Latest Punjab News

ਦੀਵਾਲੀ ਤੋਂ ਬਾਅਦ ਪੰਜਾਬ ਦੀ ਹਵਾ ਹੋਈ ਹੋਰ ਪ੍ਰਦੂਸ਼ਿਤ, ਔਸਤ AQI 287 ’ਤੇ ਪੁੱਜਿਆ

ਚੰਡੀਗੜ੍ਹ: ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਦਾ ਪੱਧਰ ਤੇਜ਼ੀ ਨਾਲ ਵਧ ਗਿਆ ਹੈ। ਪਟਾਕਿਆਂ ਦੇ ਧੂੰਏਂ ਅਤੇ ਖੇਤਾਂ ਵਿੱਚ ਪਰਾਲੀ ਸਾੜਨ ਦੀਆਂ ਵਧਦੀਆਂ ਘਟਨਾਵਾਂ ਨੇ ਹਵਾ ਦੀ ਗੁਣਵੱਤਾ ਨੂੰ ਹੋਰ ਖਰਾਬ ਕਰ ਦਿੱਤਾ…

ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

ਚੰਡੀਗੜ੍ਹ: ਭਗਵੰਤ ਮਾਨ ਸਰਕਾਰ ਨੇ ਗੈਂਗਸਟਰਾਂ ਨੂੰ ਇੱਕ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਉਹ ਦੁਨੀਆ ਵਿੱਚ ਕਿਤੇ ਵੀ ਭੱਜ ਜਾਣ ਜਾਂ ਲੁਕ ਜਾਣ, ਉਨ੍ਹਾਂ ਨੂੰ…

ਬਠਿੰਡਾ ਕੇਂਦਰੀ ਜੇਲ੍ਹ ‘ਚ ਬੰਦ ਨੌਜਵਾਨ ਲੜਕੀ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪਰਿਵਾਰ ਨੇ ਪ੍ਰਸ਼ਾਸਨ ‘ਤੇ ਚੁੱਕੇ ਸਵਾਲ

Bathinda Jail Death; ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ 22 ਸਾਲਾ ਲੜਕੀ ਵਰਸ਼ਾ ਕੌਰ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।…

ਪਟਾਕੇ ਦੀ ਚੰਗਿਆੜੀ ਨਾਲ ਗੋਦਾਮ ‘ਚ ਲੱਗੀ ਭਿਆਨਕ ਅੱਗ, ਆਸ-ਪਾਸ ਦੇ ਘਰਾਂ ਤੱਕ ਪਹੁੰਚੀਆਂ ਲਪਟਾਂ

Jalandhar Fire Accident; ਜਲੰਧਰ ਦੀ ਘਾਸ ਮੰਡੀ ਵਿੱਚ ਸੋਮਵਾਰ ਦੁਪਹਿਰ ਕਰੀਬ 1 ਵਜੇ ਪਟਾਕੇ ਦੀ ਚੰਗਿਆੜੀ ਕਾਰਨ ਇੱਕ ਗੋਦਾਮ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ।…

ਦਿਵਾਲੀ ‘ਤੇ ਪਟਾਕਿਆਂ ਦਾ ਕਹਿਰ, ਕਰੀਬ 1,450 ਮਰੀਜ਼ ਹਸਪਤਾਲਾਂ ‘ਚ ਪਹੁੰਚੇ

Diwali Firecracker Accident; ਦਿਵਾਲੀ ਮੌਕੇ ਪਟਾਕੇ ਚਲਾਉਣ ਦੌਰਾਨ ਹੋਈ ਲਾਪਰਵਾਹੀ ਕਈ ਲੋਕਾਂ ਲਈ ਭਾਰੀ ਪੈ ਗਈ। ਚੰਡੀਗੜ੍ਹ PGI ਦੇ ਪਲਾਸਟਿਕ ਸਰਜਰੀ ਵਿਭਾਗ ਵਿੱਚ ਪਟਾਕਿਆਂ ਨਾਲ…

ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਦੇਹਾਂਤ ਤੋਂ ਬਾਅਦ ਅੰਤਿਮ ਸਸਕਾਰ ਅਤੇ ਧਾਰਮਿਕ ਰਸਮਾਂ ਲਈ ਪੈਰੋਲ ਦੀ ਮੰਗ ਤੇਜ਼

ਅੰਮ੍ਰਿਤਸਰ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ (84) ਦਾ ਬੀਤੇ ਦਿਨ…

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਰੈਗੂਲਰ VC, ਪ੍ਰੋ. ਟੰਕੇਸ਼ਵਰ ਕੁਮਾਰ ਨਿਯੁਕਤ

Panjab University new VC; ਪੰਜਾਬ ਯੂਨੀਵਰਸਿਟੀ (PU), ਚੰਡੀਗੜ੍ਹ ਨੂੰ 103 ਦਿਨਾਂ ਬਾਅਦ ਰੈਗੂਲਰ ਵਾਈਸ ਚਾਂਸਲਰ ਮਿਲ ਗਿਆ ਹੈ। ਭਾਰਤ ਦੇ ਉਪ ਰਾਸ਼ਟਰਪਤੀ ਅਤੇ ਪੰਜਾਬ ਯੂਨੀਵਰਸਿਟੀ…

ਪੰਜਾਬ ਸਰਕਾਰ ਦਾ BJP ‘ਤੇ ਗੈਂਗਸਟਰਾਂ ਨੂੰ ਸਰਪ੍ਰਸਤੀ ਦੇਣ ਦਾ ਇਲਜ਼ਾਮ, ਕਿਸਾਨਾਂ ਨੂੰ ਬਦਨਾਮ ਕਰਨ ਦੇ ਵੀ ਲਾਏ ਦੋਸ਼

AAP Punjab; ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ BJP ‘ਤੇ ਗੈਂਗਸਟਰਾਂ ਨੂੰ ਸਰਪ੍ਰਸਤੀ ਦੇਣ ਅਤੇ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਇਲਜ਼ਾਮ ਲਗਾਏ…

ਪੰਜਾਬ ਵਿੱਚ ਕਾਂਗਰਸ ਸਰਕਾਰ ਬਣਨ ’ਤੇ ਛੋਟੇ ਅਤੇ ਦਰਮਿਆਨੇ ਉਦਯੋਗਾਂ ਨੂੰ ਦਿੱਤਾ ਜਾਵੇਗਾ ਵਿਸ਼ੇਸ਼ ਪ੍ਰੋਤਸਾਹਨ: ਪਰਗਟ ਸਿੰਘ

ਫਗਵਾੜਾ/ਜਲੰਧਰ, 9 ਨਵੰਬਰ 2026; ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸਰਦਾਰ ਪ੍ਰਤਾਪ ਸਿੰਘ ਬਾਜਵਾ…

ਚੰਡੀਗੜ੍ਹ ‘ਚ SAD ਨੂੰ ਮਿਲੀ ਸਿਆਸੀ ਮਜ਼ਬੂਤੀ, ਸੈਂਕੜੇ ਸਮਰਥਕਾਂ ਨਾਲ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਅਮਰਜੀਤ ਗੁਜਰਾਲ

Amarjit Singh Gujral Join Shiromani Akali Dal; ਜ਼ਿਲ੍ਹਾ ਕੋਰ੍ਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਅਮਰਜੀਤ ਸਿੰਘ ਗੁਜਰਾਲ ਅਤੇ ਉਨ੍ਹਾਂ ਦੀ ਧਰਮਪਤਨੀ ਰਵਿੰਦਰ ਕੌਰ ਗੁਜਰਾਲ (ਸਾਬਕਾ…

ਦੀਵਾਲੀ ‘ਤੇ ਚੋਰਾਂ ਨੇ ਕੀਤਾ ਘਰ ਸਾਫ਼,15 ਤੋਲੇ ਸੋਨਾ ਤੇ 6 ਲੱਖ ਚੋਰੀ ਕਰ ਹੋਏ ਫ਼ਰਾਰ

Faridkot House Theft; ਦੀਵਾਲੀ ਦੀਆਂ ਖੁਸ਼ੀਆਂ ਮਨਾਉਣ ਗਿਆ ਪਰਿਵਾਰ ਜਦੋਂ ਘਰ ਵਾਪਸ ਪਰਤਿਆ ਤਾਂ ਘਰ ਦਾ ਨਜ਼ਾਰਾ ਦੇਖ ਕੇ ਹੋਸ਼ ਉੱਡ ਗਏ। ਚੋਰਾਂ ਨੇ ਘਰ…

ਦੀਵਾਲੀ ਦੀ ਰਾਤ ਪਰਿਵਾਰ ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਟਾਕੇ ਦੇ ਧਮਾਕੇ ਨੇ ਲਈ ਬੱਚੇ ਦੀ ਜਾਨ

Ludhiana 14 year old boy dies; ਰਾਏਕੋਟ ਦੇ ਕਸਬਾ ਸੁਧਾਰ ਤੋਂ ਦੀਵਾਲੀ ਦੀਆਂ ਖੁਸ਼ੀਆਂ ਨੂੰ ਮਾਤਮ ‘ਚ ਬਦਲ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਥੇ…

ਦੀਵਾਲੀ ਦੀ ਰਾਤ ਵੱਡਾ ਹਾਦਸਾ, ਘਰ ‘ਚ ਅੱਗ ਲੱਗਣ ਕਾਰਨ ਵਿਅਕਤੀ ਦੀ ਜ਼ਿੰਦਾ ਸੜ ਕੇ ਮੌਤ

Jalandhar Fire Accident Death; ਜਲੰਧਰ ਦੇ ਨਿਜਾਤਮ ਨਗਰ ਦੀ ਗਲੀ ਨੰਬਰ-6 ਵਿੱਚ ਦੀਵਾਲੀ ਦੀ ਰਾਤ ਇੱਕ ਘਰ ਵਿੱਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ…

ਪਰਵਿੰਦਰ ਸਿੰਘ ਝੋਟਾ ਦੀ 15 ਨਵੰਬਰ ਨੂੰ ਹੋਵੇਗੀ ਅੰਤਿਮ ਅਰਦਾਸ, ਪਰਿਵਾਰ ਨੇ ਅਸਥੀਆਂ ’ਤੇ ਲਾਇਆ ਫਲਦਾਰ ਬੂਟਾ

Parvinder Jhota Anti-Drug Activist; ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਨੂੰ ਯਾਦਾਂ ਵਿੱਚ ਜ਼ਿੰਦਾ ਰੱਖਣ ਲਈ ਉਨ੍ਹਾਂ ਦੇ ਪਰਿਵਾਰ ਨੇ ਇੱਕ ਵਿਲੱਖਣ ਪਹਿਲ…

ਪੰਜਾਬ ਪੁਲਿਸ ਦੀ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, ਕਰੋੜਾਂ ਦੀ ਹੈਰੋਇਨ ਕੀਤੀ ਬਰਾਮਦ

Amritsar Heroin Seizure; ਅੰਮ੍ਰਿਤਸਰ ਵਿੱਚ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਦੋ ਵੱਖ-ਵੱਖ ਮਾਮਲਿਆਂ ਵਿੱਚ ਕੁੱਲ 8 ਕਿਲੋ 409 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।…

Ad
Ad