਪੇਮਾਰੀ ਕੀਤੀ ਜਾ ਰਹੀ ਹੈ। ਕੇਂਦਰੀ ਜਾਂਚ ਏਜੰਸੀ ਨੇ ਸੂਬੇ ਦੇ ਦੋ…

PM ਮੋਦੀ ਦੀ ਜਲੰਧਰ ਫੇਰੀ ਕੱਲ: ਸੁਰੱਖਿਆ ਦੇ ਸਖ਼ਤ ਪ੍ਰਬੰਧ, ਟ੍ਰੈਫਿਕ ਰੂਟ ਬਦਲੇ; ਐਡਵਾਈਜ਼ਰੀ ਜਾਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਜੁਲਾਈ ਨੂੰ ਜਲੰਧਰ ਕੈਂਟ ਦੇ ਨਵੀਨੀਕਰਨ ਕੀਤੇ ਗਏ ਰੇਲਵੇ ਸਟੇਸ਼ਨ ਦਾ ਉਦਘਾਟਨ ਕਰਨ ਲਈ ਪਹੁੰਚ ਰਹੇ ਹਨ। ਪੀਐਮ ਮੋਦੀ ਦੇ…

ਕੈਨੇਡਾ ‘ਚ ਪੰਜਾਬੀ ਜੋੜੇ ਦੀ ਮੌਤ, ਆਲੀਵਾਲ ਪਿੰਡ ‘ਚ ਸੋਗ ਦੀ ਲਹਿਰ

Canada fire Edmonton fire accident; ਕੈਨੇਡਾ ਦੇ ਐਡਮਿੰਟਨ ਵਿੱਚ ਇੱਕ ਤਿੰਨ ਮੰਜ਼ਿਲਾ ਰਿਹਾਇਸ਼ੀ ਅਤੇ ਵਪਾਰਕ ਇਮਾਰਤ ਵਿੱਚ ਭਿਆਨਕ ਅੱਗ ਲੱਗਣ ਕਾਰਨ ਲੁਧਿਆਣਾ ਜ਼ਿਲ੍ਹੇ ਦੇ ਆਲੀਵਾਲ…

ਬੰਦੀ ਸਿੰਘਾਂ ਅਤੇ ਪੁਲਿਸ ਤਸ਼ੱਦਦ ਕਰਨ ਵਾਲੇ ਅਧਿਕਾਰੀਆਂ ਪ੍ਰਤੀ ਸਰਕਾਰ ਦੀ ਦੋਹਰੀ ਨੀਤੀ ਦੁਖਦਾਈ- ਐਡਵੋਕੇਟ ਧਾਮੀ

Harjinder Singh Dhami; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ’ਚ ਅੰਤ੍ਰਿੰਗ…

ਬਾਜਵਾ ਦੀ ਦਿੱਲੀ ਫੇਰੀ ਤੋਂ ਬਾਅਦ ਚੰਨੀ ਨਾਲ ਮੁਲਾਕਾਤ, ਪੰਜਾਬ ਕਾਂਗਰਸ ‘ਚ ਚਰਚਾਵਾਂ ਤੇਜ਼

Punjab Congress Internal Dispute; ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕਰੀਬ 7 ਮਹੀਨੇ ਪਹਿਲਾਂ ਪੰਜਾਬ ਕਾਂਗਰਸ ਵਿੱਚ ਚੱਲ ਰਹੇ ਸਿਆਸੀ ਘਮਾਸਾਨ ਨੂੰ ਲੈ ਕੇ ਹੁਣ ਪਾਰਟੀ…

ਪੰਜਾਬ ਵਿੱਚ ਵੋਟਰ ਸੂਚੀ ਸੋਧ ਦਾ ਨਵਾਂ ਸ਼ਡਿਊਲ ਜਾਰੀ, 12 ਅਕਤੂਬਰ ਨੂੰ ਆਵੇਗੀ ਅੰਤਿਮ ਸੂਚੀ

Punjab Voter List; ਭਾਰਤ ਚੋਣ ਕਮਿਸ਼ਨ (ECI) ਨੇ ਪੰਜਾਬ ਵਿੱਚ ਵੋਟਰ ਸੂਚੀ ਦੇ ਵਿਸ਼ੇਸ਼ ਸੰਖੇਪ ਪੁਨਰ-ਸਮੀਖਿਆ (SIR) ਲਈ ਸੋਧਿਆ ਹੋਇਆ ਸ਼ਡਿਊਲ ਜਾਰੀ ਕਰ ਦਿੱਤਾ ਹੈ।…

ਪੰਜਾਬ ਪੁਲਿਸ ਦਾ ਵੱਡਾ ਐਕਸ਼ਨ, ਹੈਂਡ ਗ੍ਰਨੇਡ ਤੇ ਪਿਸਤੌਲ ਸਮੇਤ ਨੌਜਵਾਨ ਕਾਬੂ

Amritsar Police Action; ਪੰਜਾਬ ਪੁਲਿਸ ਦੀ ਅੱਤਵਾਦ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦਿਆਂ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈਐਸਆਈ…

ਪੰਜਾਬ ਸਰਕਾਰ ਦਾ ਵੱਡਾ ਪ੍ਰਸ਼ਾਸਨਿਕ ਫ਼ੈਸਲਾ: 17 ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨਾਂ ਦੀ ਨਿਯੁਕਤੀ; ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

ਪੰਜਾਬ ਸਰਕਾਰ ਨੇ ਸੂਬੇ ਦੇ ਖੇਤੀਬਾੜੀ ਮੰਡੀਕਰਨ ਢਾਂਚੇ ਨੂੰ ਹੋਰ ਵਧੇਰੇ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਇੱਕ ਵੱਡਾ ਕਦਮ ਚੁੱਕਿਆ ਹੈ। ਸੂਬਾ ਸਰਕਾਰ…

ਲੁਧਿਆਣਾ ‘ਚ ਦਿਲ ਦਹਿਲਾਉਣ ਵਾਲਾ ਹਾਦਸਾ! ਸਕੂਲ ਬੱਸ ਨੇ 3 ਸਾਲਾ ਬੱਚੇ ਨੂੰ ਕੁਚਲਿਆ, ਹੋਈ ਦਰਦਨਾਕ ਮੌਤ

Ludhiana School Van Accident; ਲੁਧਿਆਣਾ ਦੇ ਕੋਹਾੜਾ ਇਲਾਕੇ ਦੇ ਪਿੰਡ ਸ਼ਾਲੂ ਭੈਣੀ ਵਿੱਚ ਬੁੱਧਵਾਰ ਸਵੇਰੇ ਇੱਕ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰ ਗਿਆ। ਇੱਕ ਪ੍ਰਾਈਵੇਟ…

ਪੰਜਾਬ ‘ਚ ਬੱਚਾ ਗੋਦ ਲੈਣਾ ਹੋਇਆ ਆਸਾਨ, ਸਰਕਾਰ ਨੇ 16 ਨਵੀਆਂ ਏਜੰਸੀਆਂ ਕੀਤੀਆਂ ਸ਼ੁਰੂ

Punjab Child Adoption News; ਪੰਜਾਬ ਵਿੱਚ ਬੱਚਾ ਗੋਦ ਲੈਣ ਦੀ ਯੋਜਨਾ ਬਣਾ ਰਹੇ ਜੋੜਿਆਂ ਲਈ ਇੱਕ ਖੁਸ਼ਖਬਰੀ ਹੈ। ਪੰਜਾਬ ਸਰਕਾਰ ਨੇ ਸੂਬੇ ਵਿੱਚ ਗੋਦ ਲੈਣ…

ਮਾਨਸਾ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ; ਪੰਨਿਆਂ ‘ਤੇ ਲਿਖੇ ਅਸ਼ਲੀਲ ਸ਼ਬਦ

ਪੰਜਾਬ ਵਿੱਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ। ਅਜਿਹੀ ਹੀ ਇੱਕ ਬੇਹੱਦ ਮੰਦਭਾਗੀ ਘਟਨਾ ਮਾਨਸਾ ਜ਼ਿਲ੍ਹੇ ਦੇ ਪਿੰਡ…

ਤਰਨਤਾਰਨ ਦੀ ਧੀ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ

ਪੰਜਾਬ ਤੋਂ ਰੋਜ਼ੀ-ਰੋਟੀ ਅਤੇ ਸੁਨਹਿਰੀ ਭਵਿੱਖ ਦੀ ਭਾਲ ਵਿੱਚ ਵਿਦੇਸ਼ ਜਾਣ ਵਾਲੇ ਨੌਜਵਾਨਾਂ ਦੀ ਸੁਰੱਖਿਆ ਨੂੰ ਲੈ ਕੇ ਇੱਕ ਵਾਰ ਫਿਰ ਵੱਡੇ ਸਵਾਲ ਖੜ੍ਹੇ ਹੋ…

ਚੰਡੀਗੜ੍ਹ ‘ਚ ਕਾਰੋਬਾਰ ਸ਼ੁਰੂ ਕਰਨ ਦਾ ਸੁਨਹਿਰੀ ਮੌਕਾ: ਹਾਊਸਿੰਗ ਬੋਰਡ ਵੱਲੋਂ 79 ਵਪਾਰਕ ਬੂਥਾਂ ਦੀ ਈ-ਨਿਲਾਮੀ

ਚੰਡੀਗੜ੍ਹ ਵਿੱਚ ਕਾਰੋਬਾਰ ਸਥਾਪਤ ਕਰਨ ਜਾਂ ਨਿਵੇਸ਼ ਕਰਨ ਦੀ ਯੋਜਨਾ ਬਣਾ ਰਹੇ ਲੋਕਾਂ ਲਈ ਚੰਡੀਗੜ੍ਹ ਹਾਊਸਿੰਗ ਬੋਰਡ (CHB) ਇੱਕ ਬਿਹਤਰੀਨ ਮੌਕਾ ਲੈ ਕੇ ਆਇਆ ਹੈ।…

Ad
Ad