Latest Punjab News

ਲੁਧਿਆਣਾ ਵਿੱਚ ਲਗਜ਼ਰੀ ਕਾਰ ਸ਼ੋਅਰੂਮ ‘ਤੇ ਗੋਲੀਬਾਰੀ, ਬਾਈਕ ਸਵਾਰ ਹਮਲਾਵਰਾਂ ਨੇ ਚਲਾਈਆਂ 8 ਗੋਲੀਆਂ, 2 ਗੈਂਗਸਟਰਾਂ ਦੇ ਨਾਮ ਲਿਖੀਆਂ ਪਰਚੀਆਂ ਸੁੱਟੀਆਂ

Punjab News: ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ, ਮੁੱਲਾਪੁਰ ਨੇੜੇ ਬੱਦੋਵਾਲ ਇਲਾਕੇ ਵਿੱਚ ਇੱਕ ਲਗਜ਼ਰੀ ਕਾਰਾਂ ਦੇ ਸ਼ੋਅਰੂਮ ਵਿੱਚ ਸ਼ਨੀਵਾਰ ਨੂੰ ਦਿਨ-ਦਿਹਾੜੇ ਗੋਲੀਬਾਰੀ ਹੋਈ। ਬਾਈਕ ‘ਤੇ ਆਏ ਦੋ ਬਦਮਾਸ਼ਾਂ ਨੇ ਰਾਇਲ ਲਿਮੋ ਨਾਮਕ ਸ਼ੋਅਰੂਮ ਦੇ ਬਾਹਰ…

ਹੁਸ਼ਿਆਰਪੁਰ ‘ਚ Punbus ਤੇ ਕਾਰ ਵਿਚਕਾਰ ਹੋਈ ਭਿਆਨਕ ਟੱਕਰ, ਹਿਮਾਚਲ ਪ੍ਰਦੇਸ਼ ਦੇ ਚਾਰ ਲੋਕਾਂ ਦੀ ਹੋਈ ਮੌਤ

ਪੰਜਾਬ ਵਿੱਚ, ਹੁਸ਼ਿਆਰਪੁਰ ਵਿੱਚ ਸਵੇਰ ਦੀ ਧੁੰਦ ਦੌਰਾਨ ਇੱਕ ਕਾਰ ਅਤੇ ਬੱਸ ਦੀ ਟੱਕਰ ਹੋ ਗਈ, ਜਿਸ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ…

CBSE ਦਾ ਦਫ਼ਤਰ ਲੁਧਿਆਣੇ ਹੋਵੇਗਾ ਤਬਦੀਲ

ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ ਬੀ ਐੱਸ ਈ) ਦੇ ਮੁਹਾਲੀ ਦਫ਼ਤਰ ਨਾਲ ਫੋਨ ’ਤੇ ਸੰਪਰਕ ਕਰਨਾ ਔਖਾ ਹੋ ਗਿਆ ਹੈ। ਇਸ ਦਫ਼ਤਰ ਦੇ ਫੋਨ…

ਅੰਮ੍ਰਿਤਸਰ ਦਿਹਾਤੀ ਦੇ SSP ਰਹੇ ਮਨਿੰਦਰ ਸਿੰਘ ਨੂੰ ਕੀਤਾ ਬਹਾਲ

Punjab News: ਪੰਜਾਬ ਸਰਕਾਰ ਵਲੋਂ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਵਿਚ ਨਾਕਾਮ ਰਹਿਣ ਕਾਰਨ ਮੁਅੱਤਲ ਕੀਤੇ ਗਏ,ਐੱਸ. ਐੱਸ. ਪੀ ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਨੂੰ ਗ੍ਰਹਿ ਵਿਭਾਗ ਦੇ…

ਆਪ ਨੇਤਾ ਆਤਿਸ਼ੀ ਦੇ ਵੀਡੀਓ ਨੂੰ ਲੈ ਕੇ ਪੰਜਾਬ ਵਿੱਚ ਹੰਗਾਮਾ: ਦਿੱਲੀ ਭਾਜਪਾ ਨੇਤਾ ਕਪਿਲ ਸ਼ਰਮਾ ‘ਤੇ ਜਲੰਧਰ ਵਿੱਚ ਮਾਮਲਾ ਦਰਜ

ਦਿੱਲੀ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਆਤਿਸ਼ੀ ਨਾਲ ਜੁੜਿਆ ਵਿਵਾਦ ਪੰਜਾਬ ਵਿੱਚ ਵਧਦਾ ਜਾ ਰਿਹਾ ਹੈ। ਆਤਿਸ਼ੀ ‘ਤੇ ਦਿੱਲੀ ਵਿਧਾਨ ਸਭਾ ਦੇ 6 ਦਸੰਬਰ…

CM ਮਾਨ ਦੇ ਜਲੰਧਰ ਦੌਰੇ ਤੋਂ ਪਹਿਲਾਂ ਪ੍ਰਸ਼ਾਸਨ ਅਲਰਟ ‘ਤੇ, ਨਗਰ ਨਿਗਮ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ 10-11 ਜਨਵਰੀ ਨੂੰ ਸਟੇਸ਼ਨ ਛੱਡਣ ਤੇ ਪਾਬੰਦੀ

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ 10 ਅਤੇ 11 ਜਨਵਰੀ ਨੂੰ ਜਲੰਧਰ ਆਉਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਪ੍ਰਸ਼ਾਸਕੀ ਗਤੀਵਿਧੀਆਂ ਤੇਜ਼…

ਪੰਜਾਬੀ ਅਦਾਕਾਰਾ ਸ਼ਹਿਨਾਜ਼ ਗਿੱਲ ਨੇ ਪਾਕਿਸਤਾਨੀ ਸੀਰੀਅਲ ਦਾ ਇੱਕ ਗੀਤ ਗਾਇਆ…

Shehnaaz Gill: ਪੰਜਾਬੀ ਅਤੇ ਬਾਲੀਵੁੱਡ ਅਦਾਕਾਰਾ ਸ਼ਹਿਨਾਜ਼ ਗਿੱਲ ਨੂੰ ਇੱਕ ਪਾਕਿਸਤਾਨੀ ਗੀਤ ਗਾਉਂਦੇ ਦੇਖਿਆ ਗਿਆ। ਸ਼ਹਿਨਾਜ਼ ਨੇ ਇੰਸਟਾਗ੍ਰਾਮ ‘ਤੇ ਇੱਕ ਸਟੂਡੀਓ ਵਿੱਚ “ਮੇਰੀ ਜ਼ਿੰਦਗੀ ਹੈ…

Weather Update: ਪੰਜਾਬ ਵਿੱਚ ਦੋ ਦਿਨਾਂ ਲਈ ਠੰਢ ਅਤੇ ਧੁੰਦ ਦਾ ਅਲਰਟ, ਪਿਛਲੇ 10 ਸਾਲਾਂ ਨਾਲੋਂ ਘੱਟ ਪੈ ਰਹੀਂ ਠੰਢ

Punjab Weather Update: ਪਹਾੜਾਂ ਤੋਂ ਚੱਲ ਰਹੀਆਂ ਠੰਢੀਆਂ ਹਵਾਵਾਂ ਨੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਠੰਢ ਵਧਾ ਦਿੱਤੀ ਹੈ। ਮੌਸਮ ਵਿਭਾਗ (IMD), ਚੰਡੀਗੜ੍ਹ ਅਨੁਸਾਰ ਅੱਜ (ਸ਼ਨੀਵਾਰ)…

ਪੰਜਾਬ ‘ਚ ਕੁੜੀ ਦੀ ਸ਼ੱਕੀ ਹਾਲਾਤ ‘ਚ ਮੌਤ! ਮਾਂ ਦਾ ਕਹਿਣਾ ਹੈ ਕਿ ਦੋਸਤ ਨੇ ਆਪਣੇ ਬੁਆਏਫ੍ਰੈਂਡ ਨਾਲ ਮਿਲ ਕੇ ਉਸਨੂੰ ਮਾਰਿਆ

Ludhiana News: ਪੰਜਾਬ ਦੇ ਲੁਧਿਆਣਾ ਵਿੱਚ ਇੱਕ ਵਕੀਲ ਨੇ ਖੁਦਕੁਸ਼ੀ ਕਰ ਲਈ। ਉਸ ਦੀ ਅਲਮਾਰੀ ਵਿੱਚੋਂ ਇੱਕ ਸੁਸਾਈਡ ਨੋਟ ਮਿਲਿਆ। ਲੜਕੀ ਦੀ ਮਾਂ ਦਾ ਦੋਸ਼…

ਪੰਜਾਬ ਦੇ ਨੌਜਵਾਨ ਦੀ ਆਸਟ੍ਰੇਲੀਆ ਸੜਕ ਹਾਦਸੇ ਵਿੱਚ ਮੌਤ

Latest News: ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਦੇ ਇੱਕ ਨੌਜਵਾਨ ਦੀ ਆਸਟ੍ਰੇਲੀਆ ਵਿੱਚ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਉਹ ਉੱਥੇ ਟਰੱਕ ਡਰਾਈਵਰ…

ਜੇਲ੍ਹ ਵਿੱਚ ਬੰਦ ਬਿਕਰਮ ਮਜੀਠੀਆ ਦੀ ਜਾਨ ਨੂੰ ਖ਼ਤਰਾ

Breaking News: ਜੇਲ੍ਹ ਵਿੱਚ ਬੰਦ ਬਿਕਰਮ ਮਜੀਠੀਆ ਦੀ ਜਾਨ ਨੂੰ ਖ਼ਤਰਾ,ਬੱਬਰ ਖਾਲਸਾ ਤੋਂ ਬਿਕਰਮ ਸਿੰਘ ਮਜੀਠੀਆ ਦੀ ਜਾਨ ਨੂੰ ਖ਼ਤਰਾ ਸਪੈਸ਼ਲ ਡੀਜੀਪੀ ਇੰਟੈਲੀਜੈਂਸ ਨੇ ਸਪੈਸ਼ਲ…

ਪੰਜਾਬ ਕੈਬਨਿਟ ਮੀਟਿੰਗ ਦੇ ਵੱਡੇ ਫੈਸਲੇ: ਲਹਿਰਾਗਾਗਾ ਨੂੰ ਮਿਲੇਗਾ ਮੈਡੀਕਲ ਕਾਲਜ, ਗਮਾਡਾ ਪਲਾਟਾਂ ਦੀਆਂ ਦਰਾਂ ‘ਚ 22.5% ਕਟੌਤੀ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਕਈ ਅਹਿਮ ਅਤੇ ਲੋਕ-ਹਿੱਤ ਫੈਸਲੇ ਲਏ ਗਏ। ਕੈਬਨਿਟ ਨੇ…

ਲੋਹੜੀ ਮੌਕੇ ਚਾਈਨਾ ਡੋਰ ਤੋਂ ਦੂਰ ਰਹਿਣ ਦੀ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਅਪੀਲ

Latest News: ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਲੋਹੜੀ ਦੇ ਤਿਉਹਾਰ ਨੂੰ ਧਿਆਨ ਵਿੱਚ ਰੱਖਦੇ ਹੋਏ ਲੋਕਾਂ ਨੂੰ ਚਾਈਨਾ ਡੋਰ ਨਾਲ ਪਤੰਗਬਾਜ਼ੀ ਨਾ…

ਲੁਧਿਆਣਾ ਵਿੱਚ ਵੱਡਾ ਸ਼ਰਾਬ ਤਸਕਰੀ ਰੈਕੇਟ ਬੇਨਕਾਬ, ਗੈਸ ਸਿਲੰਡਰਾਂ ਵਿੱਚ ਲੁਕਾ ਕੇ ਲਿਜਾਈ ਜਾ ਰਹੀ ਸੀ ਨਾਜਾਇਜ਼ ਸ਼ਰਾਬ

Ludhiana Liquor-Smuggling : ਪੰਜਾਬ ਦੇ ਲੁਧਿਆਣਾ ਵਿੱਚ ਸ਼ਰਾਬ ਤਸਕਰੀ ਦੇ ਇੱਕ ਵੱਡੇ ਗੈਰ-ਕਾਨੂੰਨੀ ਨੈੱਟਵਰਕ ਦਾ ਪਰਦਾਫਾਸ਼ ਹੋਇਆ ਹੈ। ਸਪੈਸ਼ਲ ਸੈੱਲ ਦੀ ਟੀਮ ਨੇ ਕਾਰਵਾਈ ਕਰਦਿਆਂ…

ਪੰਜਾਬ ਮਹਿਲਾ ਕਮਿਸ਼ਨ ਤੱਕ ਹੈਰਾਨ ਕਰਨ ਵਾਲੀ ਪਹੁੰਚੀ ਸ਼ਿਕਾਇਤ , ਧੀ ਨੇ ਆਪਣੀ ਹੀ ਮਾਂ ‘ਤੇ ਲਗਾਏ ਗੰਭੀਰ ਦੋਸ਼

ਪੰਜਾਬ ਮਹਿਲਾ ਕਮਿਸ਼ਨ ਨੂੰ ਇੱਕ ਹੈਰਾਨ ਕਰਨ ਵਾਲੀ ਸ਼ਿਕਾਇਤ ਮਿਲੀ ਹੈ ਜਿਸ ਵਿੱਚ ਇੱਕ ਔਰਤ ਨੇ ਆਪਣੀ ਹੀ ਮਾਂ ‘ਤੇ ਗੰਭੀਰ ਦੋਸ਼ ਲਗਾਏ ਹਨ। ਪੀੜਤਾ…

Ad
Ad