Latest Punjab News

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਆਈ ਧਮਕੀ

Chandigarh district court bomb threat: ਚੰਡੀਗੜ੍ਹ ਦੇ ਸੈਕਟਰ-43 ਵਿੱਚ ਸਥਿਤ ਜ਼ਿਲ੍ਹਾ ਅਦਾਲਤ ਕੰਪਲੈਕਸ ਨੂੰ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ। ਧਮਕੀ ਮਿਲਣ ‘ਤੇ, ਅਦਾਲਤ ਕੰਪਲੈਕਸ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ। ਸਥਾਨਕ…

ਲੁਧਿਆਣਾ ‘ਚ ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਕੀਮਤੀ ਗਹਿਣੇ ਤੇ ਨਕਦੀ ਲੈਕੇ ਹੋਏ ਫ਼ਰਾਰ, ਘਟਨਾ CCTV ‘ਚ ਹੋਈ ਕੈਦ

Cash and jewelry theft incident in Ludhiana; ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਚੋਰੀਆਂ ਵਧਦੀਆਂ ਜਾ ਰਹੀਆਂ ਹਨ। ਤਾਜ਼ਾ ਘਟਨਾ ਲੁਧਿਆਣਾ ਦੇ ਜਾਵੜੀ ਇਲਾਕੇ ਵਿੱਚ ਵਾਪਰੀ,…

ਜਲੰਧਰ ‘ਚ ਸਾਈਬਰ ਠੱਗ ਗਿਰੋਹ ਨੈੱਟਵਰਕ ਦਾ ਪਰਦਾਫਾਸ਼, ਕਰੋੜਾਂ ਦੀ ਧੋਖਾਧੜੀ ਦਾ ਮਾਸਟਰਮਾਈਂਡ ਗ੍ਰਿਫ਼ਤਾਰ

Jalandhar Ed Action; ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਡਿਜੀਟਲ ਗ੍ਰਿਫ਼ਤਾਰੀਆਂ ਰਾਹੀਂ ਕੀਤੀਆਂ ਗਈਆਂ ਧੋਖਾਧੜੀਆਂ ਨਾਲ ਜੁੜੇ ਇੱਕ ਵੱਡੇ ਮਨੀ ਲਾਂਡਰਿੰਗ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਲੁਧਿਆਣਾ…

Vaibhav Suryavanshi ਨੂੰ ਰਾਸ਼ਟਰਪਤੀ ਵੱਲੋਂ ਸਨਮਾਨਿਤ ਕੀਤਾ ਗਿਆ ਸਭ ਤੋਂ ਵੱਡਾ ਪੁਰਸਕਾਰ

Vaibhav Suryavanshi: ਭਾਰਤ ਦਾ ਨੌਜਵਾਨ ਕ੍ਰਿਕਟਰ, ਵੈਭਵ ਸੂਰਿਆਵੰਸ਼ੀ, ਹਰ ਬੀਤਦੇ ਦਿਨ ਦੇ ਨਾਲ ਨਵੇਂ ਮੀਲ ਪੱਥਰ ਪ੍ਰਾਪਤ ਕਰ ਰਿਹਾ ਹੈ। ਸਿਰਫ਼ 14 ਸਾਲ ਦੀ ਉਮਰ…

ਆਪ੍ਰੇਸ਼ਨ ਸੰਧੂਰ ਦੇ ਛੋਟੇ ਨਾਇਕ ਸ਼ਰਵਨ ਨੂੰ ਰਾਸ਼ਟਰਪਤੀ ਵਲੋਂ ਮਿਲਿਆ ਪੁਰਸਕਾਰ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਰ ਬਾਲ ਦਿਵਸ ਦੇ ਮੌਕੇ ‘ਤੇ 18 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ 20 ਬੱਚਿਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ…

ਬਰਨਾਲਾ ਦੇ ਪਿੰਡ ਟੱਲੇਵਾਲ ਵਿਖੇ ਇੱਕ ਘਰ ’ਚੋਂ ਲੜਕੇ ਤੇ ਲੜਕੀ ਦੀਆਂ ਭੇਤਭਰੀ ਹਾਲਤ ‘ਚ ਲਾਸ਼ਾਂ ਬਰਾਮਦ

ਪਿੰਡ ਟੱਲੇਵਾਲ ਵਿੱਚ ਸ਼ੱਕੀ ਹਾਲਾਤਾਂ ਵਿੱਚ ਨੌਜਵਾਨ ਅਤੇ ਮੁਟਿਆਰ ਦੀ ਮੌਤ ਹੋ ਗਈ ਹੈ। ਜਿਨ੍ਹਾਂ ਦੀਆਂ ਲਾਸ਼ਾ ਬਰਾਮਦ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ ਹੈ।…

ਚੰਡੀਗੜ੍ਹ ‘ਚ ਨਕਲੀ ਨੋਟਾਂ ਦੀ ਸਪਲਾਈ ਕਰਨ ਵਾਲਾ ਗੈਂਗ ਕਾਬੂ, J&K ‘ਚ ਛਾਪਦੇ ਸਨ ਨੋਟ

Punjab News: ਚੰਡੀਗੜ੍ਹ ਪੁਲਿਸ ਨੇ ਨਕਲੀ ਨੋਟ ਛਾਪਣ ਵਾਲੇ ਗਿਰੋਹ ਦੇ 3 ਆਰੋਪੀਆਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਵਿੱਚ ਇੱਕ J&K, ਦੂਜਾ ਦਿੱਲੀ ਅਤੇ ਤੀਜਾ…

ਸ਼ਹੀਦਾਂ ਦੀ ਧਰਤੀ ‘ਤੇ ਨਤਮਸਤਕ ਹੋਏ CM ਭਗਵੰਤ ਸਿੰਘ ਮਾਨ , ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਕੀਤਾ ਸਿਜਦਾ

ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦੋਵੇਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦ ਜੋੜ ਮੇਲ ਦਾ ਅੱਜ ਦੂਜਾ…

ਸੇਵਾਮੁਕਤ ਆਈਜੀ ਅਮਰ ਸਿੰਘ ਚਾਹਲ ਸਾਈਬਰ ਧੋਖਾਧੜੀ ਮਾਮਲਾ, ਪੁਲਿਸ ਨੇ 25 ਖਾਤੇ ਕੀਤੇ ਸੀਲ

Punjab News: ਪੁਲਿਸ ਨੇ ਸੇਵਾਮੁਕਤ ਇੰਸਪੈਕਟਰ ਜਨਰਲ (ਆਈਜੀ) ਅਮਰ ਸਿੰਘ ਚਾਹਲ ਨਾਲ ਜੁੜੇ 8.10 ਕਰੋੜ ਰੁਪਏ ਦੇ ਸਾਈਬਰ ਧੋਖਾਧੜੀ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਹੈ।…

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲੀ ਧਮਕੀ

Gulab Chand Kataria: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਸੋਸ਼ਲ ਮੀਡੀਆ ’ਤੇ ਧਮਕੀ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਕਸ਼ੱਤਰੀਯ ਕਰਨੀ ਸੈਨਾ ਦੇ…

ਕੈਨੇਡਾ ਵਿੱਚ ਭਾਰਤੀ ਦੀ ਹੱਤਿਆ, ਟੋਰਾਂਟੋ ਵਿੱਚ 20 ਸਾਲਾ ਸ਼ਿਵਾਂਕ ਦੀ ਗੋਲੀ ਮਾਰ ਕੇ ਹੱਤਿਆ, ਦੂਤਾਵਾਸ ਨੇ ਪ੍ਰਗਟ ਕੀਤਾ ਦੁੱਖ

ਕੈਨੇਡਾ ਦੇ ਟੋਰਾਂਟੋ ਵਿੱਚ ਹੋਈ ਗੋਲੀਬਾਰੀ ਵਿੱਚ ਇੱਕ ਭਾਰਤੀ ਵਿਦਿਆਰਥੀ ਸ਼ਿਵਾਂਕ ਅਵਸਥੀ ਦੀ ਮੌਤ ਹੋ ਗਈ। ਟੋਰਾਂਟੋ ਵਿੱਚ ਭਾਰਤੀ ਕੌਂਸਲੇਟ ਨੇ ਵੀਰਵਾਰ ਨੂੰ ਟੋਰਾਂਟੋ ਯੂਨੀਵਰਸਿਟੀ…

ਉਦਯੋਗ ਅਤੇ ਵਣਜ ਵਿਭਾਗ: ਸਾਲ 2025 ਦਾ ਲੇਖਾ-ਜੋਖਾ, ਸਾਲ 2022 ਤੋਂ ਹੁਣ ਤੱਕ ਪੰਜਾਬ ਵਿੱਚ 1.50 ਲੱਖ ਕਰੋੜ ਰੁਪਏ ਦਾ ਹੋਇਆ ਅਹਿਮ ਨਿਵੇਸ਼

Punjab News: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਕਿਹਾ ਕਿ ‘ਆਪ’ ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਹੁਣ ਤੱਕ ਪੰਜਾਬ ਰਾਜ ਵਿੱਚ 1.50 ਲੱਖ ਕਰੋੜ…

ਪੰਜਾਬ ‘ਚ ਦਿਨ ਅਤੇ ਰਾਤ ਦਾ ਤਾਪਮਾਨ ਘਟੇਗਾ, ਸੀਤ ਲਹਿਰ ਅਤੇ ਸੰਘਣੀ ਧੁੰਦ ਲਈ ਓਰੇਂਜ ਚੇਤਾਵਨੀ, ਗੁਰਦਾਸਪੁਰ ਸਭ ਤੋਂ ਠੰਡਾ

Punjab Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ ਲੋਕਾਂ ਨੂੰ ਅੱਜ ਤੋਂ ਅਗਲੇ ਤਿੰਨ ਦਿਨਾਂ ਤੱਕ ਸਖ਼ਤ ਠੰਢ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਨੇ ਸੀਤ…

ਅਰੋੜਾ–ਮਾਂਝੀ ਮੀਟਿੰਗ ਤੋਂ ਬਾਅਦ ਮੰਤਰਾਲੇ ਵੱਲੋਂ ਜਲੰਧਰ ਵਿੱਚ ਖੇਡ ਤਕਨਾਲੋਜੀ ਵਿਸਤਾਰ ਕੇਂਦਰ ਨੂੰ ਮਨਜ਼ੂਰੀ

ਚੰਡੀਗੜ੍ਹ / ਨਵੀਂ ਦਿੱਲੀ / ਲੁਧਿਆਣਾ: ਪੰਜਾਬ ਸਰਕਾਰ ਦੇ ਉਦਯੋਗ ਅਤੇ ਵਪਾਰ, ਨਿਵੇਸ਼ ਪ੍ਰੋਤਸਾਹਨ ਅਤੇ ਐਨਆਰਆਈ ਮਾਮਲਿਆਂ ਦੇ ਮਾਨਯੋਗ ਕੈਬਿਨੇਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ…

ਸ਼੍ਰੋਮਣੀ ਕਮੇਟੀ ਨੂੰ ਉਨ੍ਹਾਂ ਲੋਕਾਂ ਤੋਂ ਸਵਾਲ ਕਰਨਾ ਚਾਹੀਦਾ ਹੈ ਜੋ ਕਦੇ ਵੀਰ ਬਾਲ ਦਿਵਸ ਨਾਮ ਦਾ ਸਮਰਥਨ ਕਰਦੇ ਸਨ: ਬਲਤੇਜ ਪੰਨੂ

ਚੰਡੀਗੜ੍ਹ, 25 ਦਸੰਬਰ: ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ‘ਵੀਰ ਬਾਲ ਦਿਵਸ’ ਦੇ ਨਾਮ ਨੂੰ ਲੈ ਕੇ ਚੱਲ ਰਿਹਾ ਵਿਵਾਦ ਅਤੇ…

Ad
Ad